PUNJABMAILUSA.COM

ਹੁਣ ਸਾਊਦੀ ਅਰਬ ‘ਚ ਮਹਿਲਾਵਾਂ ਉਡਾਉਣਗੀਆਂ ਜਹਾਜ਼

ਹੁਣ ਸਾਊਦੀ ਅਰਬ ‘ਚ ਮਹਿਲਾਵਾਂ ਉਡਾਉਣਗੀਆਂ ਜਹਾਜ਼

ਹੁਣ ਸਾਊਦੀ ਅਰਬ ‘ਚ ਮਹਿਲਾਵਾਂ ਉਡਾਉਣਗੀਆਂ ਜਹਾਜ਼
July 23
10:41 2018

ਰਿਆਦ, 23 ਜੁਲਾਈ (ਪੰਜਾਬ ਮੇਲ)- ਰੂੜ੍ਹੀਵਾਦੀ ਮੁਸਲਿਮ ਦੇਸ਼ ਸਾਊਦੀ ਅਰਬ ਵਿਚ ਤੇਜ਼ੀ ਨਾਲ ਸਮਾਜਕ ਬਦਲਾਅ ਹੋ ਰਹੇ ਹਨ। ਇਸ ਬਦਲਾਅ ਦੇ ਕੇਂਦਰ ਵਿਚ ਮਹਿਲਾਵਾਂ ਹਨ। ਅੱਜ ਜਦੋਂ ਦੁਨੀਆ ਭਰ ਵਿਚ ਔਰਤਾਂ ਪੁਲਾੜ ‘ਤੇ ਪਹੁੰਚ ਰਹੀਆਂ ਸੀ ਤਦ ਸਾਊਦੀ ਵਿਚ ਔਰਤਾਂ ਦਾ ਘਰ ਤੋਂ ਨਿਕਲਣਾ ਤੱਕ ਮੁਸ਼ਕਲ ਸੀ। ਹੌਲੀ ਹੌਲੀ ਹੀ ਸਹੀ ਔਰਤਾਂ ਨੂੰ ਲੈ ਕੇ ਹੁਣ ਇੱਥੇ ਵੀ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਸਾਊਦੀ ਅਰਬ ਤੇਜ਼ੀ ਨਾਲ ਸਮਾਜਕ ਬਦਲਾਅ ਵੱਲ ਵਧ ਰਿਹਾ ਹੈ। ਇਸ ਬਦਲਾਅ ਦੀ ਕਰਾਂਤੀ ਵਿਚ ਹੁਣ ਔਰਤਾਂ ਨੂੰ ਹਵਾਈ ਜਹਾਜ਼ ਉਡਾਉਣਾ ਵੀ ਸ਼ਾਮਲ ਹੋ ਗਿਆ ਹੈ। ਸਮੇਂ ਦੇ ਨਾਲ ਸਾਊਦੀ ਵਿਚ ਔਰਤਾਂ ਨੂੰ ਲੈ ਕੇ ਕਈ ਬਦਲਾਅ ਹੋਏ ਹਨ। ਇਸ ਬਦਲਾਅ ਨੇ ਔਰਤਾਂ ਨੂੰ ਆਜ਼ਾਦੀ ਨਾਲ ਜਿਊਣ ਦਾ ਹੱਕ ਦਿੱਤਾ ਹੈ। ਪਿਛਲੇ ਕੁਝ ਸਮੇਂ ਵਿਚ ਸਾਊਦੀ ਅਰਬ ਦੇ 32 ਸਾਲਾ ਰਾਜ ਕੁਮਾਰ ਮੁਹੰਮਦ ਬਿਨ ਸਲਮਾਨ ਨੇ ਕਈ ਫੈਸਲੇ ਲਏ ਜਿਸ ਦੀ ਦੁਨੀਆ ਭਰ ਸ਼ਲਾਘਾ ਹੋਈ। ਉਹ ਅਪਣੇ ਉਸ ਵਾਅਦੇ ‘ਤੇ ਅੱਗੇ ਵਧ ਰਹੇ ਹਨ। ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦਾ ਦੇਸ਼ ਹੁਣ ਉਦਾਰਵਾਦੀ ਇਸਲਾਮ ਨੂੰ ਅਪਣਾਵੇਗਾ। ਸਾਊਦੀ ਅਰਬ ਨੇ ਪਿਛਲੇ ਸਾਲ ਸਤੰਬਰ ਵਿਚ ਇਕ ਆਦੇਸ਼ ਜਾਰੀ ਕਰਕੇ ਔਰਤਾਂ ਨੂੰ ਪਹਿਲੀ ਵਾਰ ਡਰਾਈਵਿੰਗ ਦੀ ਆਗਿਆ ਦਿੱਤੀ ਸੀ ਅਤੇ ਹੁਣ ਹਵਾਈ ਜਹਾਜ਼ ਉਡਾਉਣ ਦੀ। ਤੁਹਾਨੂੰ ਦੱਸ ਦੇਈÂ ਕਿ ਸਾਊਦੀ ਅਰਬ ਦੁਨੀਆ ਦਾ ਇੱਕੋ ਇੱਕੋ ਅਜਿਹਾ ਦੇਸ਼ ਸੀ ਜਿੱਥੇ ਔਰਤਾਂ ਦੇ ਗੱਡੀ ਚਲਾਉਣ ‘ਤੇ ਬੈਨ ਲੱਗਾ ਹੋਇਆ ਸੀ। ਇਹੀ ਨਹੀਂ ਇਸ ਦੇ ਨਾਲ ਹੀ ਔਰਤਾਂ ਨੂੰ ਸਟੇਡੀਅਮ ਵਿਚ ਖੇਡ ਮੁਕਾਬਲੇ ਦੇਖਣ ਦੀ ਆਗਿਆ ਤੱਕ ਨਹੀਂ ਸੀ। ਲੇਕਿਨ ਹੁਣ ਔਰਤਾਂ ਨਾ ਸਿਰਫ ਸਟੇਡੀਅਮ ਵਿਚ ਮੈਚ ਦੇਖਣ ਆ ਰਹੀਆਂ ਹਨ। ਖੇਡਾਂ ਵਿਚ ਉਨ੍ਹਾਂ ਨੂੰ ਲੈ ਕੇ ਵਿਚਾਰ ਵੀ ਬਦਲ ਰਿਹਾ ਹੈ। ਇੱਥੇ ਔਰਤਾਂ ‘ਤੇ ਅਜੇ ਵੀ ਸਦੀਆਂ ਪੁਰਾਣੇ ਕੜੇ ਨਿਯਮ, ਰੂੜੀਵਾਦੀਤਾ ਅਤੇ ਸਖ਼ਤ ਕਾਨੂੰਨ ਲਾਗੂ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article