PUNJABMAILUSA.COM

ਜ਼ਮੀਨ ਨੂੰ ਲੈ ਗੁਰੂਹਰਸਾਏ ‘ਚ ਅਕਾਲੀ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ‘ਤੇ ਹਮਲਾ, ਹਾਲਤ ਗੰਭੀਰ

July 09
09:01 2017

ਫਿਰੋਜ਼ਪੁਰ, 9 ਜੁਲਾਈ (ਪੰਜਾਬ ਮੇਲ)- ਗੁਰੂਹਰਸਾਏ ਹਲਕੇ ਦੇ ਪਿੰਡ ਚੱਕ ਹਰਾਜ ਵਿਚ ਬੀਤੇ ਦਿਨ ਡੇਢ ਦਰਜਨ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿਚ ਕਾਂਗਰਸੀ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਤੇ ਪਿੰਡ ਦੇ ਸਾਬਕਾ ਸਰਪੰਚ ਪ੍ਰੀਤਮ ਸਿੰਘ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਪ੍ਰੀਤਮ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਚ ਭਰਤੀ ਕਰਵਾਇਆ ਗਿਆ ਹੈ। ਦੋਵੇਂ ਧਿਰਾਂ ਵਿਚ ਹੋਏ ਇਸ ਟਕਰਾਅ ਵਿਚ ਕਈ ਰਾਊਂਡ ਫਾਇਰ ਵੀ ਕੀਤੇ ਗਏ। ਜਿਸ ਵਿਚ ਛੇ ਲੋਕ ਜ਼ਖ਼ਮੀ ਹੋ ਗਏ। ਘਟਨਾ ਪਿੱਛੋਂ ਪਿੰਡ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਹੈ।
ਪ੍ਰੀਤਮ ਸਿੰਘ ਨੇ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਸਮੇਂ ਪੰਚਾਇਤ ਦੀ ਡੇਢ ਕਨਾਲ ਜ਼ਮੀਨ ਖੇਤੀ ਲਈ ਖੁਦ ਲੈ ਰੱਖੀ ਸੀ। ਸਰਕਾਰ ਬਦਲਣ ਤੋਂ ਬਾਅਦ ਕਾਂਗਰਸੀ ਵਰਕਰ ਬਲਕਾਰ ਸਿੰਘ ਨੇ ਇਸ ਜ਼ਮੀਨ ਦਾ ਨੋਟਿਸ ਬੀਡੀਪੀਓ ਤੋਂ ਅਪਣੇ ਨਾਂ ਕਰਵਾ ਲਿਆ। ਸ਼ੁਕਰਵਾਰ ਸ਼ਾਮ ਨੂੰ ਪ੍ਰੀਤਮ ਸਿੰਘ ਅਪਣੇ ਸਾਥੀਆਂ ਨਾਲ ਇਸ ਜ਼ਮੀਨ ‘ਤੇ ਝੋਨਾ ਲਾਉਣ ਜਾ ਰਿਹਾ ਸੀ ਕਿ ਬਲਕਾਰ ਸਿੰਘ ਨੇ ਸਾਥੀਆਂ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਬਾਅਦ ਵਿਚ ਕਾਂਗਰਸੀ ਵਰਕਰਾਂ ਨੇ ਪ੍ਰੀਤਮ ਸਿੰਘ ਨੂੰ ਘੇਰ ਕੇ ਉਸ ‘ਤੇ ਹਮਲਾ ਕਰ ਦਿੱਤਾ। ਪ੍ਰੀਤਮ ਸਿੰਘ ਦੇ ਨਾਲ ਭਰਾ ਹਰਜਿੰਦਰ ਸਿੰਘ ਤੇ ਪੁੱਤਰ ਤਲਵਿੰਦਰ ਸਿੰਘ ਵੀ ਜ਼ਖਮੀ ਹੋ ਗਏ ਜਦ ਕਿ ਦੂਜੀ ਧਿਰ ਦੇ ਤਿੰਨ ਵਿਅਕਤੀ ਵੀ ਜ਼ਖ਼ਮੀ ਹਨ। ਐਸਐਸਪੀ ਗੌਰਵ ਗਰਗ ਦਾ ਕਹਿਣਾ ਹੈ ਕਿ ਘਟਨਾ ਤੋਂ ਬਾਅਦ ਪਿੰਡ ਵਿਚ ਪੁਲਿਸ ਤਾਇਨਾਤ ਕਰ ਦਿੱਤੀ ਹੈ।ਇਕ ਧਿਰ ਦੇ ਲੋਕ ਫਰੀਦਕੋਟ ਜਦ ਕਿਦੂਜੀ ਧਿਰ ਦੇ ਲੋਕ ਫਿਰੋਜ਼ਪੁਰ ਵਿਚ ਭਰਤੀ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ