PUNJABMAILUSA.COM

ਹੋਰ ਸਖਤ ਹੋਏ ਅਮਰੀਕਾ ‘ਚ H1B ਵੀਜ਼ਾ ਨਿਯਮ

 Breaking News

ਹੋਰ ਸਖਤ ਹੋਏ ਅਮਰੀਕਾ ‘ਚ H1B ਵੀਜ਼ਾ ਨਿਯਮ

ਹੋਰ ਸਖਤ ਹੋਏ ਅਮਰੀਕਾ ‘ਚ H1B ਵੀਜ਼ਾ ਨਿਯਮ
February 23
22:23 2018

ਵਾਸ਼ਿੰਗਟਨ, 23 ਫਰਵਰੀ (ਪੰਜਾਬ ਮੇਲ)- ਟਰੰਪ ਸਰਕਾਰ ਨੇ ਇਕ ਵਾਰੀ ਫਿਰ ਐੱਚ 1ਬੀ ਵੀਜ਼ਾ ਜਾਰੀ ਕਰਨ ਦੇ ਨਿਯਮ ਸਖਤ ਕਰ ਦਿੱਤੇ ਹਨ। ਇਸ ਦਾ ਸਿੱਧਾ ਅਸਰ ਅਮਰੀਕਾ ਵਿਚ ਕੰਮ ਕਰ ਰਹੇ ਭਾਰਤੀ ਲੋਕਾਂ ‘ਤੇ ਪੈ ਸਕਦਾ ਹੈ। ਇਸ ਨਵੇਂ ਨਿਯਮ ਮੁਤਾਬਕ ਅਮਰੀਕਾ ਵਿਚ ਕੰਮ ਕਰਨ ਵਾਲੀਆਂ ਭਾਰਤੀ ਸੂਚਨਾ ਤਕਨਾਲੋਜੀ ਕੰਪਨੀਆਂ ਲਈ ਘੱਟ ਸਮੇਂ ਲਈ ਭਾਰਤ ਤੋਂ ਕੁਸ਼ਲ ਕਰਮਚਾਰੀਆਂ ਨੂੰ ਬੁਲਾਉਣ ਵਿਚ ਭਾਰੀ ਮੁਸ਼ਕਲਾਂ ਹੋ ਸਕਦੀਆਂ ਹਨ।
ਨੌਕਰੀ ਕਰ ਰਹੇ ਭਾਰਤੀਆਂ ‘ਤੇ ਪਵੇਗਾ ਇਹ ਅਸਰ
ਅਮਰੀਕੀ ਸਰਕਾਰ ਦੀ ਨਵੀਂ ਨੀਤੀ ਦੇ ਤਹਿਤ ਇਹ ਸਾਬਤ ਕਰਨਾ ਹੋਵੇਗਾ ਕਿ ਇਕ ਜਾਂ ਇਕ ਤੋਂ ਵੱਧ ਥਾਵਾਂ ‘ਤੇ ਕੰਮ ਕਰਨ ਲਈ ਇਸ ਵੀਜ਼ਾ ‘ਤੇ ਬੁਲਾਏ ਜਾ ਰਹੇ ਕਰਮਚਾਰੀ ਦਾ ਕੰਮ ਖਾਸ ਤਰ੍ਹਾਂ ਦਾ ਹੈ ਅਤੇ ਕੰਪਨੀ ਨੂੰ ਉਸ ਕਰਮਚਾਰੀ ਦੀ ਖਾਸ ਲੋੜ ਹੈ। ਸਰਕਾਰ ਇਹ ਵੀਜ਼ਾ ਅਜਿਹੇ ਕਰਮਚਾਰੀਆਂ ਲਈ ਜਾਰੀ ਕਰਦੀ ਹੈ, ਜੋ ਬਹੁਤ ਉੱਚ ਹੁਨਰ ਪ੍ਰਾਪਤ ਹੁੰਦੇ ਹਨ ਅਤੇ ਉਸ ਤਰ੍ਹਾਂ ਦੇ ਹੁਨਰਮੰਦ ਲੋਕਾਂ ਦੀ ਅਮਰੀਕਾ ਵਿਚ ਕਮੀ ਹੁੰਦੀ ਹੈ।
ਸਰਕਾਰ ਨੇ ਕੱਲ 7 ਪੇਜ਼ਾਂ ਦਾ ਇਕ ਨੀਤੀਗਤ ਦਸਤਾਵੇਜ਼ ਜਾਰੀ ਕੀਤਾ, ਜਿਸ ਵਿਚ ਐੱਚ 1ਬੀ ਵੀਜ਼ਾ ਲਈ ਨਵੇਂ ਨਿਯਮ ਜਾਰੀ ਕੀਤੇ ਗਏ ਹਨ। ਇਸ ਦੇ ਤਹਿਤ ਅਮਰੀਕਾ ਦੀ ਨਾਗਰਿਕਤਾ ਅਤੇ ਇਮੀਗਰੇਸ਼ਨ ਵਿਭਾਗ ਨੂੰ ਇਹ ਵੀਜ਼ਾ ਸਿਰਫ ਤੀਜੇ ਪੱਖ ਦੇ ਸਾਈਟ ਕੰਮ (ਕਾਰਜ ਸਥਲ) ਦੀ ਮਿਆਦ ਲਈ ਜਾਰੀ ਕਰਨ ਦੀ ਹੀ ਇਜਾਜ਼ਤ ਹੋਵੇਗੀ। ਇਸ ਤਰ੍ਹਾਂ ਇਸ ਵੀਜ਼ੇ ਦੀ ਮਿਆਦ 3 ਸਾਲ ਤੋਂ ਘੱਟ ਵੀ ਹੋ ਸਕਦੀ ਹੈ। ਜਦਕਿ ਪਹਿਲਾਂ ਇਹ ਵੀਜ਼ਾ ਇਕ ਵਾਰੀ ਵਿਚ 3 ਸਾਲ ਲਈ ਦਿੱਤਾ ਜਾਂਦਾ ਸੀ। ਦੱਸਣਯੋਗ ਹੈ ਕਿ ਇਹ ਨਿਯਮ ਅਮਰੀਕਾ ਵਿਚ ਲਾਗੂ ਹੋ ਚੁੱਕਾ ਹੈ। ਇਸ ਲਈ ਅਜਿਹਾ ਸਮਾਂ ਚੁਣਿਆ ਗਿਆ ਹੈ ਕਿ ਜਦੋਂ 1 ਅਕਤੂਬਰ 2018-19 ਤੋਂ ਸ਼ੁਰੂ ਹੋਣ ਵਾਲੇ ਵਿੱਤ ਸਾਲ ਲਈ ਐੱਚ1 ਬੀ ਵੀਜ਼ਾ ਦੇ ਆਵੇਦਨ 2 ਅਪ੍ਰੈਲ ਤੋਂ ਪਹਿਲਾਂ ਭੇਜੇ ਜਾ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article
    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

Read Full Article