PUNJABMAILUSA.COM

ਹੜਤਾਲੀ ਵਰਕਰਜ਼ ਨੇ ਠੁਕਰਾਈ ਯੌਰਕ ਯੂਨੀਵਰਸਿਟੀ ਵੱਲੋਂ ਵਿਚੋਲਗੀ ਦੀ ਪੇਸ਼ਕਸ਼

ਹੜਤਾਲੀ ਵਰਕਰਜ਼ ਨੇ ਠੁਕਰਾਈ ਯੌਰਕ ਯੂਨੀਵਰਸਿਟੀ ਵੱਲੋਂ ਵਿਚੋਲਗੀ ਦੀ ਪੇਸ਼ਕਸ਼

ਹੜਤਾਲੀ ਵਰਕਰਜ਼ ਨੇ ਠੁਕਰਾਈ ਯੌਰਕ ਯੂਨੀਵਰਸਿਟੀ ਵੱਲੋਂ ਵਿਚੋਲਗੀ ਦੀ ਪੇਸ਼ਕਸ਼
April 20
10:36 2018

ਓਨਟਾਰੀਓ, 20 ਅਪ੍ਰੈਲ (ਪੰਜਾਬ ਮੇਲ)- ਹੜਤਾਲ ਉੱਤੇ ਗਏ ਅਕਾਦਮਿਕ ਵਰਕਰਜ਼ ਦਾ ਕਹਿਣਾ ਹੈ ਕਿ ਉਹ ਜਲਦ ਹੀ ਕਿਸੇ ਡੀਲ ਉੱਤੇ ਪਹੁੰਚਣਾ ਚਾਹੁੰਦੇ ਹਨ ਪਰ ਉਨ੍ਹਾਂ ਵਿਚੋਲਗੀ ਸਬੰਧੀ ਯੌਰਕ ਯੂਨੀਵਰਸਿਟੀ ਦੀ ਗੁਜ਼ਾਰਿਸ਼ ਠੁਕਰਾ ਦਿੱਤੀ। ਵਰਕਰਜ਼ ਨੇ ਇਹ ਵੀ ਆਖਿਆ ਕਿ ਇਸ ਨੂੰ ਤਾਂ ਉਹ ਆਖਰੀ ਹੱਲ ਵਜੋਂ ਵਰਤਣਗੇ। ਪਰ ਯੌਰਕ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਹੁਣ ਹੱਲ ਦੇ ਨਾਂ ਉੱਤੇ ਇਹੋ ਆਖਰੀ ਰਾਹ ਹੈ। ਇਥੇ ਦੱਸਣਾ ਬਣਦਾ ਹੈ ਕਿ ਹੜਤਾਲ ਛੇਵੇਂ ਹਫਤੇ ਵਿਚ ਪਹੁੰਚ ਚੁੱਕੀ ਹੈ ਤੇ ਸਕੂਲ ਯੀਅਰ ਮੁੱਕਣ ਵਾਲਾ ਹੈ। ਪੋਸਟ ਸੈਕੰਡਰੀ ਮੰਤਰੀ ਮਿਤਜ਼ੀ ਹੰਟਰ ਵੱਲੋਂ ਯੌਰਕ ਤੇ ਕੈਨੇਡੀਅਨ ਯੂਨੀਅਨ ਆਫ ਪਬਲਿਕ ਇੰਪਲਾਈਜ਼ ਦੀ ਲੋਕਲ 3903 ਨੂੰ ਗੱਲਬਾਤ ਮੁੜ ਸ਼ੁਰੂ ਕਰਨ ਅਤੇ ਕਿਸੇ ਨਾ ਕਿਸੇ ਸਿੱਟੇ ਉੱਤੇ ਜਲਦ ਤੋਂ ਜਲਦ ਪਹੁੰਚਣ ਲਈ ਆਖਿਆ ਜਾ ਰਿਹਾ ਹੈ।
ਉਨ੍ਹਾਂ ਆਖਿਆ ਕਿ ਇਹ ਸਥਿਤੀ ਕਾਫੀ ਚਿੰਤਾਜਨਕ ਹੈ। ਉਨ੍ਹਾਂ ਵਿਧਾਨ ਸਭਾ ਵਿਚ ਆਖਿਆ ਕਿ ਸਾਡੀ ਮੁੱਖ ਤਰਜੀਹ ਕਿਸੇ ਨਾ ਕਿਸੇ ਸਮਝੌਤੇ ਉੱਤੇ ਪਹੁੰਚਣਾ ਹੈ ਤੇ ਅਸੀਂ ਵਿਦਿਆਰਥੀਆਂ ਦੀ ਸਿੱਖਿਆ ਉੱਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਾਂ। ਇਸ ਸਮੇਂ 3000 ਟੀਚਿੰਗ ਅਸਿਸਟੈਂਟ, ਗ੍ਰੈਜੂਏਟ ਅਸਿਸਟੈਂਟ ਤੇ ਕਾਂਟਰੈਕਟ ਫੈਕਲਟੀ ਹੜਤਾਲ ਉੱਤੇ ਹੈ। ਇਨ੍ਹਾਂ ਸਾਰਿਆਂ ਦੀ ਮੰਗ ਹੈ ਕਿ ਉਨ੍ਹਾਂ ਲਈ ਜੌਬ ਸਕਿਓਰਿਟੀ, ਤਨਖਾਹ ਤੇ ਹੋਰ ਬੈਨੇਫਿਟਸ ਸੋਧ ਕੇ ਦਿੱਤੇ ਜਾਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 10 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 10 ਜ਼ਖ਼ਮੀ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article