PUNJABMAILUSA.COM

10ਵੀਂ ਦੇ ਇਕ ਵਿਦਿਆਰਥੀ ਨੇ ਬਣਾਈ ਹਾਰਟ ਅਟੈਕ ਦਾ ਪਤਾ ਲਗਾਉਣ ਵਾਲੀ ਡਿਵਾਈਸ

10ਵੀਂ ਦੇ ਇਕ ਵਿਦਿਆਰਥੀ ਨੇ ਬਣਾਈ ਹਾਰਟ ਅਟੈਕ ਦਾ ਪਤਾ ਲਗਾਉਣ ਵਾਲੀ ਡਿਵਾਈਸ

10ਵੀਂ ਦੇ ਇਕ ਵਿਦਿਆਰਥੀ ਨੇ ਬਣਾਈ ਹਾਰਟ ਅਟੈਕ ਦਾ ਪਤਾ ਲਗਾਉਣ ਵਾਲੀ ਡਿਵਾਈਸ
November 18
15:42 2017

ਤਾਮਿਲਨਾਡੂ, 18 ਨਵੰਬਰ (ਪੰਜਾਬ ਮੇਲ)- ਇੱਥੇ 10ਵੀਂ ਦੇ ਇਕ ਵਿਦਿਆਰਥੀ ਨੇ ਅਜਿਹੀ ਡਿਵਾਈਸ ਬਣਾਈ ਹੈ, ਜਿਸ ਨਾਲ 6 ਪਹਿਲਾਂ ਹੀ ਹਾਰਟ ਅਟੈਕ ਦਾ ਪਤਾ ਲਗਾਇਆ ਜਾ ਸਕਦਾ ਹੈ। ਵਿਦਿਆਰਥੀ ਮਨੋਜ ਨੂੰ ਇਸ ਉਪਲੱਬਧੀ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗੋਲਡ ਮੈਡਲ ਦੇ ਕੇ ਸਨਮਾਨ ਕੀਤਾ ਹੈ। ਮਨੋਜ ਰਾਸ਼ਟਰਪਤੀ ਭਵਨ ‘ਚ ਬਤੌਰ ਮਹਿਮਾਨ ਵੀ ਜਾ ਚੁਕਿਆ ਹੈ। ਤਾਮਿਲਨਾਡੂ ਵਾਸੀ 16 ਸਾਲਾ ਮਨੋਜ ਵੱਲੋਂ ਬਣਾਈ ਗਈ ਇਸ ਜਾਦੂਈ ਡਿਵਾਈਸ ਨੂੰ ਵਿਗਿਆਨ ਦੀ ਦੁਨੀਆ ਦਾ ਚਮਤਕਾਰ ਮੰਨਿਆ ਜਾ ਰਿਹਾ ਹੈ। ਇਸ ਡਿਵਾਈਸ ਰਾਹੀਂ ਹਾਰਟ ਅਟੈਕ ਨੂੰ ਕਾਫੀ ਹੱਦ ਤੱਕ ਰੋਕਿਆ ਜਾ ਸਕਦਾ ਹੈ। ਪੇਂਡੂ ਖੇਤਰਾਂ ਲਈ ਇਹ ਡਿਵਾਈਸ ਕਾਫੀ ਵਧੀਆ ਸਾਬਤ ਹੋ ਸਕਦੀ ਹੈ।
ਇਕ ਖਬਰ ਅਨੁਸਾਰ ਮਨੋਜ ਦਾ ਕਹਿਣਾ ਹੈ ਕਿ ਅੱਜ-ਕੱਲ ਸਾਈਲੈਂਟ ਹਾਰਟ ਅਟੈਕ ਆਮ ਹੋ ਗਿਆ ਹੈ। ਦਬੇ ਪੈਰੀ ਆਉਣ ਵਾਲੀ ਇਸ ਮੌਤ ਤੋਂ ਇਨਸਾਨ ਅਣਜਾਣ ਰਹਿੰਦਾ ਹੈ। ਇਸ ਦਾ ਕੋਈ ਲੱਛਣ ਵੀ ਨਹੀਂ ਦਿੱਸਦਾ। ਉੱਪਰੀ ਤੌਰ ‘ਤੇ ਵਿਅਕਤੀ ਸਿਹਤਮੰਦ ਦਿੱਸਦਾ ਹੈ, ਇਸ ਲਈ ਇਸ ਤੋਂ ਬਚਣ ਦੀ ਕੋਈ ਗੂੰਜਾਇਸ਼ ਨਹੀਂ ਬਚ ਪਾਉਂਦੀ।
ਮਨੋਜ ਨੇ ਦੱਸਿਆ ਕਿ ਉਸ ਦੇ ਦਾਦਾ ਦੀ ਵੀ ਸਾਈਲੈਂਟ ਹਾਰਟ ਅਟੈਕ ਕਾਰਨ ਮੌਤ ਹੋ ਗਈ ਸੀ। ਉਸ ਦੇ ਬਾਅਦ ਹੀ ਮਨੋਜ ਨੇ ਅਜਿਹੀ ਡਿਵਾਈਸ ਬਣਾਉਣ ਦੀ ਠਾਨੀ, ਜਿਸ ਨਾਲ ਇਸ ਦਾ ਸਮਾਂ ਰਹਿੰਦੇ ਪਤਾ ਲਗਾਇਆ ਜਾ ਸਕੇ। ਉਸ ਨੇ ਅਜਿਹੀ ਤਕਨੀਕ ਵਿਕਸਿਤ ਕੀਤੀ, ਜਿਸ ਨਾਲ ਬਿਨਾਂ ਸਕਿਨ ‘ਚ ਕਟ ਲਾਏ ਬਲੱਡ ਬਾਓਮਾਰਕਰ ਦਾ ਪਤਾ ਲਗਾਇਆ ਜਾ ਸਕਦਾ ਹੈ, ਜਿਸ ਕਾਰਨ ਅਟੈਕ ਦਾ ਸ਼ੱਕ ਬਣਿਆ ਰਹਿੰਦਾ ਹੈ। ਪੇਂਡੂ ਇਲਾਕਿਆਂ ‘ਚ ਕੰਮ ਕਰਨ ਦੀ ਇੱਛਾ ਰੱਖਣ ਵਾਲਾ ਮਨੋਜ ਵੱਡਾ ਹੋ ਕੇ ਕਾਰਡੀਓਲਾਜਿਸਟ ਬਣਨਾ ਚਾਹੁੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article