PUNJABMAILUSA.COM

ਹੋਬੋਕਨ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਨੇ ਕਿਹਾ; ਲੋਕਾਂ ਨੂੰ ਭਾਰਤੀ ਸੱਭਿਆਚਾਰ ਬਾਰੇ ਸਿੱਖਿਅਤ ਕਰਨ ਦੀ ਉਮੀਦ

 Breaking News

ਹੋਬੋਕਨ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਨੇ ਕਿਹਾ; ਲੋਕਾਂ ਨੂੰ ਭਾਰਤੀ ਸੱਭਿਆਚਾਰ ਬਾਰੇ ਸਿੱਖਿਅਤ ਕਰਨ ਦੀ ਉਮੀਦ

ਹੋਬੋਕਨ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਨੇ ਕਿਹਾ; ਲੋਕਾਂ ਨੂੰ ਭਾਰਤੀ ਸੱਭਿਆਚਾਰ ਬਾਰੇ ਸਿੱਖਿਅਤ ਕਰਨ ਦੀ ਉਮੀਦ
May 16
10:20 2018

ਨਿਊਯਾਰਕ, 16 ਮਈ (ਪੰਜਾਬ ਮੇਲ) -ਨਿਊ ਜਰਸੀ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਰਵੀ ਭੱਲਾ (44) ਨੂੰ ਭਾਰਤੀ ਲੋਕਾਂ, ਦੱਖਣ ਏਸ਼ੀਆਈ ਭਾਈਚਾਰਿਆਂ ਅਤੇ ਸੰਵਿਧਾਨ ਤਹਿਤ ਸਾਰੇ ਅਮਰੀਕੀਆਂ ਦੇ ਹੱਕਾਂ ਬਾਰੇ ਜਨਤਾ ਨੂੰ ਸਿੱਖਿਅਤ ਕਰਨ ਦੀ ਉਮੀਦ ਹੈ। ਪਿਛਲੇ ਸਾਲ ਨਵੰਬਰ ‘ਚ ਚੋਣ ਜਿੱਤਣ ਤੋਂ ਬਾਅਦ ਭੱਲਾ ਹੋਬੋਕਨ ਸ਼ਹਿਰ ਦੇ 39ਵੇਂ ਮੇਅਰ ਬਣੇ, ਜਦੋਂ ਇਹ ਅਫ਼ਵਾਹਾਂ ਚੱਲ ਰਹੀਆਂ ਸਨ ਕਿ ਉਹ ਨਹੀਂ ਚੁਣੇ ਜਾਣਗੇ। ਭੱਲਾ ਨੇ ਆਪਣੀ ਸਫ਼ਲਤਾ ਅਤੇ ਦੱਖਣ ਏਸ਼ੀਆਈ ਲੋਕਾਂ ਖ਼ਿਲਾਫ਼ ਵੱਧ ਰਹੇ ਨਫ਼ਰਤੀ ਅਪਰਾਧ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਸਿੱਖ ਉਮੀਦਵਾਰ ਦੇ ਤੌਰ ‘ਤੇ ਨਹੀਂ ਚਲਿਆ ਪਰ ਇਕ ਉਹ ਉਮੀਦਵਾਰ ਹਾਂ, ਜੋ ਇਕ ਸਿੱਖ ਬਣ ਗਿਆ। ਇਹ ਕਿਰਦਾਰ ਬਣਨ ਕਰਕੇ ਅਤੇ ਥੋੜੇ ਸਮੇਂ ਲਈ ਕੀਤੇ ਚੰਗੇ ਕੰਮਾਂ ਕਰਕੇ ਮੈਨੂੰ ਇਹ ਕੁਝ ਨਿਸ਼ਚਿਤ ਹੋਇਆ ਜਾਂ ਹੋਰ ਲਾਭ ਹਨ, ਜੋ ਮੈਨੂੰ ਲੱਗਦਾ ਹੈ ਕਿ ਅਮਰੀਕੀ ਜਨਤਾ ਨੂੰ ਸਿੱਖਿਅਤ ਕਰਨ ‘ਚ ਮਦਦ ਕਰਨਗੇ ਕਿਉਂਕਿ ਬਾਹਰ ਤੋਂ ਆਏ ਦੱਖਣ ਏਸ਼ੀਆਈ ਲੋਕਾਂ ਨੂੰ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ। ਭੱਲਾ ਨੇ ਕਿਹਾ ਕਿ ਇਕ ਅਮਰੀਕੀ ਦੇ ਤੌਰ ‘ਤੇ ਮੇਰੀ ਇਹ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਸੰਵਿਧਾਨ ਦੀ ਰੱਖਿਆ ਕਰੀਏ। ਇਸ ਤਰ੍ਹਾਂ ਕਰਕੇ ਮੈਂ ਜਨਤਾ ਨੂੰ ਸਿੱਖਿਅਤ ਕਰਨ ਦੀ ਕੋਸ਼ਿਸ਼ ਕਰਾਂਗਾ ਕਿ ਮੈਂ ਕੌਣ ਹਾਂ ਅਤੇ ਦੱਖਣ ਏਸ਼ੀਆਈ ਲੋਕ ਅਤੇ ਭਾਰਤੀ ਸੱਭਿਆਚਾਰ ਕੀ ਹੈ। ਭੱਲਾ ਹੰਟਰ ਕਾਲਜ ਦੇ ‘ਦੀ ਰੂਜ਼ਵੈਲਟ ਹਾਊਸ ਪਬਲਿਕ ਪਾਲਸੀ ਇੰਸਟੀਚਿਊਟ’ ਵਲੋਂ ਕਰਵਾਏ ਇਕ ਸਮਾਗਮ ‘ਚ ਹਿੱਸਾ ਲੈ ਰਹੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article