PUNJABMAILUSA.COM

125.04 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ; 116.23 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ ਚੁਕਾਈ

125.04 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ; 116.23 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ ਚੁਕਾਈ

125.04 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ; 116.23 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ ਚੁਕਾਈ
May 12
16:30 2018

ਕਿਸਾਨਾਂ ਨੂੰ 18,274 ਕਰੋੜ ਰੁਪਏ ਦਾ ਕੀਤਾ ਭੁਗਤਾਨ
ਚੰਡੀਗੜ, 12 ਮਈ (ਪੰਜਾਬ ਮੇਲ)- ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ 11 ਮਈ ਤੱਕ ਕੁੱਲ 125.04 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ ਕ੍ਰਮਵਾਰ 124.47 ਲੱਖ ਮੀਟ੍ਰਿਕ ਟਨ ਅਤੇ 53,856 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਬੁਲਾਰੇ ਨੇ ਅੱਗੇ ਜਾਣਕਾਰੀ ਦਿੱਤੀ ਕਿ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ 116.23 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਚੁਕਾਈ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਸੂਬੇ ਦੇ ਕਮਿਸ਼ਨ ਏਜੰਟਾਂ ਵੱਲੋਂ 18,274 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪਨਗ੍ਰੇਨ 28.84 ਲੱਖ ਮੀਟ੍ਰਿਕ ਟਨ ਦੀ ਖਰੀਦ ਨਾਲ ਸਭ ਤੋਂ ਅੱਗੇ ਅਤੇ ਮਾਰਕਫੈਡ 27.30 ਲੱਖ ਮੀਟ੍ਰਿਕ ਟਨ ਨਾਲ ਦੂਜੇ ਨੰਬਰ ‘ਤੇ ਹੈ। ਇਸ ਤੋਂ ਇਲਾਵਾ ਪਨਸਪ ਨੇ 24.04 ਲੱਖ ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 16.91 ਲੱਖ ਮੀਟ੍ਰਿਕ ਟਨ ਅਤੇ ਪੰਜਾਬ ਐਗਰੋ ਨੇ 12.41 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸੇ ਤਰ੍ਹਾਂ ਐਫ.ਸੀ.ਆਈ. ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚੋਂ 14.95 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article