PUNJABMAILUSA.COM

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

 Breaking News

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ
September 20
03:55 2019

ਸ਼ਿਕਾਗੋ, 20 ਸਤੰਬਰ (ਪੰਜਾਬ ਮੇਲ)-ਸ਼ਿਕਾਗੋ ‘ਚ ਜ਼ੀਰਕਪੁਰ ਨੇੜਲੇ ਪਿੰਡ ਛੱਤ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਵੀਰਵਾਰ ਨੂੰ ਲੁੱਟਣ ਦੇ ਇਰਾਦੇ ਨਾਲ ਆਏ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ, ਜਿਸ ਕਾਰਣ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਮਾਰੇ ਗਏ ਨੌਜਵਾਨ ਦੀ ਪਛਾਣ ਬਲਜੀਤ ਸਿੰਘ ਉਰਫ ਪ੍ਰਿੰਸ (28) ਵਜੋਂ ਹੋਈ ਹੈ। ਬਲਜੀਤ ਸਿੰਘ ਅਮਰੀਕਾ ਦੇ ਸ਼ਹਿਰ ਸ਼ਿਕਾਗੋ ‘ਚ ਗਰੋਸਰੀ ਸਟੋਰ ‘ਚ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ ਜਦ ਪ੍ਰਿੰਸ 18 ਸਤੰਬਰ ਨੂੰ ਤਕਰੀਬਨ ਰਾਤ ਦੇ 11 ਵਜੇ ਸਟੋਰ ਬੰਦ ਕਰ ਘਰ ਵਾਪਸ ਜਾਣ ਲੱਗਾ ਤਾਂ 2-3 ਬਦਮਾਸ਼ਾਂ ਨੇ ਉਸ ਨੂੰ ਰੋਕ ਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਵਿਰੋਧ ਕਰਨ ‘ਤੇ ਉਨ੍ਹਾਂ ਨੇ ਪ੍ਰਿੰਸ ਨੂੰ ਗੋਲੀ ਮਾਰ ਦਿੱਤੀ। ਸਟੋਰ ਮਾਲਕ ਅਵਤਾਰ ਸਿੰਘ ਉਸ ਨੂੰ ਨੇੜਲੇ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਬਲਜੀਤ ਸਿੰਘ ਦੇ ਮਾਮੇ ਅਮਰਜੀਤ ਸਿੰਘ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਬਲਜੀਤ ਦੀ ਅਮਰੀਕਾ ਤੋਂ ਲਾਸ਼ ਲਿਆਉਣ ‘ਚ ਮਦਦ ਕਰੇ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article