PUNJABMAILUSA.COM

‘ਜ਼ੋਰਦਾਰ ਸਵਾਗਤ’ ਦੀ ਗਾਰੰਟੀ ਮਗਰੋਂ ਹੀ ਟਰੰਪ ਜਾਣਗੇ ਬ੍ਰਿਟੇਨ

‘ਜ਼ੋਰਦਾਰ ਸਵਾਗਤ’ ਦੀ ਗਾਰੰਟੀ ਮਗਰੋਂ ਹੀ ਟਰੰਪ ਜਾਣਗੇ ਬ੍ਰਿਟੇਨ

‘ਜ਼ੋਰਦਾਰ ਸਵਾਗਤ’ ਦੀ ਗਾਰੰਟੀ ਮਗਰੋਂ ਹੀ ਟਰੰਪ ਜਾਣਗੇ ਬ੍ਰਿਟੇਨ
July 17
21:30 2017

ਵਾਸ਼ਿੰਗਟਨ, 17 ਜੁਲਾਈ (ਪੰਜਾਬ ਮੇਲ)– ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜਦੋਂ ਤੱਕ ਬ੍ਰਿਟੇਨ ‘ਚ ਉਨ੍ਹਾਂ ਦੇ ‘ਜ਼ੋਰਦਾਰ ਸਵਾਗਤ’ ਦੀ ਗਾਰੰਟੀ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਉਹ ਉਥੇ ਅਧਿਕਾਰਕ ਦੌਰ ‘ਤੇ ਨਹੀਂ ਜਾਣਗੇ। ਖਬਰਾਂ ਮੁਤਾਬਕ ਟਰੰਪ ਨੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੂੰ ਕਿਹਾ ਹੈ ਕਿ ਜਦੋਂ ਤੱਕ ਉਹ ਉਨ੍ਹਾਂ ਦੇ ਜ਼ੋਰਦਾਰ ਸਵਾਗਤ ਕਰਨ ਦਾ ਭਰੋਸਾ ਨਹੀਂ ਦਿਵਾਉਂਦੀ, ਉਦੋਂ ਤੱਕ ਉਹ ਬ੍ਰਿਟੇਨ ਦੀ ਯਾਤਰਾ ‘ਤੇ ਨਹੀਂ ਆਉਣਗੇ। ਜ਼ਿਕਰਯੋਗ ਹੈ ਕਿ ਟਰੰਪ ਨੇ ਥੈਰੇਸਾ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਪਹਿਲਾਂ ‘ਗਰਮਜ਼ੋਸ਼ੀ ਨਾਲ ਉਨ੍ਹਾਂ ਦਾ ਸਵਾਗਤ’ ਕਰਨ ਦੀ ਤਿਆਰੀ ਕਰਣ, ਇਸ ਤੋਂ ਬਾਅਦ ਹੀ ਉਹ ਆਪਣੇ ਦੌਰੇ ਦਾ ਪ੍ਰੋਗਰਾਮ ਤੈਅ ਕਰਨਗੇ। ‘ਦਿ ਸਨ’ ਅਖਬਾਰ ਨੇ ਟਰੰਪ ਅਤੇ ਥੈਰੇਸਾ ਵਿਚਾਲੇ ਫੋਨ ‘ਤੇ ਹੋਈ ਗੱਲਬਾਤ ਦੀ ਸਥਿਤੀ ਦੇਖ ਕੇ ਇਹ ਜਾਣਕਾਰੀ ਦਿੱਤੀ ਹੈ।
ਟਰੰਪ ਬ੍ਰਿਟੇਨ ਦੇ ਅਧਿਕਾਰਕ ਦੌਰੇ ‘ਤੇ ਆਉਣ ਵਾਲੇ ਸਨ, ਪਰ ਫਿਲਹਾਲ ਉਨ੍ਹਾਂ ਦੀ ਯਾਤਰਾ ਰੱਦ ਕਰ ਦਿੱਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਹੁਣ ਅਗਲੇ ਸਾਲ ਵੀ ਬ੍ਰਿਟੇਨ ਆਉਣਗੇ। ਮੀਡੀਆ ‘ਚ ਆ ਰਹੀਆਂ ਖਬਰਾਂ ਦੀ ਮੰਨੀਏ ਤਾਂ ਟਰੰਪ ਨੇ ਮੇਅ ਨੂੰ ਕਿਹਾ, ”ਥੈਰੇਸਾ ਪਿਛਲੇ ਕੁਝ ਸਮੇਂ ਤੋਂ ਬ੍ਰਿਟਿਸ਼ ਮੀਡੀਆ ‘ਚ ਮੈਨੂੰ ਜ਼ਿਆਦਾ ਤਵੱਜੋ ਨਹੀਂ ਮਿਲੀ ਹੈ। ਟਰੰਪ ਦੀ ਇਸ ਸ਼ਿਕਾਇਤ ਦਾ ਜਵਾਬ ਦਿੰਦੇ ਹੋਏ ਮੇਅ ਨੇ ਕਿਹਾ, ”ਤੁਸੀਂ ਤਾਂ ਜਾਣਦੇ ਹੋ ਕਿ ਬ੍ਰਿਟਿਸ਼ ਪ੍ਰੈਸ ਕਿਹੋਂ ਜਿਹੀ ਹੈ।”
ਥੈਰੇਸਾ ਦੀ ਇਸ ਗੱਲ ‘ਤੇ ਪ੍ਰਤੀਕਿਰਿਆ ਜਤਾਉਂਦੇ ਹੋਏ ਟਰੰਪ ਨੇ ਜਵਾਬ ਦਿੱਤਾ, ‘ਇਸ ਦੇ ਬਾਵਜੂਦ ਮੈਂ ਉਥੇ ਆਉਣਾ ਚਾਹੁੰਦਾ ਹਾਂ, ਪਰ ਮੈਨੂੰ ਇਸ ਦੀ ਕੋਈ ਜਲਦੀ ਨਹੀਂ ਹੈ। ਜੇਕਰ ਤੁਸੀਂ ਉਥੇ ਮੇਰੇ ਲਈ ਸਥਿਤੀਆਂ ਠੀਕ ਕਰ ਸਕੋਂ, ਤਾਂ ਚੀਜ਼ਾਂ ਕਾਫੀ ਆਸਾਨ ਹੋ ਜਾਣਗੀਆਂ।’ ਟਰੰਪ ਨੇ ਅੱਗੇ ਕਿਹਾ, ”ਜਦੋਂ ਮੈਨੂੰ ਲਗੇਗਾ ਕਿ ਉਥੇ ਮੇਰਾ ਚੰਗੇ ਤਰੀਕੇ ਨਾਲ ਸਵਾਗਤ ਕੀਤਾ ਜਾਵੇਗਾ, ਉਦੋਂ ਹੀ ਮੈਂ ਉਥੇ ਆਵਾਂਗਾ। ਇਸ ਤੋਂ ਪਹਿਲਾਂ ਮੈਂ ਨਹੀਂ ਆਵਾਂਗਾ।” ਥੈਰੇਸਾ ਮੇਅ ਟਰੰਪ ਨੂੰ ਅਧਿਕਾਰਕ ਸਟੇਟ ਦੌਰੇ ਲਈ ਸੱਦਾ ਦੇਣ ਵਾਲੀ ਸੀ, ਪਰ ਬ੍ਰਿਟੇਨ ‘ਚ 18 ਲੱਖ ਤੋਂ ਜ਼ਿਆਦਾ ਇਸ ਦੇ ਖਿਲਾਫ ਇਕ ਪਟੀਸ਼ਨ ‘ਤੇ ਹਸਤਾਖਰ ਕੀਤੇ ਗਏ।
ਇਸ ਪਟੀਸ਼ਨ ਮੁਤਾਬਕ, ‘ਅਮਰੀਕੀ ਸਰਕਾਰ ਦੇ ਪ੍ਰਮੁੱਖ ਦੇ ਤੌਰ ‘ਤੇ ਡੋਨਾਲਡ ਟਰੰਪ ਨੂੰ ਬ੍ਰਿਟੇਨ ‘ਚ ਪ੍ਰਵੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ, ਪਰ ਉਨ੍ਹਾਂ ਨੂੰ ਬ੍ਰਿਟੇਨ ਵੱਲੋਂ ਅਧਿਕਾਰਕ ਦੌਰੇ ‘ਤੇ ਆਉਣ ਦਾ ਸੱਦਾ ਨਹੀਂ ਭੇਜਣਾ ਚਾਹੀਦਾ ਹੈ। ਇਸ ਨਾਲ ਬ੍ਰਿਟੇਨ ਦੀ ਰਾਣੀ ਲਈ ਸ਼ਰਮਿੰਦਗੀ ਪੈਦਾ ਹੋ ਸਕਦੀ ਹੈ।’

About Author

Punjab Mail USA

Punjab Mail USA

Related Articles

ads

Latest Category Posts

    ਸੈਨੇਟ ਵੱਲੋਂ ਖਰਚਾ ਬਿੱਲ ਖਾਰਜ ਕਰਨ ਨਾਲ ਅਮਰੀਕੀ ਸਰਕਾਰ ਦਾ ਕੰਮ ਠੱਪ

ਸੈਨੇਟ ਵੱਲੋਂ ਖਰਚਾ ਬਿੱਲ ਖਾਰਜ ਕਰਨ ਨਾਲ ਅਮਰੀਕੀ ਸਰਕਾਰ ਦਾ ਕੰਮ ਠੱਪ

Read Full Article
    ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

Read Full Article
    ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

Read Full Article
    ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

Read Full Article
    ਅਮਰੀਕੀ ‘ਸ਼ਟ-ਡਾਊਨ’ ਸੰਕਟ ਕਾਰਨ ਲੱਖਾਂ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਦੇ ਬੈਠਣਾ ਪੈ ਸਕਦਾ ਹੈ ਘਰ

ਅਮਰੀਕੀ ‘ਸ਼ਟ-ਡਾਊਨ’ ਸੰਕਟ ਕਾਰਨ ਲੱਖਾਂ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਦੇ ਬੈਠਣਾ ਪੈ ਸਕਦਾ ਹੈ ਘਰ

Read Full Article
    ਅਮਰੀਕੀ ‘ਸ਼ਟ-ਡਾਊਨ’ ਸੰਕਟ  ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

ਅਮਰੀਕੀ ‘ਸ਼ਟ-ਡਾਊਨ’ ਸੰਕਟ ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

Read Full Article
    ਨੀਰਜਾ ਭਨੋਟ ਦੇ ਕਾਤਲਾਂ ‘ਤੇ ਐਫਬੀਆਈ ਨੇ 31.91 ਕਰੋੜ ਰੁਪਏ ਦਾ ਰੱਖਿਆ ਇਨਾਮ

ਨੀਰਜਾ ਭਨੋਟ ਦੇ ਕਾਤਲਾਂ ‘ਤੇ ਐਫਬੀਆਈ ਨੇ 31.91 ਕਰੋੜ ਰੁਪਏ ਦਾ ਰੱਖਿਆ ਇਨਾਮ

Read Full Article
    ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

Read Full Article
    ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

Read Full Article
    ਅਮਰੀਕਾ ਦੇ ਤਕਨੀਕੀ ਸੇਵਾਵਾਂ ਨਾਲ ਜੁੜੇ ਲੋਕਾਂ ‘ਚ ਵੱਡੀ ਗਿਣਤੀ ਭਾਰਤੀਆਂ ਦੀ

ਅਮਰੀਕਾ ਦੇ ਤਕਨੀਕੀ ਸੇਵਾਵਾਂ ਨਾਲ ਜੁੜੇ ਲੋਕਾਂ ‘ਚ ਵੱਡੀ ਗਿਣਤੀ ਭਾਰਤੀਆਂ ਦੀ

Read Full Article
    ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

Read Full Article
    ਅਮਰੀਕੀ ਚੋਣਾਂ ‘ਚ ਰੂਸੀ ਦਖਲ ਸਬੰਧੀ ਪੁੱਛਗਿਛ ਲਈ ਟਰੰਪ ਦੇ ਸਾਬਕਾ ਸਲਾਹਕਾਰ ਬੈਨਨ ਰਾਜ਼ੀ

ਅਮਰੀਕੀ ਚੋਣਾਂ ‘ਚ ਰੂਸੀ ਦਖਲ ਸਬੰਧੀ ਪੁੱਛਗਿਛ ਲਈ ਟਰੰਪ ਦੇ ਸਾਬਕਾ ਸਲਾਹਕਾਰ ਬੈਨਨ ਰਾਜ਼ੀ

Read Full Article
    ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ

ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ

Read Full Article
    ਖੁਦ ਨੂੰ ਬੇਕਸੂਰ ਦਸ ਰਹੇ 13 ਬੱਚਿਆਂ ਨੂੰ ਤਸੀਹੇ ਦੇਣ ਵਾਲੇ ਮਾਪੇ

ਖੁਦ ਨੂੰ ਬੇਕਸੂਰ ਦਸ ਰਹੇ 13 ਬੱਚਿਆਂ ਨੂੰ ਤਸੀਹੇ ਦੇਣ ਵਾਲੇ ਮਾਪੇ

Read Full Article
    ਮੁਹਾਜਿਰਾਂ ਦੇ ਸਮੂਹ ਨੇ ਅਮਰੀਕਾ ‘ਚ ਕੀਤੀ ਫ੍ਰੀ ਕਰਾਚੀ ਮੁਹਿੰਮ ਦੀ ਸ਼ੁਰੂਆਤ

ਮੁਹਾਜਿਰਾਂ ਦੇ ਸਮੂਹ ਨੇ ਅਮਰੀਕਾ ‘ਚ ਕੀਤੀ ਫ੍ਰੀ ਕਰਾਚੀ ਮੁਹਿੰਮ ਦੀ ਸ਼ੁਰੂਆਤ

Read Full Article