PUNJABMAILUSA.COM

ੲਿਸੇ ਹਫ਼ਤੇ ਹੋਵੇਗੀ ਪੂਰੀ ਪਠਾਨਕੋਟ ਹਮਲੇ ਦੀ ਜਾਂਚ

ੲਿਸੇ ਹਫ਼ਤੇ ਹੋਵੇਗੀ ਪੂਰੀ ਪਠਾਨਕੋਟ ਹਮਲੇ ਦੀ ਜਾਂਚ

ੲਿਸੇ ਹਫ਼ਤੇ ਹੋਵੇਗੀ ਪੂਰੀ ਪਠਾਨਕੋਟ ਹਮਲੇ ਦੀ ਜਾਂਚ
February 29
21:21 2016

12802CD-_PATHANKOT
ਪ੍ਰਧਾਨ ਮੰਤਰੀ ਦੇ ਵਿਦੇਸ਼ ਮਾਮਲਿਆਂ ਬਾਰੇ ਸਲਾਹਕਾਰ ਫਾਤਿਮੀ ਨੇ ਰੇਡੀਓ ਪਾਕਿਸਤਾਨ ਕੋਲ ਕੀਤਾ ਖੁਲਾਸਾ
ੲਿਸਲਾਮਾਬਾਦ, 29 ਫਰਵਰੀ (ਪੰਜਾਬ ਮੇਲ) – ਪਾਕਿਸਤਾਨ ਦੀ ਸਾਂਝੀ ਜਾਂਚ ਟੀਮ ਵੱਲੋਂ ਪਠਾਨਕੋਟ ਵਿੱਚ ਹੋਏ ਅਤਿਵਾਦੀ ਹਮਲੇ ਦੀ ਜਾਂਚ ੲਿਸ ਹਫ਼ਤੇ ਮੁਕੰਮਲ ਕਰ ਲੲੀ ਜਾਵੇਗੀ। ੲਿਹ ਖੁਲਾਸਾ ਰੇਡੀਓ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਦੇ ਵਿਦੇਸ਼ ਮਾਮਲਿਆਂ ਬਾਰੇ ਵਿਸ਼ੇਸ਼ ਸਹਾਇਕ ਸਈਦ ਤਾਰਿਕ ਫਾਤਿਮੀ ਦੇ ਹਵਾਲੇ ਨਾਲ ਕੀਤਾ ਹੈ। ਯਾਦ ਰਹੇ ਕਿ ਪਾਕਿਸਤਾਨ ਪੁਲੀਸ ਵੱਲੋਂ ਇਸ ਹਾੲੀ ਪ੍ਰੋਫਾਈਲ ਮਾਮਲੇ ਵਿੱਚ ਤਿੰਨ ਮਸ਼ਕੂਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ ਪਡ਼ਤਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਜਨਾਬ ਫਾਤਿਮੀ ਨੇ ਰੇਡੀਓ ਪਾਕਿਸਤਾਨ ਨੂੰ ਕਿਹਾ ਕਿ ਅਗਾਮੀ ਸਾਰਕ ਸ਼ਿਖਰ ਸੰਮੇਲਨ ਲਈ ਮੈਂਬਰ ਮੁਲਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਸੰਮੇਲਨ ’ਚ ਸ਼ਾਮਲ ਹੋਣਗੇ।
ਰੇਡੀਓ ਪਾਕਿਸਤਾਨ ਨੇ ਜਨਾਬ ਫਾਤਿਮੀ ਦੇ ਹਵਾਲੇ ਨਾਲ ਕਿਹਾ ਕਿ ਸਾਂਝੀ ਜਾਂਚ ਟੀਮ(ਜੇਆਈਟੀ) ਵੱਲੋਂ ਪਠਾਨਕੋਟ ਵਿੱਚ ਏਅਰਬੇਸ ’ਤੇ ਹੋਏ ਅਤਿਵਾਦੀ ਹਮਲੇ ਦੀ ਜਾਂਚ ੲਿਸ ਹਫ਼ਤੇ ਪੂਰੀ ਕਰ ਲਈ ਜਾਵੇਗੀ। ਪਾਕਿਸਤਾਨ ਨੇ ਅਜੇ ਪਿਛਲੇ ਹਫ਼ਤੇ ਹੀ ੲਿਸ ਮਾਮਲੇ ’ਚ ਪੰਜ ਮੈਂਬਰੀ ਸਾਂਝੀ ਜਾਂਚ ਟੀਮ ਦਾ ਗਠਨ ਕੀਤਾ ਸੀ, ਹਾਲਾਂਕਿ ਇਸ ਮਾਮਲੇ ’ਚ ਜਿਹਡ਼ੀ ਐਫਆੲੀਆਰ ਦਰਜ ਹੋਈ ਹੈ ਉਸ ਵਿੱਚ ਜੈਸ਼ੇ ਮੁਹੰਮਦ ਦੇ ਮੁਖੀ ਮਸੂਦ ਅਜ਼ਹਰ, ਜਿਸ ਨੂੰ ਭਾਰਤ ੲਿਸ ਅਤਿਵਾਦੀ ਹਮਲੇ ਦਾ ਮੁੱਖ ਸਾਜ਼ਿਸ਼ਘਾਡ਼ਾ ਦੱਸਦਾ ਹੈ, ਦੇ ਨਾਂ ਦਾ ਕੀਤੇ ਵੀ ਜ਼ਿਕਰ ਨਹੀਂ। ਇਸ ਤੋਂ ਪਹਿਲਾਂ ਸੰਘੀ ਸਰਕਾਰ ਨੇ 2 ਜਨਵਰੀ ਨੂੰ ਹੋਏ ੲਿਸ ਅਤਿਵਾਦੀ ਹਮਲੇ ਬਾਰੇ ਭਾਰਤ ਵੱਲੋਂ ਅਹਿਮ ਜਾਣਕਾਰੀ ਸਾਂਝਿਆਂ ਕਰਨ ਮਗਰੋਂ 6 ਮੈਂਬਰੀ ਵਿਸ਼ੇਸ਼ ਜਾਂਚ ਟੀਮ ਬਣਾਈ ਸੀ। ਇਸ ਹਮਲੇ ਵਿੱਚ ਕਥਿਤ ਭੂਮਿਕਾ ਲਈ ਗ੍ਰਿਫ਼ਤਾਰ ਕੀਤੇ ਤਿੰਨ ਵਿਅਕਤੀਆਂ ਨੂੰ ਲੰਘੇ ਸ਼ਨਿਚਰਵਾਰ ਨੂੰ ਅਤਿਵਾਦੀ ਵਿਰੋਧੀ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਛੇ ਦਿਨਾਂ ਪੁਲੀਸ ਰਿਮਾਂਡ ਲਿਆ ਗਿਆ ਸੀ। ਪੰਜਾਬ ਪੁਲੀਸ ਦੇ ਅਤਿਵਾਦ ਦੇ ਟਾਕਰੇ ਲਈ ਬਣੇ ਵਿਭਾਗ ਵੱਲੋਂ ੲਿਸ ਮਾਮਲੇ ’ਚ ਦਰਜ ਐਫਆਈਆਰ ਵਿੱਚ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਦੋਵਾਲ ਵੱਲੋਂ ਦਿੱਤੀ ਜਾਣਕਾਰੀ ਨੂੰ ਅਧਾਰ ਬਣਾਇਆ ਗਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article