PUNJABMAILUSA.COM

ਹੈਦਰਾਬਾਦ ਦੀ ਮੁੰਬਈ ਇੰਡੀਅਨਜ਼ ’ਤੇ ਸ਼ਾਨਦਾਰ ਜਿੱਤ

ਹੈਦਰਾਬਾਦ ਦੀ ਮੁੰਬਈ ਇੰਡੀਅਨਜ਼ ’ਤੇ ਸ਼ਾਨਦਾਰ ਜਿੱਤ

ਹੈਦਰਾਬਾਦ ਦੀ ਮੁੰਬਈ ਇੰਡੀਅਨਜ਼ ’ਤੇ ਸ਼ਾਨਦਾਰ ਜਿੱਤ
April 12
22:28 2018

ਹੈਦਰਾਬਾਦ, 12 ਅਪ੍ਰੈਲ (ਪੰਜਾਬ ਮੇਲ)- ਇੰਡੀਅਨ ਪ੍ਰੀਮੀਅਰ ਲੀਗ ਟੀ-20 ਦੇ ਦਿਲਚਸਪ ਮੈਚ ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਗੇਂਦਬਾਜ਼ੀ ਸਾਹਮਣੇ ਮੁੰਬਈ ਇੰਡੀਅਨਜ਼ ਦੀ ਟੀਮ ਜ਼ਿਆਦਾ ਸਮਾਂ ਟਿਕ ਨਾ ਸਕੀ। ਬੱਲੇਬਾਜ਼ੀ ਦਾ ਸੱਦਾ ਮਿਲਣ ਮਗਰੋਂ ਉਹ ਅੱਠ ਵਿਕਟਾਂ ’ਤੇ 147 ਦੌੜਾਂ ਹੀ ਬਣਾ ਸਕੀ। ਟੀਚੇ ਦਾ ਪਿੱਛਾ ਕਰਨ ਉਤਰੀ ਸਨਰਾਈਜ਼ਰਜ਼ ਹੈਦਰਾਬਾਦ ਨੇ ਨੌਂ ਵਿਕਟਾਂ ’ਤੇ 148 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਹੈਦਰਾਬਾਦ ਦੇ ਬੱਲੇਬਾਜ਼ ਦੀਪਕ ਹੁੱਡਾ ਨੇ ਨਾਬਾਦ 32 ਦੌੜਾਂ ਬਣਾਈਆਂ।
ਅਫ਼ਗਾਨਿਸਤਾਨੀ ਲੈੱਗ ਸਪਿਨਰ ਰਾਸ਼ਿਦ ਖਾਨ ਸਭ ਤੋਂ ਕਿਫ਼ਾਇਤੀ ਰਿਹਾ, ਜਿਸ ਨੇ ਚਾਰ ਓਵਰਾਂ ਵਿੱਚ 13 ਦੌੜਾਂ ਦੇ ਕੇ ਇੱਕ ਵਿਕਟ ਲਈ ਉਸ ਨੂੰ ਮੈਨ ਆਫ ਦਿ ਮੈਚ ਐਲਾਨਿਆ ਗਿਆ। ਉਥੇ ਸਿਧਾਰਥ ਕੌਲ, ਬਿਲੀ ਸਟੈਨਲੇਕ ਅਤੇ ‘ਭੁਵੀ’ ਦੀ ਥਾਂ ਸ਼ਾਮਲ ਹੋਏ ਸੰਦੀਪ ਸ਼ਰਮਾ ਨੂੰ ਦੋ-ਦੋ ਵਿਕਟ ਮਿਲੀਆਂ ਜਦਕਿ ਸ਼ਾਕਿਬ ਅਲ ਹਸਨ ਨੇ ਇੱਕ ਵਿਕਟ ਹਾਸਲ ਕੀਤੀ। ਮੁੰਬਈ ਇੰਡੀਅਨਜ਼ ਦੀ ਸ਼ੁਰੂਆਤ ਚੰਗੀ ਨਹੀਂ ਹੋਈ, ਉਸ ਨੇ ਦੂਜੇ ਓਵਰ ਵਿੱਚ ਆਪਣੇ ਕਪਤਾਨ ਰੋਹਿਤ ਸ਼ਰਮਾ (11) ਦੀ ਵਿਕਟ ਗੁਆ ਲਈ। ਟੀਮ ਨੇ ਛੇਵੇਂ ਓਵਰ ਅਤੇ ਸਿਧਾਰਥ ਕੌਲ ਦੇ ਪਹਿਲੇ ਹੀ ਓਵਰ ਵਿੱਚ ਇਸ਼ਾਨ ਕਿਸ਼ਨ (11) ਅਤੇ ਸਲਾਮੀ ਬੱਲੇਬਾਜ਼ ਐਵਿਨ ਲੂਈਸ (29) ਦੇ ਰੂਪ ਵਿੱਚ ਵਿਕਟ ਗੁਆ ਲਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article