PUNJABMAILUSA.COM

ਹੈਦਰਾਬਾਦ ਦੇ ਦੋਹਰੇ ਬੰਬ ਕਾਂਡ ਦਾ ਮਾਮਲਾ- ਯਾਸੀਨ ਭਟਕਲ ਸਣੇ 5 ਨੂੰ ਫਾਂਸੀ ਦੀ ਸਜ਼ਾ

ਹੈਦਰਾਬਾਦ ਦੇ ਦੋਹਰੇ ਬੰਬ ਕਾਂਡ ਦਾ ਮਾਮਲਾ- ਯਾਸੀਨ ਭਟਕਲ ਸਣੇ 5 ਨੂੰ ਫਾਂਸੀ ਦੀ ਸਜ਼ਾ

ਹੈਦਰਾਬਾਦ ਦੇ ਦੋਹਰੇ ਬੰਬ ਕਾਂਡ ਦਾ ਮਾਮਲਾ- ਯਾਸੀਨ ਭਟਕਲ ਸਣੇ 5 ਨੂੰ ਫਾਂਸੀ ਦੀ ਸਜ਼ਾ
December 19
21:20 2016

jas
ਹੈਦਰਾਬਾਦ: NIA ਕੋਰਟ ਨੇ ਹੈਦਰਾਬਾਦ ਦੇ ਦਿਲ ਸੁਖਨਗਰ ‘ਚ ਹੋਏ ਦੋਹਰੇ ਬੰਬ ਵਿਸਫੋਟ ਕਾਂਡ ‘ਚ ਸਜ਼ਾ ਸੁਣਾਉਂਦਿਆਂ ਇੰਡੀਅਨ ਮੁਜ਼ਾਹਿਦੀਨ ਦੇ ਸੰਸਥਾਪਕ ਯਾਸੀਨ ਭਟਕਲ ਸਮੇਤ 5 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। NIA ਕੋਰਟ ਨੇ 13 ਦਸੰਬਰ ਨੂੰ ਸੁਣਾਏ ਆਪਣੇ ਫੈਸਲੇ ‘ਚ ਯਾਸੀਨ ਭਟਕਲ ਦੇ ਨਾਲ ਇੰਡੀਅਨ ਮੁਜ਼ਾਹਿਦੀਨ ਦੇ ਚਾਰ ਹੋਰ ਅੱਤਵਾਦੀਆਂ ਨੂੰ ਵੀ ਦੋਸ਼ੀ ਕਰਾਰ ਦਿੱਤਾ ਸੀ।
NIA ਅਦਾਲਤ ਵੱਲੋਂ ਇੰਡੀਅਨ ਮੁਜ਼ਾਹਿਦੀਨ ਦਾ ਸੰਸਥਾਪਕ ਯਾਸੀਨ ਭਟਕਲ, ਪਾਕਿਸਤਾਨੀ ਨਾਗਰਿਕ ਜਿਆ ਉਰ ਰਹਿਮਾਨ ਉਰਫ ਵਕਾਸ, ਅਸਦੁੱਲਾ ਅਖਤਰ ਉਰਫ ਹੱਡੀ, ਤਹਿਸੀਨ ਅਖਤਰ ਉਰਫ ਮੋਨੂੰ ਤੇ ਏਜਾਜ ਸ਼ੇਖ ਨੂੰ ਫਾਂਸੀ ਦਾ ਸਜ਼ਾ ਸੁਣਾਈ ਗਈ ਹੈ। ਇਹ ਸਾਰੇ ਚੇਰਾਪੱਲੀ ਜੇਲ੍ਹ ‘ਚ ਬੰਦ ਹਨ।
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੈ ਜਦ ਇੰਡੀਅਨ ਮੁਜ਼ਾਹਿਦੀਨ ਦੇ ਕਿਸੇ ਅੱਤਵਾਦੀ ਨੂੰ ਕਿਸੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੋਵੇ। ਚੇਰਾਪੱਲੀ ਕੇਂਦਰੀ ਜੇਲ੍ਹ ‘ਚ ਸਥਿਤ ਐਨ.ਆਈ.ਏ. ਅਦਾਲਤ ‘ਚ ਇਸ ਮਾਮਲੇ ਤੇ 7 ਨਵੰਬਰ ਨੂੰ ਬਹਿਸ ਪੂਰੀ ਹੋ ਗਈ ਸੀ। ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਬਾਅਦ 13 ਦਸੰਬਰ ਨੂੰ ਅਦਾਲਤ ਨੇ ਇਹਨਾਂ ਸਾਰੇ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।
ਦਰਅਸਲ 21 ਫਰਵਰੀ. 2013 ਨੂੰ ਸ਼ਹਿਰ ਦੇ ਭੀੜਭਾੜ ਵਾਲੇ ਇਲਾਕੇ ਦਿਲ ਸੁਖਨਗਰ ‘ਚ ਕੋਣਾਰਕ ਤੇ ਵੇਨਕਤਾਵਦੀ ਸਿਨੇਮਿਆਂ ਕੋਲ 2 ਜਬਰਦਸਤ ਧਮਾਕੇ ਹੋਏ ਸਨ। ਇਨ੍ਹਾਂ ਧਮਾਕਿਆਂ ‘ਚ 18 ਲੋਕਾਂ ਦੀ ਮੌਤ ਹੋਈ ਸੀ ਜਦਕਿ ਹੋਰ 131 ਲੋਕ ਜ਼ਖ਼ਮੀ ਹੋਏ ਸਨ। ਇਹ ਬੰਬ ਵੱਖ ਵੱਖ ਸਾਈਕਲਾਂ ‘ਤੇ ਲਾਏ ਗਏ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article