PUNJABMAILUSA.COM

ਹੈਮਬਰਗ ‘ਚ ਸਟੇਸ਼ਨ ‘ਤੇ ਛੁਰੇਮਾਰੀ ਦੀ ਘਟਨਾ ‘ਚ ਔਰਤ ਤੇ ਉਸ ਦੇ ਬੇਟੇ ਦੀ ਮੌਤ

ਹੈਮਬਰਗ ‘ਚ ਸਟੇਸ਼ਨ ‘ਤੇ ਛੁਰੇਮਾਰੀ ਦੀ ਘਟਨਾ ‘ਚ ਔਰਤ ਤੇ ਉਸ ਦੇ ਬੇਟੇ ਦੀ ਮੌਤ

ਹੈਮਬਰਗ ‘ਚ ਸਟੇਸ਼ਨ ‘ਤੇ ਛੁਰੇਮਾਰੀ ਦੀ ਘਟਨਾ ‘ਚ ਔਰਤ ਤੇ ਉਸ ਦੇ ਬੇਟੇ ਦੀ ਮੌਤ
April 12
16:40 2018

ਬਰਲਿਨ, 12 ਅਪ੍ਰੈਲ (ਪੰਜਾਬ ਮੇਲ)- ਹੈਮਬਰਗ ‘ਚ ਇਕ ਸਟੇਸ਼ਨ ‘ਤੇ ਛੁਰੇਮਾਰੀ ਦੀ ਘਟਨਾ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਚ ਇਕ ਔਰਤ ਤੇ ਉਸ ਦੇ ਬੇਟੇ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਔਰਤ ਦੇ ਹੀ ਸਾਬਕਾ ਪਤੀ ਨੇ ਕੀਤਾ ਸੀ, ਜਿਸ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਚਾਕੂ ਹਮਲਾ ਵੀਰਵਾਰ ਸਵੇਰੇ ਜਰਮਨੀ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਦੇ ਸਬਵੇਅ ਸਟੇਸ਼ਨ ‘ਤੇ ਵਾਪਰਿਆ। ਘਟਨਾ ਤੋਂ ਬਾਅਦ ਸਟੇਸ਼ਨ ਨੂੰ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਹਮਲੇ ਤੋਂ ਬਾਅਦ ਹਮਲਾਵਰ, ਜੋ ਕਿ ਬੱਚੇ ਦਾ ਪਿਤਾ ਸੀ, ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਜੇ ਹਾਦਸੇ ‘ਚ ਪੀੜਤਾਂ ਦੀ ਪਛਾਣ ਨਹੀਂ ਹੋ ਸਕੀ ਹੈ ਤੇ ਨਾ ਹੀ ਹਮਲੇ ਦੇ ਪਿੱਛੇ ਦੇ ਕਾਰਨ ਦਾ ਪਤਾ ਲੱਗ ਸਕਿਆ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article