PUNJABMAILUSA.COM

12 ਕਲਾਸ ‘ਚ ਪੜ੍ਹਦੇ ਲੜਕੇ ਤੇ ਲੜਕੀ ਦੀ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਹੋਈ ਮੌਤ

12 ਕਲਾਸ ‘ਚ ਪੜ੍ਹਦੇ ਲੜਕੇ ਤੇ ਲੜਕੀ ਦੀ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਹੋਈ ਮੌਤ

12 ਕਲਾਸ ‘ਚ ਪੜ੍ਹਦੇ ਲੜਕੇ ਤੇ ਲੜਕੀ ਦੀ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਹੋਈ ਮੌਤ
January 06
16:28 2018

ਮੋਗਾ, 6 ਜਨਵਰੀ (ਪੰਜਾਬ ਮੇਲ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ ‘ਚ 12 ਕਲਾਸ ‘ਚ ਪੜ੍ਹਦੇ ਇਕ ਲੜਕੇ ਅਤੇ ਲੜਕੀ ਵਲੋਂ ਜ਼ਹਿਰੀਲੀ ਦਵਾਈ ਨਿਗਲ ਲੈਣ ‘ਤੇ ਦੋਵਾਂ ਦੀ ਮੌਤ ਹੋ ਗਈ। ਸਕੂਲ ਦੇ ਪ੍ਰਿੰਸੀਪਲ ਅਨੁਸਾਰ ਦੋਵੇਂ ਕਈ ਦਿਨਾਂ ਤੋਂ ਸਕੂਲ ਵਿਚੋਂ ਗੈਰ ਹਾਜ਼ਰ ਸਨ। ਸੂਤਰਾਂ ਅਨੁਸਾਰ ਇਨ੍ਹਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਪ੍ਰੇਮ ਸੰਬੰਧ ਸਨ ਅਤੇ ਇਹ ਆਪਸ ਵਿਚ ਵਿਆਹ ਕਰਵਾਉਣਾ ਚਾਹੁੰਦੇ ਸਨ। ਲੜਕੇ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ ਜਦਕਿ ਲੜਕੀ ਦੇ ਨਾਂ ਸੰਬੰਧੀ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਸੂਤਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁੰਡਾ ਅਤੇ ਕੁੜੀ ਸ਼ਨੀਵਾਰ ਸਵੇਰੇ ਸਕੂਲ ਜਾਣ ਦਾ ਬਹਾਨਾ ਬਣਾ ਕੇ ਘਰੋਂ ਸਕੂਲੀ ਵਰਦੀ ਵਿਚ ਆਏ ਅਤੇ ਇਕੱਠੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਪਹੁੰਚੇ ਅਤੇ ਬਾਅਦ ਵਿਚ ਸਕੂਲ ਵਿਚ ਪਹੁੰਚ ਕੇ ਇਨ੍ਹਾਂ ਦੋਵਾਂ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਅਤੇ ਸਕੂਲ ਵਿਚ ਬੇਹੋਸ਼ੀ ਦੀ ਹਾਲਤ ਵਿਚ ਹੀ ਇਨ੍ਹਾਂ ਨੂੰ ਇਲਾਜ ਲਈ ਨਿਹਾਲ ਸਿੰਘ ਵਾਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿੱਥੋ ਇਨ੍ਹਾਂ ਨੂੰ ਮੋਗਾ ਵਿਖੇ ਰੈਫਰ ਕਰ ਦਿੱਤਾ ਅਤੇ ਮੋਗਾ ਵਿਖੇ ਇਨ੍ਹਾਂ ਦੀ ਮੌਤ ਹੋ ਗਈ।
ਦੂਸਰੇ ਪਾਸੇ ਸਕੂਲ ਦੇ ਪ੍ਰਿੰਸੀਪਲ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਇਨ੍ਹਾਂ ਦੀ ਸਕੂਲ ਵਿਚ ਮੌਤ ਹੋਈ ਹੈ ਉਨ੍ਹਾਂ ਕਿਹਾ ਕਿ ਇਹ ਦੋਵੇਂ ਕਈ ਦਿਨ ਤੋਂ ਸਕੂਲ ਵਿਚੋਂ ਗੈਰ ਹਾਜ਼ਰ ਸਨ। ਕੇਸ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਬਲਰਾਜ ਮੋਹਨ, ਸਹਾਇਕ ਥਾਣੇਦਾਰ ਹਰਪਾਲ ਸਿੰਘ ਅਤੇ ਹੋਲਦਾਰ ਸਿਕੰਦਰ ਸਿੰਘ ਨੇ ਦੱਸਿਆ ਕਿ ਵਾਰਸਾਂ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਦਿਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article