PUNJABMAILUSA.COM

ਜ਼ਿਮਨੀ ਚੋਣ; ਜਲਾਲਾਬਾਦ ‘ਚ 78.76 ਫ਼ੀਸਦੀ ਤੇ ਫਗਵਾੜਾ ‘ਚ 55.97 ਫ਼ੀਸਦੀ ਹੋਈ ਪੋਲਿੰਗ

ਜ਼ਿਮਨੀ ਚੋਣ; ਜਲਾਲਾਬਾਦ ‘ਚ 78.76 ਫ਼ੀਸਦੀ ਤੇ ਫਗਵਾੜਾ ‘ਚ 55.97 ਫ਼ੀਸਦੀ ਹੋਈ ਪੋਲਿੰਗ

ਜ਼ਿਮਨੀ ਚੋਣ; ਜਲਾਲਾਬਾਦ ‘ਚ 78.76 ਫ਼ੀਸਦੀ ਤੇ ਫਗਵਾੜਾ ‘ਚ 55.97 ਫ਼ੀਸਦੀ ਹੋਈ ਪੋਲਿੰਗ
October 21
17:48 2019

ਫਗਵਾੜਾ, 21 ਅਕਤੂਬਰ (ਪੰਜਾਬ ਮੇਲ)- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਸਵੇਰੇ ਸੱਤ ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਚਾਰਾਂ ਹਲਕਿਆਂ ਦੇ 7.68 ਲੱਖ ਵੋਟਰ ਆਪਣੇ ਵੋਟ ਦੀ ਵਰਤੋਂ ਕਰ ਰਹੇ ਹਨ। 40 ਬੂਥ ਅਤਿ ਸੰਵੇਦਨਸ਼ੀਲ ਹਨ, ਜਿਨ੍ਹਾਂ ਵਿਚ ਦਾਖਾ ਹਲਕੇ ‘ਚ ਸਭ ਤੋਂ ਜ਼ਿਆਦਾ ਹਨ। ਜਲਾਲਾਬਾਦ ‘ਚ ਸਭ ਤੋਂ ਵੱਧ 78.76 ਫ਼ੀਸਦੀ ਪੋਲਿੰਗ, ਹਲਕਾ ਦਾਖਾ ‘ਚ 71.64 ਜਦੋਂਕਿ ਮੁਕੇਰੀਆਂ ‘ਚ 59 ਫ਼ੀਸਦੀ ਪੋਲਿੰਗ ਹੋਈ। ਫਗਵਾੜਾ ‘ਚ ਸਭ ਤੋਂ ਘੱਟ 55.97 ਫ਼ੀਸਦੀ ਮਤਦਾਨ ਹੋਇਆ।
ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹ ਗਿਆ ਹੈ। ਜਲਾਲਾਬਾਦ ਜ਼ਿਮਨੀ ਚੋਣ ਲਈ ਲਗਭਗ 78.76 ਫ਼ੀਸਦੀ ਵੋਟਾਂ ਦਾ ਭੁਗਤਾਨ ਹੋਇਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਜਲਾਲਾਬਾਦ ਜ਼ਿਮਨੀ ਚੋਣਾਂ ‘ਚ ਕੁੱਲ 7 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਜ਼ਿਲ੍ਹੇ ਦੇ 204329 ਵੋਟਰਾਂ ਨੇ ਕਰਨਾ ਹੈ। ਜਿਨ੍ਹਾਂ ਵਿਚ 106651 ਮਰਦ, 97674 ਔਰਤ ਅਤੇ 4 ਟਰਾਂਜੈਂਡਰ ਵੋਟਰ ਸ਼ਾਮਿਲ ਹਨ। ਉਨ੍ਹਾਂ ਵੋਟ ਪ੍ਰਕਿਰਿਆਂ ਦੌਰਾਨ ਪਾਰਦਰਸ਼ੀ ਢੰਗ ਨਾਲ ਡਿਊਟੀ ਨਿਭਾਉਣ ਵਾਲੇ ਸਮੁੱਚੇ ਚੋਣ ਅਮਲੇ ਦੀ ਪ੍ਰਸੰਸਾ ਕੀਤੀ ਅਤੇ ਹਲਕਾ ਵਾਸੀਆਂ ਵੱਲੋਂ ਸੁਖਾਵੇਂ ਮਾਹੌਲ ਅੰਦਰ ਵੋਟਾਂ ਦੇ ਕੰਮ ਨੂੰ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ‘ਤੇ ਧੰਨਵਾਦ ਕੀਤਾ।
ਐਸ.ਐਸ.ਪੀ. ਸ. ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਜਲਾਲਾਬਾਦ ਜ਼ਿਮਨੀ ਚੋਣਾਂ ਵਿੱਚ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਸਿਰੇ ਚੜ੍ਹ ਗਿਆ ਹੈ। ਕਿਸੇ ਕਿਸਮ ਦੀ ਕੋਈ ਵੀ ਅਣਸੁਖਾਵੀਂ ਘਟਨਾਂ ਦੇਖਣ ਜਾਂ ਸੁਣਨ ਨੂੰ ਨਹੀ ਮਿਲੀ ਜਿਸਦੇ ਨਾਲ ਵੋਟਾਂ ਦਾ ਮਾਹੌਲ ਖਰਾਬ ਹੁੰਦਾ ਹੋਵੇ।

About Author

Punjab Mail USA

Punjab Mail USA

Related Articles

ads

Latest Category Posts

    ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

Read Full Article
    ਸਾਨ ਫਰਾਂਸਿਸਕੋ ‘ਚ ਪੰਜਾਬੀ ਵਿਅਕਤੀ ਧੋਖਾਧੜੀ ਮਾਮਲੇ ‘ਚ ਦੋਸ਼ੀ ਕਰਾਰ

ਸਾਨ ਫਰਾਂਸਿਸਕੋ ‘ਚ ਪੰਜਾਬੀ ਵਿਅਕਤੀ ਧੋਖਾਧੜੀ ਮਾਮਲੇ ‘ਚ ਦੋਸ਼ੀ ਕਰਾਰ

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੂੰ ਅਮਰੀਕਾ ‘ਚ ਮਿਲੀ 6 ਕਰੋੜ ਦੀ ਫੈਲੋਸ਼ਿਪ

ਭਾਰਤੀ ਮੂਲ ਦੇ ਵਿਗਿਆਨੀ ਨੂੰ ਅਮਰੀਕਾ ‘ਚ ਮਿਲੀ 6 ਕਰੋੜ ਦੀ ਫੈਲੋਸ਼ਿਪ

Read Full Article
    ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

Read Full Article
    ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article