PUNJABMAILUSA.COM

ਹੈਰੋਇਨ ਨਾਲ ਫੜੇ ਗਏ ਪੰਜਾਬ ਪੁਲਿਸ ਦੇ ਸਾਬਕਾ ਇੰਸ. ਇੰਦਰਜੀਤ ਸਿੰਘ ਦੇ ਮੁਖਬਰ ਨੇ ਲਗਾਏ ਦੋਸ਼

ਹੈਰੋਇਨ ਨਾਲ ਫੜੇ ਗਏ ਪੰਜਾਬ ਪੁਲਿਸ ਦੇ ਸਾਬਕਾ ਇੰਸ. ਇੰਦਰਜੀਤ ਸਿੰਘ ਦੇ ਮੁਖਬਰ ਨੇ ਲਗਾਏ ਦੋਸ਼

ਹੈਰੋਇਨ ਨਾਲ ਫੜੇ ਗਏ ਪੰਜਾਬ ਪੁਲਿਸ ਦੇ ਸਾਬਕਾ ਇੰਸ. ਇੰਦਰਜੀਤ ਸਿੰਘ ਦੇ ਮੁਖਬਰ ਨੇ ਲਗਾਏ ਦੋਸ਼
September 01
14:44 2018

ਜਲੰਧਰ, 1 ਸਤੰਬਰ (ਪੰਜਾਬ ਮੇਲ)- ਸਾਲ 2017 ‘ਚ 4 ਕਿਲੋ ਹੈਰੋਇਨ ਦੇ ਨਾਲ ਫੜੇ ਗਏ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਇੰਦਰਜੀਤ ਦੇ ਮੁਖਬਰ ਜਸਪਾਲ ਸਿੰਘ ਨੇ ਦੋਸ਼ ਲਗਾਏ ਕਿ ਉਸ ਨੂੰ ਪੁਲਿਸ ਦੀ ਨੌਕਰੀ ਦਿਵਾਉਣ ‘ਚ ਵਾਅਦਾ ਕਰਦੇ 20 ਸਾਲਾਂ ਤੱਕ ਇੰਦਰਜੀਤ ਸਿੰਘ ਨੇ ਉਸ ਦਾ ਇਸਤੇਮਾਲ ਕੀਤਾ ਹੈ। ਉਸ ਨੇ ਦੋਸ਼ ਲਗਾਇਆ ਕਿ ਜਦੋਂ ਉਹ ਇਸ ਦੇ ਕੰਮ ਕਰਨ ਤੋਂ ਮਨ੍ਹਾ ਕਰਦਾ ਤਾਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸਨ। ਜਸਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸਰਾਏ ਖਾਸ ਨੇ ਦੱਸਿਆ ਕਿ ਉਸ ਦੇ ਉੱਪਰ ਪਿੰਡ ਦੇ ਸਰਪੰਚ ਨੇ ਕਈ ਵਾਰ ਝੂਠੇ ਮਾਮਲੇ ਦਰਜ ਕਰਵਾਏ ਸਨ ਅਤੇ ਅਜਿਹੇ ‘ਚ ਇਕ ਮਾਮਲੇ ‘ਚ ਸਰਪੰਚ ਨੇ ਸਾਲ 1993 ‘ਚ ਥਾਣਾ ਕਰਤਾਰਪੁਰ ‘ਚ ਉਸ ਦੇ ਖਿਲਾਫ ਕੇਸ ਦਰਜ ਕਰਵਾ ਦਿੱਤਾ ਸੀ। ਉਸ ਸਮੇਂ ਕਰਤਾਰਪੁਰ ਥਾਣੇ ਦੇ ਐੱਸ. ਐੱਸ. ਓ. ਇੰਦਰਜੀਤ ਸਿੰਘ ਸੀ ਅਤੇ ਉਸ ਨੇ ਇਸ ਕੇਸ ਬਾਰੇ ਉਸ ਨੂੰ ਕਿਹਾ ਸੀ ਕਿ ਕੇਸ ਤਾਂ ਝੂਠਾ ਹੈ ਪਰ ਜੇਕਰ ਉਹ ਉਸ ਦੇ ਲਈ ਕੰਮ ਕਰੇਗਾ ਤਾਂ ਉਹ ਕੇਸ ਨੂੰ ਰੱਦ ਕਰਵਾ ਦੇਵੇਗਾ ਅਤੇ ਉਸ ਨੂੰ ਪੰਜਾਬ ਪੁਲਿਸ ਨੂੰ ਵੀ ਭਰਤੀ ਕਰਵਾ ਦੇਵੇਗਾ। ਪੁਲਿਸ ‘ਚ ਨੌਕਰੀ ਮਿਲਣ ਦੇ ਲਾਲਚ ‘ਚ ਉਹ ਉਸ ਦੇ ਲਈ ਕੰਮ ਕਰਨ ਲੱਗਾ। ਉਸ ਦੇ ਲਈ ਉਸ ਦੇ ਕਈ ਲੋਕਾਂ ਦੀ ਮੁਖਬਰੀ ਵੀ ਕੀਤੀ।
ਜਸਪਾਲ ਨੇ ਕਿਹਾ ਕਿ ਇੰਦਰਜੀਤ ਜਦੋਂ ਵੀ ਕਿਸੇ ਦੋਸ਼ੀ ਨੂੰ ਫੜਦਾ ਸੀ ਤਾਂ ਉਸ ਦੇ ਕੋਲੋਂ 5 ਕਿਲੋ ਚੂਰਾ-ਪੋਸਤ ਮਿਲਦੀ ਸੀ ਤਾਂ ਉਨ੍ਹਾਂ ਕੋਲੋਂ ਉਹ 15 ਕਿਲੋ ਦੀ ਬਰਾਮਦਗੀ ਦਿਖਾਉਂਦਾ ਸੀ ਅਤੇ ਇਸੇ ਤਰ੍ਹਾਂ ਕਿਸੇ ਤੋਂ ਇਕ ਰਿਵਾਲਵਰ ਮਿਲਦੀ ਸੀ ਤਾਂ ਉਹ ਉਸ ਦੋਸ਼ੀ ‘ਤੇ 5 ਰਿਵਾਲਵਰ ਪਾ ਦਿੰਦਾ ਸੀ। ਜਸਪਾਲ ਨੇ ਕਿਹਾ ਕਿ ਉਸ ਦੀ ਪੁਲਿਸ ਪ੍ਰਸ਼ਾਸਨ ਨੂੰ ਮੰਗ ਹੈ ਕਿ ਉਸ ਦੇ ਖਿਲਾਫ ਦਰਜ ਹੋਏ ਸਾਰੇ ਕੇਸਾਂ ਨੂੰ ਰੱਦ ਕੀਤਾ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article