PUNJABMAILUSA.COM

1 ਅਪ੍ਰੈਲ ਤੋਂ ਅਮਰੀਕਾ ਐਚ1 ਬੀ ਵੀਜ਼ਾ ਲਈ ਅਰਜ਼ੀਆਂ ਕਰੇਗਾ ਸਵੀਕਾਰ

1 ਅਪ੍ਰੈਲ ਤੋਂ ਅਮਰੀਕਾ ਐਚ1 ਬੀ ਵੀਜ਼ਾ ਲਈ ਅਰਜ਼ੀਆਂ ਕਰੇਗਾ ਸਵੀਕਾਰ

1 ਅਪ੍ਰੈਲ ਤੋਂ ਅਮਰੀਕਾ ਐਚ1 ਬੀ ਵੀਜ਼ਾ ਲਈ ਅਰਜ਼ੀਆਂ ਕਰੇਗਾ ਸਵੀਕਾਰ
March 17
21:36 2016

H 1
ਵਾਸ਼ਿੰਗਟਨ, 17 ਮਾਰਚ (ਪੰਜਾਬ ਮੇਲ)- ਅਮਰੀਕਾ ਵਿਚ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਚੱਲ ਰਹੇ ਡੋਨਾਲਡ ਟਰੰਪ ਪਸੰਦ ਕਰੇ ਜਾਂ ਨਾ ਕਰੇ, ਅਮਰੀਕਾ ਅਗਲੇ ਮਹੀਨੇ ਦੀ ਸ਼ੁਰੂਆਤ ਤੋਂ ਵਿੱਤੀ ਸਾਲ 2017 ਲਈ ਉੱਚ ਪੇਸ਼ੇਵਰ ਕਰਮਚਾਰੀਆਂ ਲਈ ਪ੍ਰਸਿੱਧ ਐਚ1 ਬੀ ਵਰਕ ਵੀਜ਼ੇ ਲਈ ਅਰਜ਼ੀਆਂ ਪ੍ਰਾਪਤ ਕਰਨਾ ਸ਼ੁਰੂ ਕਰੇਗਾ। ਇਹ ਗੱਲ ਓਬਾਮਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਹੀ ਹੈ। ਭਾਰਤੀ ਤਕਨੀਕੀ ਮਾਹਰਾਂ ਵਿਚਾਲੇ ਪ੍ਰਸਿੱਧ ਐਚ1 ਬੀ ਵੀਜ਼ੇ ਦੀ ਵਰਤੋਂ ਅਮਰੀਕੀ ਕੰਪਨੀਆਂ ਉਨ•ਾਂ ਖੇਤਰਾਂ ਵਿਚ ਵਿਦੇਸ਼ੀ ਕਰਮਚਾਰੀਆਂ ਨੂੰ ਨਿਯੁਕਤ ਕਰਨ ਲਈ ਕਰਦੀ ਹੈ, ਜਿਨ੍ਹਾਂ ਵਿਚ ਵਿਗਿਆਨ, ਇੰਜੀਨੀਅਰਿੰਗ ਅਤੇ ਕੰਪਿਊਟਰ ਪ੍ਰੋਗਰੈਮਿੰਗ ਵਰਗੇ ਵਿਸ਼ੇਸ਼ ਗਿਆਨ ਦੀ ਲੋੜ ਹੁੰਦੀ ਹੈ। ਇਕ ਅਕਤੂਬਰ 2017 ਤੋਂ ਸ਼ੁਰੂ ਹੋ ਰਹੇ ਵਿੱਤੀ ਸਾਲ ਲਈ ਸੰਸਦ ਵੱਲੋਂ ਤੈਅ 65,000 ਐਚ1 ਬੀ ਵੀਜ਼ਾ ਦੀ ਸੀਮਾ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਜਾਣਕਾਰ ਸੂਤਰਾਂ ਦਾ ਕਹਿਣਾ ਹੈ ਕਿ ਅਮਰੀਕੀ ਅਰਥ ਵਿਵਸਥਾ ਵਿਚ ਸੁਧਾਰ ਦੇ ਕਾਰਨ ਓਬਾਮਾ ਪ੍ਰਸ਼ਾਸਨ ਤੇ ਪ੍ਰਾਈਵੇਟ ਸੈਕਟਰਾਂ ਦਾ ਸੂਚਨਾ ਤਕਨੀਕ ‘ਤੇ ਜ਼ਿਆਦਾ ਜ਼ੋਰ ਹੈ। ਅਜਿਹੇ ਵਿੱਚ ਐਚ-1ਬੀ ਵੀਜ਼ਾ ਦੀ ਮੰਗ ਇੱਕ ਅਪ੍ਰੈਲ ਤੋਂ ਸ਼ੁਰੂ ਹੋਣ ਦੇ ਕੁਝ ਦਿਨਾਂ ਦੇ ਅੰਦਰ ਪੂਰੀ ਹੋ ਸਕਦੀ ਹੈ। ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਏਜੰਸੀ ਨੇ ਕਿਹਾ ਕਿ ਤੈਅ ਫੀਸ ਉੱਤੇ ਉਚਿੱਤ ਤਰੀਕੇ ਨਾਲ ਦਿੱਤੀ ਅਰਜ਼ੀ ਦੀ ਪ੍ਰਾਪਤੀ ਤਰੀਕ ਦੇ ਹਿਸਾਬ ਨਾਲ ਵਿਚਾਰ ਕੀਤਾ ਜਾਏਗਾ। ਇਸ ਮਾਲੀ ਸਾਲ ਲਈ ਸੰਸਦ ਵੱਲੋਂ ਤੈਅ ਕੀਤੀ ਗਈ ਐਚ-1ਬੀ ਵੀਜ਼ਾ ਦੀ ਸੀਮਾ 65 ਹਜ਼ਾਰ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article