PUNJABMAILUSA.COM

ਹੋਂਦ ਚਿੱਲੜ ਸਿੱਖ ਦੰਗੇ; ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਪੁਲਿਸ ਅਫ਼ਸਰਾਂ ਦੀ ਭੂਮਿਕਾ ਬਾਰੇ ਨੋਟਿਸ ਜਾਰੀ

ਹੋਂਦ ਚਿੱਲੜ ਸਿੱਖ ਦੰਗੇ; ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਪੁਲਿਸ ਅਫ਼ਸਰਾਂ ਦੀ ਭੂਮਿਕਾ ਬਾਰੇ ਨੋਟਿਸ ਜਾਰੀ

ਹੋਂਦ ਚਿੱਲੜ ਸਿੱਖ ਦੰਗੇ; ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਪੁਲਿਸ ਅਫ਼ਸਰਾਂ ਦੀ ਭੂਮਿਕਾ ਬਾਰੇ ਨੋਟਿਸ ਜਾਰੀ
August 02
10:00 2017

ਚੰਡੀਗੜ੍ਹ, 2 ਅਗਸਤ (ਪੰਜਾਬ ਮੇਲ)- ਨਵੰਬਰ 1984 ‘ਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਹੋਦ ਚਿੱਲੜ (ਹਰਿਆਣਾ) ਵਿਚ ਕਤਲ ਕੀਤੇ ਗਏ 32 ਸਿੱਖਾਂ ਦੇ ਕੇਸ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਜਸਟਿਸ ਹਰੀਪਾਲ ਵਰਮਾ ਦੀ ਅਦਾਲਤ ‘ਚ ਲਗਭਗ 10 ਘੰਟੇ ਬਹਿਸ ਚੱਲਦੀ ਰਹੀ । ਉਸ ਸਮੇਂ ਪੁਲਿਸ ਦੀ ਕਾਰਗੁਜ਼ਾਰੀ ਬੇਹੱਦ ਮਾੜੀ ਤੇ ਨਿਰਾਸ਼ਾਜਨਕ ਸੀ। ਪੁਲਿਸ ਘਟਨਾ ਤੋਂ ਕੁਝ ਕਿਲੋਮੀਟਰ ਦੀ ਦੂਰੀ ‘ਤੇ ਹੋਣ ਦੇ ਬਾਵਜੂਦ 24 ਘੰਟਿਆਂ ਤੋਂ ਬਾਅਦ ਪਹੁੰਚੀ। ਪੁਲਿਸ ਅਫਸਰਾਂ ਵੱਲੋਂ ਮਾਸੂਮ ਸਿੱਖਾਂ ਨੂੰ ਬਚਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ, ਸਗੋਂ ਕਤਲੇਆਮ ਨੂੰ ਛੁਪਾਉਣ ਅਤੇ ਰਫਾ-ਦਫਾ ਕਰਨ ਦੀ ਭੂਮਿਕਾ ਨਿਭਾਈ ਗਈ। ਅਦਾਲਤ ਨੇ ਹਰਿਆਣਾ ਸਰਕਾਰ, ਡੀ.ਜੀ.ਪੀ. ਹਰਿਆਣਾ, ਸੁਪਰਡੈਂਟ ਆਫ ਪੁਲਿਸ ਰੇਵਾੜੀ, ਰੇਵਾੜੀ ਪੁਲਿਸ ਸਟੇਸ਼ਨ ਸਦਰ, ਸੁਪਰਡੈਂਟ ਸੁਰਿੰਦਰ ਕੁਮਾਰ, ਡੀ.ਐੱਸ.ਪੀ. ਰਾਮ ਭੱਜ, ਐੱਸ.ਆਈ. ਰਾਮ ਕਿਸ਼ੋਰ, ਅਤੇ ਹੌਲਦਾਰ ਰਾਮ ਕੁਮਾਰ ਨੂੰ ਨੋਟਿਸ ਜਾਰੀ ਕਰਕੇ 26 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂਆਂ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਤੇ ਭਾਈ ਰਸ਼ਨ ਸਿੰਘ ਘੋਲੀਆ ਨੇ ਕਿਹਾ ਕਿ 32 ਸਾਲਾਂ ਬਾਅਦ ਕਥਿਤ ਦੋਸ਼ੀਆਂ ਨੂੰ ਅਦਾਲਤ ਵੱਲੋਂ ਨੋਟਿਸ ਜਾਰੀ ਹੋਏ ਹਨ। ਹਰਿਆਣਾ ਸਰਕਾਰ ਵੱਲੋਂ ਗਰਗ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਕਾਰਵਾਈ ਨਾ ਕਰਨ ਕਾਰਨ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਹਾਈ ਕੋਰਟ ‘ਚ ਰਿੱਟ ਨੰਬਰ 17337 ਦਾਖਲ ਕੀਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੀੜਤਾਂ ਨੂੰ ਇਨਸਾਫ ਮਿਲੇਗਾ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਸੁਣਵਾਈ ਮੌਕੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਤੇ ਕਥਾਵਾਚਕ ਗਿਆਨੀ ਗਿਆਨ ਸਿੰਘ ਆਸਟਰੇਲੀਆ, ਨਰਿੰਦਰ ਸਿੰਘ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article
    ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

Read Full Article
    ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

Read Full Article
    ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

Read Full Article
    ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

Read Full Article
    ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

Read Full Article
    ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

Read Full Article
    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article