PUNJABMAILUSA.COM

ਹੁਣ ਹਾਜੀ ਅਲੀ ਦਰਗਾਹ ‘ਚ ਔਰਤਾਂ ਵੀ ਹੋ ਸਕਣਗੀਆਂ ਦਾਖਲ

ਹੁਣ ਹਾਜੀ ਅਲੀ ਦਰਗਾਹ ‘ਚ ਔਰਤਾਂ ਵੀ ਹੋ ਸਕਣਗੀਆਂ ਦਾਖਲ

ਹੁਣ ਹਾਜੀ ਅਲੀ ਦਰਗਾਹ ‘ਚ ਔਰਤਾਂ ਵੀ ਹੋ ਸਕਣਗੀਆਂ ਦਾਖਲ
August 26
21:42 2016

haji
ਬੰਬੇ ਹਾਈਕੋਰਟ ਨੇ ਕਿਹਾ, ਪਾਬੰਦੀ ਗੈਰ-ਜ਼ਰੂਰੀ
ਮੁੰਬਈ, 26 ਅਗਸਤ (ਪੰਜਾਬ ਮੇਲ)-ਮੁੰਬਈ ਦੀ ਪ੍ਰਸਿੱਧ ਹਾਜੀ ਦਰਗਾਹ ‘ਚ ਹੁਣ ਔਰਤਾਂ ਵੀ ਦਾਖਲ ਹੋ ਸਕਣਗੀਆਂ। ਸ਼ੁੱਕਰਵਾਰ ਨੂੰ ਬੰਬੇ ਹਾਈਕੋਰਟ ਨੇ ਇਤਿਹਾਸਕ ਫੈਸਲਾ ਸੁਣਾਉਂਦਿਆਂ ਟਰੱਸਟ ਵੱਲੋਂ ਦਰਗਾਹ ਦੇ ਅੰਦਰ ਗਰਭਗ੍ਰਹਿ ‘ਚ ਪ੍ਰਵੇਸ਼ ‘ਤੇ ਪਾਬੰਦੀ ਨੂੰ ਗੈਰ-ਜ਼ਰੂਰੀ ਮੰਨਦਿਆਂ ਪਾਬੰਦੀ ਹਟਾ ਦਿੱਤੀ।ਇਸ ਦੇ ਨਾਲ ਹੀ ਹੁਣ ਔਰਤਾਂ ਦਰਗਾਹ ‘ਚ ਚਾਦਰ ਚੜ੍ਹਾ ਸਕਣਗੀਆਂ।9 ਜੁਲਾਈ ਨੂੰ ਦੋ ਜੱਜਾਂ ਦੀ ਬੈਂਚ ਨੇ ਮਾਮਲੇ ‘ਚ ਆਖਰੀ ਸੁਣਵਾਈ ਕੀਤੀ ਸੀ।ਜਸਟਿਸ ਵੀਐਮ ਕਨਾਡੇ ਅਤੇ ਜਸਟਿਸ ਰੇਵਤੀ ਮੋਹਿਤੇ-ਡੇਰੇ ਦੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ।ਪਟੀਸ਼ਨਕਰਤਾ ਜਾਕੀਆ ਸੋਮਨ, ਨੂਰਜਹਾਂ ਸਾਫੀਆ ਨਿਯਾਜ਼ ਵੱਲੋਂ ਸੀਨੀਅਰ ਵਕੀਲ ਰਾਜੀਵ ਮੋਰੇ ਨੇਹਾਈ ਕੋਰਟ ਨੇ ਪੈਰਵੀ ਕੀਤੀ।ਨਿਯਾਜ਼ ਨੇ ਅਗਸਤ 2014 ‘ਚ ਅਦਾਲਤ ‘ਚ ਪਟੀਸ਼ਨ ਦਾਖਲ ਕਰ ਕੇ ਇਹ ਮਾਮਲਾ ਚੁੱਕਿਆ ਸੀ।ਦਰਗਾਹ ਟਰੱਸਟ ਹਾਈਕੋਰਟ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਜਾਵੇਗੀ।ਟਰੱਸਟ ਨੇ ਉਪਰੀ ਅਦਾਲਤ ‘ਚ ਅਪੀਲ ਲਈ 8 ਹਫਤਿਆਂ ਦਾ ਸਮਾਂ ਮੰਗਿਆ ਸੀ, ਜਿਸ ‘ਤੇ ਹਾਈਕੋਰਟ ਨੇ 6 ਹਫਤਿਆਂ ਦਾ ਸਮਾਂ ਦਿੱਤਾ।ਇਸ ਦੇ ਨਾਲ ਹੀ ਅਦਾਲਤ ਨੇ ਛੇ ਹਫਤਿਆਂ ਲਈ ਆਪਣੇ ਹੁਕਮ ‘ਤੇ ਵੀ ਰੋਕ ਲਾ ਦਿੱਤੀ ਹੈ।ਮਤਲਬ ਫਿਲਹਾਲ ਛੇ ਹਫਤਿਆਂ ਤੱਕ ਔਰਤਾਂ ਨੂੰ ਦਰਗਾਹ ਦੇ ਗਰਭ ਗ੍ਰਹਿ ‘ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article