PUNJABMAILUSA.COM

ਜ਼ੁਕਰਬਰਗ ਨੇ ਦਾਨ ਲਈ 637 ਕਰੋੜ ਦੇ ਸ਼ੇਅਰ ਵੇਚੇ

ਜ਼ੁਕਰਬਰਗ ਨੇ ਦਾਨ ਲਈ 637 ਕਰੋੜ ਦੇ ਸ਼ੇਅਰ ਵੇਚੇ

ਜ਼ੁਕਰਬਰਗ ਨੇ ਦਾਨ ਲਈ 637 ਕਰੋੜ ਦੇ ਸ਼ੇਅਰ ਵੇਚੇ
August 21
08:47 2016

dan
ਸੈਨ ਫ੍ਰਾਂਸਿਸਕੋ, 21 ਅਗਸਤ (ਪੰਜਾਬ ਮੇਲ)- ਫੇਸਬੁੱਕ ਦੇ ਮੁੱਖ ਕਾਰਜਕਾਰੀ ਅਧਿਕਾਰੀ ਮਾਰਕ ਜ਼ੁਕਰਬਰਗ ਅਤੇ ਉਨ੍ਹਾਂ ਦੀ ਪਤਨੀ ਪ੍ਰਿੰਸਿਲਾ ਚਾਨ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਦਾਨ ਲਈ ਕੰਪਨੀ ਦੇ 9.5 ਕਰੋੜ ਡਾਲਰ ਮਤਲਬ ਲਗਭਗ 637 ਕਰੋੜ ਦੀ ਕੀਮਤ ਦੇ ਸ਼ੇਅਰ ਵੇਚ ਦਿੱਤੇ ਹਨ। ਫੋਬਰਸ ਦੀ ਸ਼ਨਿੱਚਰਵਾਰ ਦੀ ਇਕ ਰਿਪੋਰਟ ਮੁਤਾਬਿਕ ਚਾਨ ਜ਼ੁਕਰਬਰਗ ਫਾਊਂਡੇਸ਼ਨ ਅਤੇ ਸੀਜੈਡਆਈ ਹੋਲਡਿੰਗਸ ਐਲਐਲਸੀ ਨੇ ਅਮਰੀਕੀ ਸ਼ੇਅਰ ਬਾਜ਼ਾਰ ਨੂੰ ਇਹ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ 9.5 ਕਰੋੜ ਡਾਲਰ ਦੀ ਕੀਮਤ ਦੇ ਲਗਭਗ 767,905 ਸ਼ੇਅਰਾਂ ਨੂੰ ਵੇਚ ਦਿੱਤੇ ਹਨ। ਅਮਰੀਕੀ ਰੈਗੂਲੇਟਰੀ ਏਜੰਸੀ ਨੂੰ ਦਾਇਰ ਕੀਤੇ ਗਏ ਵੇਰਵੇ ‘ਚ ਕਿਹਾ ਗਿਆ ਹੈ ਕਿ ਟੈਕਸ ਅਦਾ ਕਰਨ ਮਗਰੋਂ ਇਨ੍ਹਾਂ ਸ਼ੇਅਰਾਂ ਤੋਂ ਕੁਲ 8.5 ਕਰੋੜ ਡਾਲਰ ਮਤਲਬ ਲਗਭਗ 570 ਕਰੋੜ ਰੁਪਏ ਇਕੱਠੇ ਕੀਤੇ ਗਏ ਹਨ।ਜਿਸ ਨੂੰ ਚੈਰਿਟੀ ਲਈ ਦਿੱਤਾ ਜਾਵੇਗਾ।ਪਿਛਲੇ ਸਾਲ ਧੀ ਦੇ ਜਨਮ ਮਗਰੋਂ ਜ਼ੁਕਰਬਰਗ ਜੋੜੇ ਨੇ ‘ਚਾਨ ਜ਼ੁਕਰਬਰਗ ਇਨਸ਼ੀਏਟਿਵ’ ਨਾਂਅ ਦਾ ਇਕ ਨਵਾਂ ਫਾਊਂਡੇਸ਼ਨ ਬਣਾਇਆ ਹੈ, ਜਿਸ ਦਾ ਸ਼ੁਰੂਆਤੀ ਉਦੇਸ਼ ਸਿੱਖਿਆ, ਬੀਮਾਰੀਆਂ ‘ਤੇ ਕੰਟਰੋਲ, ਲੋਕਾਂ ਨੂੰ ਜੋੜਨ ਅਤੇ ਭਾਈਚਾਰਿਆਂ ਦੇ ਵਿਕਾਸ ਲਈ ਕੰਮ ਕਰਨਾ ਹੈ।ਦੱਸਣਯੋਗ ਹੈ ਕਿ ਪਿਛਲੇ ਸਾਲ ਦਸੰਬਰ ‘ਚ ਜ਼ੁਕਰਬਰਗ ਅਤੇ ਉਨ੍ਹਾਂ ਦੀ ਪਤਨੀ ਪ੍ਰਿਸਿਲਾ ਚਾਨ ਨੇ ਧੀ ਮੈਕਸਿਮਾ ਚਾਨ ਜ਼ੁਕਰਬਰਗ ਦੇ ਜਨਮ ‘ਤੇ ਆਪਣੇ 99 ਫੀਸਦੀ ਸ਼ੇਅਰਾਂ ਨੂੰ ਦਾਨ ਕਰਨ ਦਾ ਐਲਾਨ ਕੀਤਾ ਸੀ।ਇਸ ਦੀ ਵਰਤੋਂ ਮਨੁੱਖੀ ਸਮਰਥਾਂ ਦੀ ਤਰੱਕੀ ਅਤੇ ਬੱਚਿਆਂ ਦੀ ਸਮਾਨਤਾ ਨੂੰ ਹੁਲਾਰਾ ਦੇਣ ਲਈ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article