PUNJABMAILUSA.COM

ਹੜ੍ਹਾਂ ਦ ਮਾਰ ਝੱਲ ਰਹੇ ਬਿਹਾਰ ਵਾਸੀਆਂ ਲਈ ਅੱਗੇ ਆਈ ਸਮਾਜ ਸੇਵੀ ਸੰਸਥਾ ਖਾਲਸਾ ਏਡ

ਹੜ੍ਹਾਂ ਦ ਮਾਰ ਝੱਲ ਰਹੇ ਬਿਹਾਰ ਵਾਸੀਆਂ ਲਈ ਅੱਗੇ ਆਈ ਸਮਾਜ ਸੇਵੀ ਸੰਸਥਾ ਖਾਲਸਾ ਏਡ

ਹੜ੍ਹਾਂ ਦ ਮਾਰ ਝੱਲ ਰਹੇ ਬਿਹਾਰ ਵਾਸੀਆਂ ਲਈ ਅੱਗੇ ਆਈ ਸਮਾਜ ਸੇਵੀ ਸੰਸਥਾ ਖਾਲਸਾ ਏਡ
August 21
14:29 2017

ਜਲੰਧਰ, 21 ਅਗਸਤ (ਪੰਜਾਬ ਮੇਲ)– ਹੜ੍ਹਾਂ ਦੀ ਮਾਰ ਝੱਲ ਰਹੇ ਬਿਹਾਰ ਵਾਸੀਆਂ ਦੀ ਮਦਦ ਲਈ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖਾਲਸਾ ਏਡ ਨੇ ਆਪਣੇ ਰਾਹਤ ਕਾਰਜ ਆਰੰਭ ਕਰ ਦਿੱਤੇ ਹਨ। ਬੀਤੇ ਦਿਨੀਂ ਇਸ ਸੰਸਥਾ ਦੇ ਵਾਲੰਟੀਅਰ ਬਿਹਾਰ ਦੇ ਅਰਰੀਆ ਇਲਾਕੇ ਵਿਚ ਪਹੁੰਚ ਗਏ ਹਨ ਜਿੱਥੇ ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਣ ਵੰਡਣ ਤੋਂ ਇਲਾਵਾ ਖੁਦ ਲੰਗਰ ਤਿਆਰ ਕਰਕੇ ਰੋਜ਼ਾਨਾ ਕਰੀਬ 1500 ਲੋਕਾਂ ਨੂੰ ਛਕਾਇਆ ਜਾ ਰਿਹਾ ਹੈ। ਸੰਸਥਾ ਦੇ ਕੌਮੀ ਮੁਖੀ ਅਮਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਖਾਲਸਾ ਏਡ ਦੇ ਨੌਜਵਾਨ ਵਾਲੰਟੀਅਰ ਇਥੇ ਪਹੁੰਚੇ ਹੋਏ ਹਨ ਜੋ ਅਣਮਿੱਥੇ ਸਮੇਂ ਤਕ ਉਥੇ ਰਹਿ ਕੇ ਪ੍ਰਭਾਵਿਤ ਲੋਕਾਂ ਦੀ ਮਦਦ ਕਰਨਗੇ।
ਗੌਰਤਲਬ ਹੈ ਕਿ ਬਿਹਾਰ ਦੇ 18 ਜ਼ਿਲਿਆਂ ਵਿਚ ਆਏ ਭਿਆਨਕ ਹੜ੍ਹਾਂ ਕਾਰਨ 1 ਕਰੋੜ 27 ਲੱਖ ਦੇ ਕਰੀਬ ਲੋਕ ਪ੍ਰਭਾਵਤ ਹੋਏ ਹਨ ਅਤੇ ਤਾਜ਼ਾ ਅੰਕੜਿਆਂ ਮੁਤਾਬਕ 250 ਤੋਂ ਵੀ ਵਧੇਰੇ ਮੌਤਾਂ ਹੋ ਚੁੱਕੀਆਂ ਹਨ। ਜਦਕਿ ਇਕੱਲੇ ਅਰਰੀਆ ਇਲਾਕੇ ਵਿਚ ਹੀ 100 ਦੇ ਕਰੀਬ ਲੋਕ ਮੌਤ ਮੂੰਹ ‘ਚ ਜਾ ਚੁੱਕੇ ਹਨ। ਇਸ ਦੌਰਾਨ ਜਿੱਥੇ ਪ੍ਰਸ਼ਾਸਨ ਲੋਕਾਂ ਦੀ ਹਰ ਪੱਖ ਤੋਂ ਮਦਦ ਕਰ ਰਿਹਾ ਹੈ, ਉਥੇ ਹੀ ਕੁਝ ਸਮਾਜ ਸੇਵੀ ਸੰਸਥਾਵਾਂ ਵੀ ਆਪਣਾ ਯੋਗਦਾਨ ਪਾ ਰਹੀਆਂ ਹਨ।

ਕੀ ਹੈ ‘ਖਾਲਸਾ ਏਡ’
ਸਾਲ 1999 ਤੋਂ ਇੰਗਲੈਂਡ ਵਿਚ ਹੋਂਦ ‘ਚ ਆਈ ਸਮਾਜ ਸੇਵੀ ਸੰਸਥਾ ‘ਖਾਲਸਾ ਏਡ’ ਕੁਦਰਤੀ ਆਫਤਾਂ ਨਾਲ ਜੂਝ ਰਹੇ ਪੀੜਤਾਂ ਦੀ ਮਦਦ ਲਈ ਮਸੀਹਾ ਬਣ ਕੇ ਉੱਭਰਦੀ ਆਈ ਹੈ। ‘ਖਾਲਸਾ ਏਡ’ ਦੇ ਸੇਵਾਦਾਰ ਬਿਨਾ ਕਿਸੇ ਭੇਦ-ਭਾਵ ਤੋਂ ਜ਼ਰੂਰਤਮੰਦਾਂ ਲੋਕਾਂ ਤਕ ਰਾਹਤ ਸਮੱਗਰੀ ਪਹੁੰਚਾਉਣ ਅਤੇ ਕੁਦਰਤੀ ਮਾਰ ਨਾਲ ਜੂਝ ਰਹੇ ਲੋਕਾਂ ਨੂੰ ਘਰ ਮੁਹੱਈਆ ਕਰਵਾਉਣ ਦੀ ਸੇਵਾ ਕਰਦੇ ਹਨ।ਪਿਛਲੇ ਕੁਝ ਸਾਲਾਂ ਵਿਚ ‘ਖਾਲਸਾ ਏਡ’ ਦੇ ਸੇਵਾਦਾਰਾਂ ਨੇ ਕੁਦਰਤੀ ਆਫਤਾਂ ਦੀ ਮਾਰ ਹੇਠ ਆਏ ਭਾਰਤ, ਗਰੀਸ ਸ਼ਰਨਾਰਥੀ ਕੈਂਪਾਂ, ਇੰਗਲੈਂਡ ਹੜ੍ਹਾਂ, ਯਮਨ ਜੰਗ, ਨੇਪਾਲ ਭੂਚਾਲ ਤ੍ਰਾਸਦੀ, ਸੂਡਾਨ, ਲਿਬਨਾਨ ਸਮੇਤ ਕਈ ਦੇਸ਼ਾਂ ਵਿਚ ਲੋੜਵੰਦਾਂ ਨੂੰ ਮਦਦ ਪਹੁੰਚਾ ਕੇ ਮਾਨਵਤਾ ਦੀ ਸੇਵਾ ਕਰਨ ਦੀ ਵੱਖਰੀ ਮਿਸਾਲ ਪੈਦਾ ਕੀਤੀ ਹੈ। ਸੰਸਥਾ ਦੇ ਤਤਕਾਲੀ ਪ੍ਰੋਜੈਕਟਾਂ ਦੀ ਗੱਲ ਕਰੀਏ ਤਾਂ ਇਸ ਵਲੋਂ ਸਿਕਲੀ ਘਰ ਸਿੱਖਾਂ ਦੀ ਮਦਦ ਅਤੇ ਇਰਾਕ ਸੀਰੀਆ ਬਾਰਡਰ ‘ਤੇ ਸ਼ਰਨਾਰਥੀਆਂ ਦੀ ਸਹਾਇਤਾ ਲਈ ਵਿਸ਼ੇਸ਼ ਕਾਰਜ ਕੀਤੇ ਜਾ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article