PUNJABMAILUSA.COM

ਹੁਣ ਪ੍ਰਵਾਸੀ ਨਹੀਂ ਖਰੀਦ ਸਕਣਗੇ ਕਿਰਾਏ ਦੀ ਕੁੱਖ

ਹੁਣ ਪ੍ਰਵਾਸੀ ਨਹੀਂ ਖਰੀਦ ਸਕਣਗੇ ਕਿਰਾਏ ਦੀ ਕੁੱਖ

ਹੁਣ ਪ੍ਰਵਾਸੀ ਨਹੀਂ ਖਰੀਦ ਸਕਣਗੇ ਕਿਰਾਏ ਦੀ ਕੁੱਖ
May 06
21:14 2016

kukh
ਨਵੀਂ ਦਿੱਲੀ, 6 ਮਈ (ਪੰਜਾਬ ਮੇਲ)- ਹੁਣ ਸਿਰਫ ਤੇ ਸਿਰਫ ਦੇਸ਼ ਵਿਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਹੀ ਕਿਰਾਏ ਦੀ ਕੁੱਖ ਮਿਲੇਗੀ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਵਿਦੇਸ਼ ਵਿਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਵੀ ਹੁਣ ਭਾਰਤ ਵਿਚ ਕਿਰਾਏ ਦੀ ਕੁੱਖ ਨਹੀਂ ਮਿਲੇਗੀ। ਸਰਕਾਰ ਨੇ ਸੁਪਰੀਮ ਕੋਰਟ ਨੂੰ ਇਹ ਦੱਸਿਆ ਹੈ। ਕਿਰਾਏ ਦੀ ਕੁੱਖ ਦੇ ਵਧਦੇ ਵਪਾਰੀਕਰਣ ਅਤੇ ਬੱਚਿਆਂ ਦੇ ਹਿਤਾਂ ਨੂੰ ਦੇਖਦੇ ਹੋਏ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਕੇਂਦਰ ਸਰਕਾਰ ਵਲੋਂ ਪੇਸ਼ ਸੌਲਿਸਟਰ ਜਨਰਲ ਰਣਜੀਤ ਕੁਮਾਰ ਨੇ ਜਸਟਿਸ ਰੰਜਨ ਗੋਗਈ ਅਤੇ ਜਸਟਿਸ ਐਨਵੀ ਰਮਣ ਦੀ ਬੈਂਚ ਨੂੰ ਦੱਸਿਆ ਕਿ ਹੁਣ ਭਾਰਤ ਵਿਚ ਰਹਿ ਰਹੇ ਭਾਰਤੀਆਂ ਨੂੰ ਹੀ ਕਿਰਾਏ ਦੀ ਕੁੱਖ ਦੀ ਆਗਿਆ ਦਿੱਤੀ ਜਾਵੇਗੀ।
ਸੌਲਿਸਟਰ ਜਨਰਲ ਰਣਜੀਤ ਕੁਮਾਰ ਨੇ ਸਾਫ ਕੀਤਾ ਕਿ ਕਿਰਾਏ ਦੇ ਕੁੱਖ ਦੇ ਵਧਦੇ ਵਪਾਰੀਕਰਣ ਦੇ ਮੱਦੇਨਜ਼ਰ ਪਰਵਾਸੀ ਭਾਰਤੀਆਂ ਨੂੰ ਵੀ ਹੁਣ ਭਾਰਤ ਵਿਚ ਕਿਰਾਏ ਦੀ ਕੁੱਖ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ‘ਦ ਅਸਿਸਟੇਡ ਰਿਪ੍ਰੋਡਕਟਿਵ ਟੈਕਨਾਲੌਜੀ ਬਿਲ, 2016 ਨੂੰ ਅੰਤਮ ਰੂਪ ਦੇ ਦਿੱਤਾ ਗਿਆ ਹੈ ਅਤੇ ਚਾਲੂ ਸਾਲ ਵਿਚ ਹੀ ਇਸ ਬਿਲ ਨੂੰ ਸਦਨ ਦੇ ਕੋਲ ਰੱਖਿਆ ਜਾਵੇਗਾ। ਕੇਂਦਰ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਵਿਦੇਸ਼ ਵਿਚ ਰਹਿਣ ਵਾਲੇ ਭਾਰਤੀ ਨਾਗਰਿਕ ਜਿਹੜੇ ਦੇਸ਼ਾਂ ਵਿਚ ਰਹਿੰਦੇ ਹਨ ਉਥੇ ਕਿਰਾਏ ਦੀ ਕੁੱਖ ਨੂੰ ਮਾਨਤਾ ਨਹੀਂ ਹੈ। ਉਹ ਦੇਸ਼ ਬੱਚੇ ਨੂੰ ਵੀਜ਼ਾ ਅਤੇ ਨਾਗਰਿਕਤਾ ਦੇਣ ਤੋਂ ਇਨਕਾਰ ਕਰ ਦਿੰਦੇ ਹਨ। ਸੌਲਿਸਟਰ ਜਨਰਲ ਨੇ ਦੱਸਿਆ ਕਿ ਜ਼ਿਆਦਾਤਰ ਯੂਰਪ ਵਿਚ ਰਹਿਣ ਵਾਲੇ ਭਾਰਤੀ ਨਾਗਰਿਕ ਕਿਰਾਏ ਦੀ ਕੁੱਖ ਦੀ ਭਾਰਤ ਆਉਂਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article