PUNJABMAILUSA.COM

ਹੇਡਲੀ ਦਾ ਨਵਾਂ ਖੁਲਾਸਾ; ਬਾਲ ਠਾਕਰੇ ਨੂੰ ਸਬਕ ਸਿਖਾਉਣਾ ਚਾਹੁੰਦਾ ਸੀ ਹਾਫਿਜ਼

ਹੇਡਲੀ ਦਾ ਨਵਾਂ ਖੁਲਾਸਾ; ਬਾਲ ਠਾਕਰੇ ਨੂੰ ਸਬਕ ਸਿਖਾਉਣਾ ਚਾਹੁੰਦਾ ਸੀ ਹਾਫਿਜ਼

ਹੇਡਲੀ ਦਾ ਨਵਾਂ ਖੁਲਾਸਾ; ਬਾਲ ਠਾਕਰੇ ਨੂੰ ਸਬਕ ਸਿਖਾਉਣਾ ਚਾਹੁੰਦਾ ਸੀ ਹਾਫਿਜ਼
March 26
21:23 2016

headley
ਮੁੰਬਈ, 26 ਮਾਰਚ (ਪੰਜਾਬ ਮੇਲ)-ਪਾਕਿਸਤਾਨੀ ਮੂਲ ਦੇ ਅਮਰੀਰੀ ਅੱਤਵਾਦੀ ਡੇਵਿਡ ਹੇਡਲੀ ਨੇ ਮੁੰਬਈ ਦੀ ਇਕ ਅਦਾਲਤ ਵਿਚ ਗਵਾਹੀ ਦੌਰਾਨ ਸ਼ਨਿੱਚਰਵਾਰ ਨੂੰ ਕਿਹਾ ਕਿ ਕੌਮੀ ਜਾਂਚ ਏਜੰਸੀ (ਐਨ ਆਈ ਏ) ਨੇ ਉਸ ਦਾ ਬਿਆਨ ਦੂਜੇ ਸ਼ਬਦਾਂ ਵਿਚ ਦਰਜ ਕੀਤਾ ਹੈ। ਹੇਡਲੀ ਅਮਰੀਕੀ ਜੇਲ• ਵਿਚ ਹੈ ਅਤੇ ਵੀਡੀਓ ਕੰਨਫਰਾਂਸਿੰਗ ਜ਼ਰੀਏ ਭਾਰਤੀ ਅਦਾਲਤ ਵਿਚ ਗਵਾਹੀ ਦੇ ਰਿਹਾ ਹੈ। ਉਸ ਤੋਂ ਮੁੰਬਈ ਹਮਲੇ ਦੇ ਮੁੱਖ ਦੋਸ਼ੀ ਦੇ ਅਤੇ ਸਰਕਾਰੀ ਵਕੀਲ ਪੁੱਛਗਿੱਛ ਕਰ ਰਹੇ ਹਨ। ਹੇਡਲੀ ਨੇ ਕਿਹਾ ਕਿ ਐਨ ਆਈ ਏ ਨੇ ਉਸ ਦਾ ਬਿਆਨ ਉਂਜ ਦਰਜ ਨਹੀਂ ਕੀਤਾ ਹੈ, ਜਿਵੇਂ ਉਸ ਨੇ ਦੱਸਿਆ ਸੀ। ਹੇਡਲੀ ਨੇ ਕਿਹਾ ਕਿ ਮੈਂ ਕਦੇ ਅਜਿਹਾ ਨਹੀਂ ਕਿਹਾ ਕਿ ਲਖਵੀ ਨੇ ਮੁਜ਼ਮਿੱਲ ਨੂੰ ਮੇਰੇ ਨਾਲ ਨਾਟਕੀ ਢੰਗ ਨਾਲ ਮਿਲ਼ਵਾਇਆ ਸੀ, ਜਿਸ ਦਾ ਹਰ ਵੱਡਾ ਆਪਰੇਸ਼ਨ ਨਾਕਾਮ ਰਿਹਾ ਹੋਵੇ। ਪਾਕਿਸਤਾਨੀ ਮੂਲ ਦੇ ਅੱਤਵਾਦੀ ਨੇ ਕਿਹਾ ਕਿ ਉਹ ਸਮਝ ਨਹੀਂ ਪਾ ਰਿਹਾ ਹੈ ਕਿ ਐਨ ਆਈ ਨੇ ਉਸ ਦਾ ਬਿਆਨ ਦੂਜੇ ਸ਼ਬਦਾਂ ਵਿਚ ਦਰਜ ਕਿਉਂ ਕੀਤਾ। ਉਸ ਨੇ ਕਿਹਾ ਕਿ ਉਸ ਦਾ ਬਿਆਨ ਦਰਜ ਕਰਨ ਤੋਂ ਬਾਅਦ ਉਸ ਨੂੰ ਸੁਣਾਇਆ ਵੀ ਨਹੀਂ ਗਿਆ। ਹੇਡਲੀ ਨੇ ਕਿਹਾ ਕਿ ਮੈਂ ਆਪਣੇ ਬਿਆਨ ਦੀ ਕਾਪੀ ਪਹਿਲੀ ਵਾਰ ਦੇਖ ਰਿਹਾ ਹਾਂ। ਮੈਨੂੰ ਆਪਣਾ ਜ਼ਿਆਦਾਤਰ ਬਿਆਨ ਯਾਦ ਹੈ, ਇਸ ਲਈ ਮੈਂ ਇਸ ਨੂੰ ਪੜਿ•ਆ ਨਹੀਂ ਸੀ। ਹੇਡਲੀ ਨੇ ਅੱਗੇ ਕਿਹਾ ਕਿ ਹਾਫਿਜ਼ ਸਈਦ ਨੇ ਮੈਨੂੰ ਬਾਲ ਠਾਕਰੇ ਦੇ ਬਾਰੇ ਵਿਚ ਦੱਸਿਆ ਸੀ ਕਿ ਉਸ ਨੂੰ ਸਬਕ ਸਿਖਾਉਣ ਦੀ ਲੋੜ ਹੈ। ਮੈਂ ਉਸ ਨੂੰ ਕਿਹਾ ਸੀ ਕਿ ਇਸ ਕੰਮ ਵਿਚ ਮੈਨੂੰ ਛੇ ਮਹੀਨੇ ਲੱਗਣਗੇ। ਮੈਂ ਫੌਜ ਦੇ ਭਵਨ ਅਤੇ ਬਾਲ ਠਾਕਰੇ ਦੇ ਘਰ ਉੱਤੇ ਨਿਗਰਾਨੀ ਲਈ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article
    ਕੈਲੀਫੋਰਨੀਆ ‘ਚ ਮਿੱਟੀ ਧਸਣ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 19 ਹੋਈ

ਕੈਲੀਫੋਰਨੀਆ ‘ਚ ਮਿੱਟੀ ਧਸਣ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 19 ਹੋਈ

Read Full Article
    ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ

ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ

Read Full Article