PUNJABMAILUSA.COM

ਹੈਨਰੀ ਨੇ ਸੋਨੀਆ ਤੇ ਰਾਹੁਲ ਨੂੰ ਲਿੱਖੀ ਚਿੱਠੀ

ਹੈਨਰੀ ਨੇ ਸੋਨੀਆ ਤੇ ਰਾਹੁਲ ਨੂੰ ਲਿੱਖੀ ਚਿੱਠੀ

ਹੈਨਰੀ ਨੇ ਸੋਨੀਆ ਤੇ ਰਾਹੁਲ ਨੂੰ ਲਿੱਖੀ ਚਿੱਠੀ
January 15
21:50 2017

henry-215x300
ਜਲੰਧਰ, 15 ਜਨਵਰੀ (ਪੰਜਾਬ ਮੇਲ)- ਟਿਕਟ ਕੱਟੇ ਜਾਣ ਤੋਂ ਨਿਰਾਸ਼ ਸੀਨੀਅਰ ਕਾਂਗਰਸੀ ਆਗੂ ਅਵਤਾਰ ਹੈਨਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਲੀਡਰਸ਼ਿਪ ਦੁਆਲੇ ‘ਮੌਕਾਪ੍ਰਸਤ’ ਕਾਬਜ਼ ਹੁੰਦੇ ਜਾ ਰਹੇ ਹਨ। ਬਿਨਾਂ ਕਿਸੇ ਆਗੂ ਦਾ ਨਾਮ ਲਏ ਸ੍ਰੀ ਹੈਨਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰਨ ਦਾ ਜਿਹੜਾ ਕੰਮ ਦਹਿਸ਼ਤਗਰਦ ਨਹੀਂ ਕਰ ਸਕੇ, ਉਹ ਕੰਮ ਪਾਰਟੀ ਵਿਚਲੇ ‘ਮੌਕਾਪ੍ਰਸਤ’ ਤੇ ‘ਸੱਤਾ ਦੇ ਲਾਲਚੀ’ ਆਗੂਆਂ ਨੇ ਕਰ ਦਿੱਤਾ ਹੈ।
ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਲਿਖੀ ਚਿੱਠੀ ਵਿੱੱਚ ਉਨ੍ਹਾਂ ਕਿਹਾ ਕਿ ਉਹ ਸਾਰੀ ਉਮਰ ਕਾਂਗਰਸ ਦੇ ਵਫ਼ਾਦਾਰ ਸਿਪਾਹੀ ਵਜੋਂ ਲੋਕਾਂ ਦੀ ਸੇਵਾ ਵਿੱਚ ਜੁਟੇ ਰਹੇ ਹਨ। ਦਹਿਸ਼ਤਗਰਦੀ ਦੇ ਦੌਰ ਵਿੱਚ ਵੀ ਉਹ ਪਾਰਟੀ ਦਾ ਝੰਡਾ ਫੜ ਕੇ ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਦਾ ਸੁਨੇਹਾ ਘਰ-ਘਰ ਪੁਚਾਉਂਦੇ ਰਹੇ ਸਨ, ਪਰ ਹੁਣ ਪਾਰਟੀ ਨੂੰ ਅਜਿਹੇ ਮਿਹਨਤੀ ਆਗੂਆਂ ਦੀ ਲੋੜ ਨਹੀਂ ਰਹੀ।
ਉਨ੍ਹਾਂ ਕਿਹਾ ਕਿ ਅੱਜ ਪਾਰਟੀ ਉਨ੍ਹਾਂ ਨੂੰ ਤਰਜੀਹ ਦੇ ਰਹੀ ਹੈ, ਜਿਨ੍ਹਾਂ ਦੀ ਕੋਈ ਵਿਚਾਰਧਾਰਾ ਨਹੀਂ ਅਤੇ ਜਿਹੜੇ ਆਪਣੇ ਨਿੱਜੀ ਹਿੱਤਾਂ ਖਾਤਰ ਕਦੇ ਵੀ ਪਾਰਟੀ ਨੂੰ ਧੋਖਾ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਵੱਲੋਂ ਹਮੇਸ਼ਾਂ ਹੀ ਮਿਹਨਤੀ ਤੇ ਵਫ਼ਾਦਾਰ ਪਾਰਟੀ ਵਰਕਰਾਂ ਦਾ ਸਤਿਕਾਰ ਕੀਤਾ ਜਾਂਦਾ ਰਿਹਾ ਹੈ।
ਉਹ ਆਸ ਕਰਦੇ ਹਨ ਕਿ ਇਹ ਰੀਤ ਹਮੇਸ਼ਾਂ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਜਲੰਧਰ (ਉੱਤਰੀ) ਵਿਧਾਨ ਸਭਾ ਹਲਕੇ ’ਚ ਕਾਂਗਰਸ ਹਾਈ ਕਮਾਂਡ ਨੇ ਪਹਿਲਾਂ ਸ੍ਰੀ ਹੈਨਰੀ ਦੀ ਥਾਂ ਟਿਕਟ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇਜਿੰਦਰ ਬਿੱਟੂ ਨੂੰ ਦਿੱਤੀ ਸੀ, ਪਰ ਹੈਨਰੀ ਦੇ ਵਿਰੋਧ ਕਾਰਨ ਬਿੱੱਟੂ ਦੀ ਟਿਕਟ 24 ਘੰਟਿਆਂ ਵਿੱਚ ਹੀ ਕੱਟੀ ਗਈ ਸੀ ਤੇ ਉਨ੍ਹਾਂ ਦੀ ਥਾਂ ਰਾਜ ਕੁਮਾਰ ਗੁਪਤਾ ਨੂੰ ਟਿਕਟ ਦਿੱਤੀ ਗਈ ਹੈ। ਇਸ ਦੇ ਬਾਵਜੂਦ ਵੀ ਹੈਨਰੀ ਸਮਰੱਥਕਾਂ ਦਾ ਗੁੱਸਾ ਠੰਢਾ ਨਹੀਂ ਹੋਇਆ ਤੇ ਉਹ ਹੈਨਰੀ ਦੇ ਪੁੱਤਰ ਬਾਵਾ ਹੈਨਰੀ ਨੂੰ ਟਿਕਟ ਦੇਣ ਦੀ ਮੰਗ ਕਰ ਰਹੇ ਹਨ। ਹੈਨਰੀ ਸਮਰੱਥਕ ਆਜ਼ਾਦ ਚੋਣ ਲੜਨ ਦੀਆਂ ਚੇਤਾਵਨੀਆਂ ਵੀ ਦੇ ਰਹੇ ਹਨ। ਇਹ ਚਰਚਾ ਵੀ ਚੱਲ ਰਹੀ ਹੈ ਕਿ ਸ੍ਰੀ ਹੈਨਰੀ ‘ਆਪ’ ਦੇ ਸੰਪਰਕ ਵਿੱਚ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article