PUNJABMAILUSA.COM

ਹੁਣ ਮੁਸਲਿਮ ਔਰਤਾਂ ਦੇ ਕਾਜ਼ੀ ਬਣਨ ਤੋਂ ਵਿਵਾਦ ਛਿੜਿਆ

ਹੁਣ ਮੁਸਲਿਮ ਔਰਤਾਂ ਦੇ ਕਾਜ਼ੀ ਬਣਨ ਤੋਂ ਵਿਵਾਦ ਛਿੜਿਆ

ਹੁਣ ਮੁਸਲਿਮ ਔਰਤਾਂ ਦੇ ਕਾਜ਼ੀ ਬਣਨ ਤੋਂ ਵਿਵਾਦ ਛਿੜਿਆ
February 10
10:07 2016

14
ਜੈਪੁਰ, 10 ਫਰਵਰੀ (ਪੰਜਾਬ ਮੇਲ)- ਮਹਿਲਾਵਾਂ ਦੇ ਕਾਜੀ ਬਣਨ ਦਾ ਇਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਜੈਪੁਰ ਦੀਆਂ ਦੋ ਔਰਤਾਂ ਪਿਛਲੇ ਦਿਨੀਂ ਮੁੰਬਈ ਤੋਂ ਕਾਜੀ ਦੀ ਟਰੇਨਿੰਗ ਲੈ ਕੇ ਆਈਆਂ। ਦੋਵੇਂ ਔਰਤਾਂ ਤੇ ਮੁਸਲਿਮ ਸਮਾਜ ‘ਚ ਮਹਿਲਾਵਾਂ ਦੇ ਹੱਕ ਦਾ ਕੰਮ ਕਰਦੀਆਂ ਔਰਤਾਂ ਦਾ ਕਹਿਣਾ ਹੈ ਕਿ ਉਹ ਪਹਿਲੀਆਂ ਮਹਿਲਾ ਕਾਜੀ ਹਨ।
ਦੁਸਰੇ ਪਾਸੇ ਓਲੇਮਾ ਅਤੇ ਮੁਸਲਿਮ ਸਮਾਜ ਦੇ ਕੁਝ ਆਪੇ ਬਣੇ ਸਿਧਾਂਤਕ ਸੰਗਠਨ ਇਸ ਦੇ ਵਿਰੋਧ ਵਿਚ ਆ ਗਏ ਹਨ। ਉਨ੍ਹਾਂ ਦੀ ਦਲੀਲ ਹੈ ਕਿ ਮਹਿਲਾਵਾਂ ਕਾਜ਼ੀ ਦੀ ਟਰੇਨਿੰਗ ਲੈ ਸਕਦੀਆਂ ਹਨ, ਕਾਜ਼ੀ ਨਹੀਂ ਬਣ ਸਕਦੀਆਂ। ਮਹਿਲਾਵਾਂ ਦਾ ਕਹਿਣਾ ਹੈ ਕਿ ਉਹ ਕਾਜ਼ੀ ਬਣ ਕੇ ਆਪਣੇ ਕੰਮ ਕਰਨਗੀਆਂ। ਕਾਜੀ ਬਣਨ ਦੀ ਟਰੇਨਿੰਗ ਲੈ ਕੇ ਜੈਪੁਰ ਮੁੜੀਆਂ ਅਫਰੋਜ਼ ਬੇਗਮ ਤੇ ਜਹਾਂ ਆਰਾ ਨੇ ਦੱਸਿਆ ਹੈ ਕਿ ਅਸੀਂ ਮੁੰਬਈ ਦੇ ਦਾਰੂਲ ਓਲੂਮ ਨਿਸਵਾਨ ਤੋਂ ਭਾਰਤੀ ਮੁਸਲਿਮ ਮਹਿਲਾ ਅੰਦੋਲਨ ਹੇਠ ਦੋ ਸਾਲ ਦੀ ‘ਮਹਿਲਾ ਕਾਜੀ ਟਰੇਨਿੰਗ’ ਲਈ ਹੈ। ਹੁਣ ਅਸੀਂ ਨਿਕਾਹ ਪੜ੍ਹਾਉਣ ਦੇ ਨਾਲ ਤਲਾਕ ਅਤੇ ਮੇਹਰ ਵਰਗੇ ਮਾਮਲਿਆਂ ਵਿਚ ਕੰਮ ਕਰਾਂਗੀਆਂ। ਜਹਾਂ ਆਰਾ ਤੇ ਅਫਰੋਜ਼ ਨੇ ਦੱਸਿਆ, ਨਿਕਾਹ, ਤਲਾਕ ਤੇ ਮੇਹਰ ਵਰਗੇ ਕਈ ਮਾਮਲਿਆਂ ਵਿਚ ਮਹਿਲਾਵਾਂ ਨੂੰ ਜ਼ਿਆਦਾ ਨੇੜੇ ਤੋਂ ਸਮਝਣ ਦੀ ਲੋੜ ਹੈ, ਤਾਂ ਕਿ ਉਨ੍ਹਾਂ ਨੂੰ ਨਿਆ ਦਿੱਤਾ ਜਾ ਸਕਦਾ ਹੈ। ਔਰਤਾਂ ਨੂੰ ਇਨਸਾਫ ਮਿਲਣਾ ਯਕੀਨੀ ਕਰਨ ਲਈ ਅਸੀਂ ਕਾਜੀ ਦੀ ਟਰੇਨਿੰਗ ਲਈ ਹੈ। ਪੁਰਸ਼ ਕਾਜੀ ਪੁਰਸ਼ਾਂ ਦੇ ਵਿਚ ਬੈਠਦਾ ਹੈ, ਅਸੀਂ ਮਹਿਲਾਵਾਂ ਵਿਚ ਬੈਠ ਕੇ ਨਿਕਾਹ ਦੀ ਰਸਮ ਕਰਾਵਾਂਗੀਆਂ ਤਾਂ ਕਿ ਪਰਦਾ ਵੀ ਬਣਿਆ ਰਹੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

Read Full Article
    ਸਾਨ ਫਰਾਂਸਿਸਕੋ ‘ਚ ਪੰਜਾਬੀ ਵਿਅਕਤੀ ਧੋਖਾਧੜੀ ਮਾਮਲੇ ‘ਚ ਦੋਸ਼ੀ ਕਰਾਰ

ਸਾਨ ਫਰਾਂਸਿਸਕੋ ‘ਚ ਪੰਜਾਬੀ ਵਿਅਕਤੀ ਧੋਖਾਧੜੀ ਮਾਮਲੇ ‘ਚ ਦੋਸ਼ੀ ਕਰਾਰ

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੂੰ ਅਮਰੀਕਾ ‘ਚ ਮਿਲੀ 6 ਕਰੋੜ ਦੀ ਫੈਲੋਸ਼ਿਪ

ਭਾਰਤੀ ਮੂਲ ਦੇ ਵਿਗਿਆਨੀ ਨੂੰ ਅਮਰੀਕਾ ‘ਚ ਮਿਲੀ 6 ਕਰੋੜ ਦੀ ਫੈਲੋਸ਼ਿਪ

Read Full Article
    ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

Read Full Article
    ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article