PUNJABMAILUSA.COM

100 ਅਰਬ ਡਾਲਰ ਦੇ ਘਪਲੇ ‘ਚ ਕਈ ਰਾਜ ਕੁਮਾਰਾਂ ਸਣੇ 201 ਗ੍ਰਿਫ਼ਤਾਰ

 Breaking News

100 ਅਰਬ ਡਾਲਰ ਦੇ ਘਪਲੇ ‘ਚ ਕਈ ਰਾਜ ਕੁਮਾਰਾਂ ਸਣੇ 201 ਗ੍ਰਿਫ਼ਤਾਰ

100 ਅਰਬ ਡਾਲਰ ਦੇ ਘਪਲੇ ‘ਚ ਕਈ ਰਾਜ ਕੁਮਾਰਾਂ ਸਣੇ 201 ਗ੍ਰਿਫ਼ਤਾਰ
November 10
09:17 2017

ਰਿਆਦ, 10 ਨਵੰਬਰ (ਪੰਜਾਬ ਮੇਲ) – 100 ਅਰਬ ਡਾਲਰ ਦੇ ਘਪਲੇ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਾਊਦੀ ਅਰਬ ਵਿਚ 201 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਊਦੀ ਅਟਾਰਨੀ ਜਨਰਲ ਸਾਦ ਅਲ ਮਾਜੇਬ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਸ਼ਨਿੱਚਰਵਾਰ ਸ਼ਾਮ ਨੂੰ 208 ਲੋਕਾਂ ਨੂੰ ਪੁਛਗਿੱਛ ਦੇ ਲਈ ਬੁਲਾਇਆ ਗਿਆ ਅਤੇ ਪੁਛÎਗਿੱਛ ਤੋਂ ਬਾਅਦ 7 ਨੂੰ ਛੱਡ ਦਿੱਤਾ ਗਿਆ। 201 ਵਿਅਕਤੀ ਹੁਣ ਵੀ ਬੰਦੀ ਹਨ। ਪਿਛਲੇ ਤਿੰਨ ਸਾਲ ਦੀ ਜਾਂਚ ਦੇ ਆਧਾਰ ‘ਤੇ ਉਨ੍ਹਾਂ ਕੋਲੋਂ ਪੁਛਗਿੱਛ ਕੀਤੀ ਜਾ ਰਹੀ ਹੈ। ਸਾਊਦੀ ਨੇ ਕੁਝ ਦਿਨ ਪਹਿਲਾਂ ਹੀ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਅਪਣੇ 11 ਪ੍ਰਿੰਸ ਅਤੇ ਤਿੰਨ ਮੰਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇਨ੍ਹਾਂ ਦੇ ਬੈਂਕ ਖਾਤੇ ਬੰਦ ਕਰ ਦਿੱਤੇ ਸਨ।

About Author

Punjab Mail USA

Punjab Mail USA

Related Articles

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’