PUNJABMAILUSA.COM

ਫ਼ਤਹਿਗੜ੍ਹ ਸਾਹਿਬ ਲਈ 154 ਉਮੀਦਵਾਰ ਚੋਣ ਮੈਦਾਨ ‘ਚ

ਫ਼ਤਹਿਗੜ੍ਹ ਸਾਹਿਬ ਲਈ 154 ਉਮੀਦਵਾਰ ਚੋਣ ਮੈਦਾਨ ‘ਚ

ਫ਼ਤਹਿਗੜ੍ਹ ਸਾਹਿਬ ਲਈ 154 ਉਮੀਦਵਾਰ ਚੋਣ ਮੈਦਾਨ ‘ਚ
September 12
10:00 2018

ਫ਼ਤਹਿਗੜ੍ਹ ਸਾਹਿਬ, 12 ਸਤੰਬਰ (ਪੰਜਾਬ ਮੇਲ)- ਜ਼ਿਲ੍ਹਾ ਪਰਿਸ਼ਦ ਫ਼ਤਹਿਗੜ੍ਹ ਸਾਹਿਬ ਤੇ 5 ਪੰਚਾਇਤ ਸਮਿਤੀਆਂ ਦੀਆਂ 19 ਸਤੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਵਾਲੇ ਦਿਨ ਕੁੱਲ 94 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਜਦੋਂ ਕਿ 21 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਬਲਾਕ ਸਮਿਤੀ ਅਮਲੋਹ ਤੋਂ 27 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ। ਜਦੋਂਕਿ ਬਲਾਕ ਸਮਿਤੀ ਬਸੀ ਪਠਾਣਾਂ ਤੋਂ 13 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ। ਸ਼੍ਰੀ ਢਿੱਲੋਂ ਨੇ ਦੱਸਿਆ ਕਿ ਪੰਚਾਇਤ ਸਮਿਤੀ ਸਰਹਿੰਦ ਤੋਂ 22 ਉਮੀਦਵਾਰਾਂ ਨੇ, ਪੰਚਾਇਤ ਸਮਿਤੀ ਖਮਾਣੋਂ ਤੋਂ 10 ਉਮੀਦਵਾਰਾਂ ਨੇ ਤੇ ਪੰਚਾਇਤ ਸਮਿਤੀ ਖੇੜਾ ਤੋਂ 13 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਫ਼ਤਹਿਗੜ੍ਹ ਸਾਹਿਬ ਤੋਂ 4 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਜਦੋਂ ਕਿ ਪੰਚਾਇਤ ਸਮਿਤੀ ਅਮਲੋਹ ਤੋਂ 2, ਪੰਚਾਇਤ ਸਮਿਤੀ ਬਸੀ ਪਠਾਣਾਂ ਤੋਂ 1, ਪੰਚਾਇਤ ਸਮਿਤੀ ਖੇੜਾ ਤੋਂ 7 ਅਤੇ ਪੰਚਾਇਤ ਸੰਮਤੀ ਸਰਹਿੰਦ ਤੋਂ 7 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article