PUNJABMAILUSA.COM

ਗ਼ੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਸਦੇ ਲੋਕਾਂ ਲਈ ਦੁਸ਼ਵਾਰੀਆਂ ਸ਼ੁਰੂ!

ਗ਼ੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਸਦੇ ਲੋਕਾਂ ਲਈ ਦੁਸ਼ਵਾਰੀਆਂ ਸ਼ੁਰੂ!

ਗ਼ੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਸਦੇ ਲੋਕਾਂ ਲਈ ਦੁਸ਼ਵਾਰੀਆਂ ਸ਼ੁਰੂ!
February 15
09:48 2017

5
ਫਰਿਜ਼ਨੋ, 15 ਫਰਵਰੀ (ਨੀਟਾ ਮਾਛੀਕੇ/ਕੁਲਵੰਤ ਧਾਲੀਆਂ/ਪੰਜਾਬ ਮੇਲ)-ਅਮਰੀਕਨ ਰਾਸ਼ਟਪਪਤੀ ਡੋਨਾਲਡ ਟਰੰਪ ਵੱਲੋਂ ਜਿਵੇਂ ਆਪਣੇ ਚੁਣਾਵੀਂ ਜਲਸਿਆਂ ਵਿਚ ਲੋਕਾਂ ਨਾਲ ਇੰਮੀਗ੍ਰੇਸ਼ਨ ਕਾਨੂੰਨ ਸਖਤੀ ਨਾਲ ਲਾਗੂ ਕਰਨ ਦੇ ਵਾਅਦੇ ਕੀਤੇ ਗਏ ਸਨ, ਉਨ੍ਹਾਂ ਕਾਨੂੰਨਾਂ ਤਹਿਤ IMMIGRATION AND CUSTOMS ENFORCEMENT AGENCY (ICE) ਦੇ ਅਧਿਕਾਰੀਆਂ ਨੇ ਅਮਰੀਕਾ ਦੇ ਵੱਖੋ-ਵੱਖਰੇ ਸ਼ਹਿਰਾਂ ਵਿਚ ਛਾਪੇਮਾਰੀ ਕਰਕੇ ਗ਼ੈਰ-ਕਾਨੂੰਨੀ ਇੰਮੀਗ੍ਰਾਂਟਸ ਨੂੰ ਗ੍ਰਿਫ਼ਤਾਰ ਕਰਕੇ ਬਿਨਾਂ ਕਿਸੇ ਅਪੀਲ ਦਲੀਲ ਦੇ ਆਪੋ-ਆਪਣੇ ਮੁਲਕਾਂ ਨੂੰ ਡਿਪੋਰਟ ਕਰਨ ਦਾ ਸਿਲਸਿਲਾ ਵਿੱਢ ਦਿੱਤਾ ਗਿਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਸਾਊਥ ਕੈਲੀਫੋਰਨੀਆ ਵਿਚ ਵੀ ਫ਼ਾਰਮਾਂ ਅਤੇ ਫੈਕਟਰੀਆਂ ਵਗੈਰਾ ਵਿਚ 935 ਵੱਲੋਂ ਰੇਡ ਕਰਕੇ ਤਕਰੀਬਨ 200 ਦੇ ਕਰੀਬ ਗ਼ੈਰ ਕਾਨੂੰਨੀ ਲੋਕਾਂ ਨੂੰ ਡਿਪੋਰਟ ਕਰਨ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਕੈਲੀਫੋਰਨੀਆ, ਐਰੀਜੋਨਾ, ਨਿਊ ਮੈਕਸੀਕੋ ਅਤੇ ਟੈਕਸਾਸ ਆਦਿ ਸਟੇਟਾਂ ਵਿਚ ਬਾਰਡਰ ਸਕਿਉਰਟੀ ਫੋਰਸਾ ਵੱਲੋਂ ਗਸ਼ਤ ਤੇਜ਼ ਕਰਕੇ ਗ਼ੈਰ ਕਾਨੂੰਨੀ ਲੋਕਾਂ ਦੀ ਸਖ਼ਤੀ ਨਾਲ ਭਾਲ ਕੀਤੀ ਜਾ ਰਹੀ ਹੈ। ਅਮਰੀਕਾ ਵਿਚ ਹੁਣ ਗ਼ੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਲਈ ਰਹਿਣਾ ਕਾਫ਼ੀ ਮੁਸ਼ਕਿਲ ਹੋ ਗਿਆ ਜਾਪਦਾ ਹੈ। ਇਹਦੇ ਨਾਲ-ਨਾਲ ਗਰੀਨ ਕਾਰਡ ਬੋਲ ਹੋਲਡਰ ਜਿਨ੍ਹਾਂ ਦੀ ਬੈਕ ਰਾਊਂਡ ਕ੍ਰਿਮੀਨਲ ਹੈ, ਉਨ੍ਹਾਂ ਦੇ ਸਿਰ ‘ਤੇ ਵੀ ਡਿਪੋਰਟੇਸਨ ਦੀ ਤਲਵਾਰ ਲਟਕ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article