PUNJABMAILUSA.COM

ਹੁੱਡਾ ਦੇ ਘਰ ਸੀ.ਬੀ.ਆਈ. ਦਾ ਛਾਪਾ

ਹੁੱਡਾ ਦੇ ਘਰ ਸੀ.ਬੀ.ਆਈ. ਦਾ ਛਾਪਾ

ਹੁੱਡਾ ਦੇ ਘਰ ਸੀ.ਬੀ.ਆਈ. ਦਾ ਛਾਪਾ
January 25
08:00 2019

ਰੋਹਤਕ, 25 ਜਨਵਰੀ (ਪੰਜਾਬ ਮੇਲ)- ਸੀ.ਬੀ.ਆਈ. ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਰੋਹਤਕ ਸਥਿਤ ਘਰ ‘ਤੇ ਛਾਪਾ ਮਾਰਿਆ। ਸੀ.ਬੀ.ਆਈ. ਅਧਿਕਾਰੀ ਕਿਸੇ ਨੂੰ ਵੀ ਘਰ ਦੇ ਅੰਦਰ ਜਾਂ ਉੱਥੋਂ ਬਾਹਰ ਜਾਣ ਦੀ ਮਨਜ਼ੂਰੀ ਨਹੀਂ ਦੇ ਰਹੇ ਹਨ। ਇਹ ਛਾਪੇਮਾਰੀ ਗੁਰੂਗ੍ਰਾਮ ‘ਚ ਕਥਿਤ ਭੂਮੀ ਘੁਟਾਲੇ ਨਾਲ ਜੁੜੀ ਹੋਈ ਹੈ। ਇਕ ਨਿਊਜ਼ ਏਜੰਸੀ ਅਨੁਸਾਰ,”ਸੀ.ਬੀ.ਆਈ. ਕਥਿਤ ਜ਼ਮੀਨ ਘੁਟਾਲਾ ਮਾਮਲੇ ਦੇ ਸਿਲਸਿਲੇ ‘ਚ ਦਿੱਲੀ-ਐੱਨ.ਸੀ.ਆਰ. ਸਮੇਤ 30 ਤੋਂ ਵਧ ਥਾਂਵਾਂ ‘ਤੇ ਛਾਪੇਮਾਰੀ ਕਰ ਰਹੀ ਹੈ।
ਦੱਸਿਆ ਜਾ ਰਾਹ ਹੈ ਕਿ ਸੀ.ਬੀ.ਆਈ. ਨੇ ਇਹ ਛਾਪਾ ਸਾਲ 2005 ‘ਚ ਐਸੋਸੀਏਟਡ ਜਨਰਲਸ ਲਿਮਟਿਡ (ਏ.ਜੇ.ਐੱਲ.) ਨੂੰ ਗਲਤ ਤਰੀਕੇ ਨਾਲ ਜ਼ਮੀਨ ਅਲਾਟ ਕਰਨ ਦੇ ਮਾਮਲੇ ‘ਚ ਮਾਰਿਆ ਹੈ। ਇਕ ਰਿਪੋਰਟ ਅਨੁਸਾਰ ਸੀ.ਬੀ.ਆਈ. ਨੇ ਹੁਡਾ ਦੇ ਖਿਲਾਫ ਇਕ ਨਵਾਂ ਮਾਮਲਾ ਵੀ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ ਭੁਪਿੰਦਰ ਸਿੰਘ ਹੁੱਡਾ, ਸੀਨੀਅਰ ਕਾਂਗਰਸ ਨੇਤਾ ਮੋਤੀਲਾਲ ਵੋਰਾ ਅਤੇ ਏ.ਜੇ.ਐੱਲ. ਦੇ ਖਿਲਾਫ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਇਹੀ ਨਹੀਂ ਹਾਲ ਹੀ ‘ਚ ਹਰਿਆਣਾ ਦੇ ਰਾਜਪਾਲ ਨਾਰਾਇਣ ਆਰੀਆ ਨੇ ਬਹੁਚਰਚਿਤ ਏ.ਜੇ.ਐੱਲ. ਮਾਮਲੇ ‘ਚ ਸੀ.ਬੀ.ਆਈ. ਨੂੰ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਖਿਲਾਫ ਦੋਸ਼ ਚਲਾਉਣ ਦੀ ਮਨਜ਼ੂਰੀ ਦਿੱਤੀ ਸੀ। ਸਾਬਕਾ ਮੁੱਖ ਮੰਤਰੀ ‘ਤੇ ਏ.ਜੇ.ਐੱਲ. ਨੂੰ ਉਸ ਦੇ ਅਖਬਾਰ ‘ਨੈਸ਼ਨਲ ਹੈਰਾਲਡ’ ਲਈ ਪੰਚਕੂਲਾ ‘ਚ ਨਿਯਮਾਂ ਦੇ ਖਿਲਾਫ ਜ਼ਮੀਨ ਅਲਾਟ ਕਰਨ ਦਾ ਦੋਸ਼ ਹੈ। ਮੌਜੂਦਾ ਭਾਜਪਾ ਸਰਕਾਰ ਨੇ ਸਾਲ 2016 ‘ਚ ਇਹ ਮਾਮਲਾ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤਾ ਸੀ। ਭਾਜਪਾ ਦੇ ਸੱਤਾ ‘ਚ ਆਉਣ ਤੋਂ ਪਹਿਲਾਂ ਹੁੱਡਾ ਦੇ ਸ਼ਾਸਨਕਾਲ ਨੂੰ ਮੁੱਦਾ ਬਣਾਇਆ ਸੀ ਅਤੇ ਸੱਤਾ ਹਾਸਲ ਕਰਦੇ ਹੋਏ ਵੱਖ-ਵੱਖ ਮਾਮਲਿਆਂ ‘ਤੇ ਜਾਂਚ ਕਰਵਾਈ। ਇਸ ‘ਚ ਏ.ਜੇ.ਐੱਲ. ਦਾ ਮਾਮਲਾ ਵੀ ਸੀ। ਮਾਮਲੇ ‘ਤ ਭਾਜਪਾ ਸਰਕਾਰ ਨੇ ਵਿਜੀਲੈਂਸ ਵਿਭਾਗ ਨੂੰ ਮਈ 2016 ਨੂੰ ਜਾਂਚ ਸੌਂਪੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article