PUNJABMAILUSA.COM

127.04 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ; 125.35 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਚੁੱਕਾਈ •

127.04 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ; 125.35 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਚੁੱਕਾਈ •

127.04 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ; 125.35 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਚੁੱਕਾਈ      •
May 24
17:30 2018

ਚੰਡੀਗੜ੍ਹ, 24 ਮਈ (ਪੰਜਾਬ ਮੇਲ)- ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ 23 ਮਈ ਤੱਕ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ ਕੁੱਲ 127.04 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ। ਜਿਸ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ ਕ੍ਰਮਵਾਰ 126.48 ਲੱਖ ਮੀਟ੍ਰਿਕ ਟਨ ਅਤੇ 57,107 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ 125.35 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਸੂਬੇ ਦੇ ਕਮਿਸ਼ਨ ਏਜੰਟਾਂ ਵੱਲੋਂ 19169.28 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।
ਸੂਬੇ ਦੀਆਂ ਖਰੀਦ ਏਜੰਸੀਆਂ ਵਿੱਚੋਂ ਪਨਗ੍ਰੇਨ 29.39 ਲੱਖ ਮੀਟ੍ਰਿਕ ਟਨ ਕਣਕ, ਮਾਰਕਫੈਡ 27.71 ਲੱਖ ਮੀਟ੍ਰਿਕ ਟਨ ਕਣਕ, ਪਨਸਪ ਨੇ 24.37 ਲੱਖ ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 17.12 ਲੱਖ ਮੀਟ੍ਰਿਕ ਟਨ ਅਤੇ ਪੰਜਾਬ ਐਗਰੋ ਨੇ 12.63 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸੇ ਤਰ੍ਹਾਂ ਐਫ.ਸੀ.ਆਈ. ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚੋਂ 15.25 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article