PUNJABMAILUSA.COM

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

 Breaking News

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ
April 24
10:12 2019

ਫ਼ਲੋਰੀਡਾ, 24 ਅਪ੍ਰੈਲ (ਪੰਜਾਬ ਮੇਲ)- ਫ਼ਲੋਰੀਡਾ ਸੂਬੇ ਨਾਲ ਸਬੰਧਤ ਭਾਰਤੀ ਮੂਲ ਦੀ ਡਾ. ਸ਼ੀਤਲ ਕੁਮਾਰ ਨੂੰ ਹੈਲਥ ਕੇਅਰ ਫ਼ਰਾਡ ਮਾਮਲੇ ‘ਚ 24 ਮਹੀਨੇ ਕੈਦ ਦੀ ਸਜ਼ਾ ਸੁਣਾਈ ਗਈ ਹੈ। ਫੋਰਟ ਪੀਅਰਸ ਵਿਖੇ ਅਮਰੀਕੀ ਜ਼ਿਲ੍ਹਾ ਅਦਾਲਤ ਦੇ ਜੱਜ ਕੈਨਥ ਏ. ਮਾਰਾ ਨੇ ਸ਼ੀਤਲ ਨੂੰ ਸਜ਼ਾ ਦਾ ਐਲਾਨ ਕੀਤਾ, ਜਿਸ ਨੂੰ ਫ਼ਰਵਰੀ ‘ਚ ਹੈਲਥ ਕੇਅਰ ਫ਼ਰੌਡ ਦੇ 23 ਅਪਰਾਧ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ। 2 ਸਾਲ ਦੀ ਸਜ਼ਾ ਮਗਰੋਂ ਸ਼ੀਤਲ ਨੂੰ ਦੋ ਸਾਲ ਨਿਗਰਾਨੀ ਹੇਠ ਰਹਿਣਾ ਹੋਵੇਗਾ। ਅਦਾਲਤੀ ਦਸਤਾਵੇਜ਼ਾਂ ਮੁਤਾਬਕ ਡਾ. ਸ਼ੀਤਲ ਦੁਆਰਾ ਫਲੋਰੀਡਾ ਦੇ ਸਟੂਅਰਟ ਸ਼ਹਿਰ ‘ਚ ਮਹਿਲਾਵਾਂ ਲਈ ਐਡਵਾਂਸਡ ਹੈਲਥ ਕੇਅਰ ਕਲੀਨਿਕ ਚਲਾਇਆ ਜਾ ਰਿਹਾ ਸੀ। ਮਹਿਲਾ ਰੋਗਾਂ ਦੀ ਮਾਹਰ ਡਾ. ਸ਼ੀਤਲ ਨੇ ਜਨਵਰੀ 2014 ਤੋਂ ਜੁਲਾਈ 2017 ਦਰਮਿਆਨ ਮੈਡੀਕੇਅਰ, ਮੈਡਿਕਏਡ ਅਤੇ ਪ੍ਰਾਈਵੇਟ ਬੀਮਾ ਕੰਪਨੀਆਂ ਕੋਲ ਫ਼ਰਜ਼ੀ ਦਾਅਵੇ ਪੇਸ਼ ਕੀਤੇ। ਦਸਤਾਵੇਜ਼ਾਂ ਅਨੁਸਾਰ ਫ਼ਰਜ਼ੀ ਦਾਅਵਿਆਂ ਦੇ ਆਧਾਰ ‘ਤੇ ਡਾ. ਸ਼ੀਤਲ ਨੂੰ 6 ਲੱਖ 37 ਹਜ਼ਾਰ ਡਾਲਰ ਦੀ ਰਕਮ ਮਿਲੀ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ