PUNJABMAILUSA.COM

101 ਵਰ੍ਹਿਆਂ ਦੀ ਮਾਨ ਕੌਰ ਨੇ ਜਿੱਤੀ 100 ਮੀਟਰ ਦੌੜ

April 24
21:11 2017

TOPSHOT-GAMES-NZL-MASTERS
ਆਕਲੈਂਡ, 24 ਅਪ੍ਰੈਲ (ਪੰਜਾਬ ਮੇਲ)- ਭਾਰਤ ਦੀ 101 ਸਾਲ ਦੀ ਦੌੜਾਕ ਮਾਨ ਕੌਰ ਨੇ ਅੱਜ ਵਿਸ਼ਵ ਮਾਸਟਰਜ਼ ਖੇਡਾਂ ’ਚ 100 ਮੀਟਰ ਦੀ ਦੌੜ ’ਚ ਸੋਨੇ ਦਾ ਤਮਗਾ ਜਿੱਤ ਲਿਆ ਜੋ ਉਸ ਦੇ ਕੈਰੀਅਰ ਦਾ 17ਵਾਂ ਸੋਨੇ ਦਾ ਮੈਡਲ ਹੈ। ਚੰਡੀਗੜ੍ਹ ਵਾਸੀ ਮਾਨ ਕੌਰ ਨੇ ਇਕ ਮਿੰਟ 14 ਸੈਕਿੰਡ ’ਚ ਦੌੜ ਪੂਰੀ ਕੀਤੀ ਅਤੇ ਉਸ ਨੇ ਉਸੈਨ ਬੋਲਟ ਦੇ 2009 ’ਚ ਬਣਾਏ ਗਏ 100 ਮੀਟਰ ਦੇ ਵਿਸ਼ਵ ਰਿਕਾਰਡ ਤੋਂ 64.42 ਸੈਕਿੰਡ ਦਾ ਵੱਧ ਸਮਾਂ ਲਿਆ। ਸਟੇਡੀਅਮ ’ਚ ਹਾਜ਼ਰ ਲੋਕਾਂ ਨੇ ਮਾਨ ਕੌਰ ਨੂੰ ਪੂਰੀ ਹਮਾਇਤ ਦਿੱਤੀ। ਉਨ੍ਹਾਂ ਦੀ ਜਿੱਤ ਯਕੀਨੀ ਸੀ ਕਿਉਂਕਿ 100 ਵਰ੍ਹਿਆਂ ਤੋਂ ਵੱਧ ਉਮਰ ਵਰਗ ’ਚ ਉਹ ਇਕਲੌਤੀ ਦੌੜਾਕ ਸੀ। ਨਿਊਜ਼ੀਲੈਂਡ ਦੇ ਮੀਡੀਆ ਨੇ ਮਾਨ ਕੌਰ ਨੂੰ ‘ਚੰਡੀਗੜ੍ਹ ਦਾ ਕ੍ਰਿਸ਼ਮਾ’ ਦੱਸਿਆ। ਉਨ੍ਹਾਂ ਲਈ ਦੌੜ ਦਾ ਸਮਾਂ ਨਹੀਂ ਸਗੋਂ ਇਸ ’ਚ ਹਿੱਸਾ ਲੈਣਾ ਅਹਿਮ ਸੀ। ਉਨ੍ਹਾਂ ਪੰਜਾਬੀ ਦੁਭਾਸ਼ੀਏ ਰਾਹੀਂ ਪੱਤਰਕਾਰਾਂ ਨੂੰ ਕਿਹਾ,‘‘ਮੈਂ ਦੌੜ ਦਾ ਆਨੰਦ ਮਾਣਿਆ ਅਤੇ ਮੈਂ ਬਹੁਤ ਖੁਸ਼ ਹਾਂ। ਮੈਂ ਫਿਰ ਤੋਂ ਭੱਜਣ ਜਾ ਰਹੀ ਹਾਂ ਅਤੇ ਅੱਗੇ ਵੀ ਮੁਕਾਬਲਿਆਂ ’ਚ ਹਿੱਸਾ ਲੈਂਦੀ ਰਹਾਂਗੀ।’’

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ