PUNJABMAILUSA.COM

13 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਲਈ ਬੁਕਿੰਗ

13 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਲਈ ਬੁਕਿੰਗ

13 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਲਈ ਬੁਕਿੰਗ
March 28
10:04 2018

ਜਲੰਧਰ, 28 ਮਾਰਚ (ਪੰਜਾਬ ਮੇਲ)- ਜਲੰਧਰ ਨੇੜੇ ਆਦਮਪੁਰ ‘ਚ ਬਣ ਰਹੇ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਲਈ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ 13 ਅਪ੍ਰੈਲ ਤੋਂ ਸਪਾਈਸਜੈਟ ਏਅਰਲਾਈਨਜ਼ ਦੀ ਉਡਾਣ ਲਈ ਬੁਕਿੰਗ ਸ਼ੁਰੂ ਹੋ ਜਾਵੇਗੀ। ਨਾਗਰਿਕ ਹਵਾਈ ਅੱਡੇ ਦੀ ਸਭ ਤਿਆਰੀਆਂ ਕਰੀਬ ਮੁਕੰਮਲ ਹੋ ਚੁੱਕੀਆਂ ਹਨ। ਦੱਸਣਯੋਗ ਹੈ ਕਿ ਬੀਤੇ ਸਾਲ ਇਸ ਹਵਾਈ ਅੱਡੇ ਨੂੰ ਬਣਾਉਣ ਲਈ ਕੰਮ ਦੀ ਸ਼ੁਰੂਆਤ ਹੋਈ ਸੀ ਤੇ ਪਿਛਲੇ ਸਾਲ ਹੀ ਇਸ ਦੇ ਮੁਕੰਮਲ ਹੋ ਜਾਣ ਦੇ ਦਾਅਵੇ ਕੀਤੇ ਜਾ ਰਹੇ ਸਨ, ਪਰ ਸਪਾਈਸਜੈਟ ਵਲੋਂ ਕੁਝ ਗੱਲਾਂ ਨੂੰ ਲੈ ਕੇ ਉਠਾਏ ਇਤਰਾਜ਼ਾਂ ਦੇ ਚੱਲਦਿਆਂ ਦੇਰੀ ਹੋ ਗਈ। ਜਲੰਧਰ ਦੇ ਆਦਮਪੁਰ ਹਵਾਈ ਅੱਡੇ ‘ਤੇ ਏਅਰਪੋਰਟ ਅਥਾਰਟੀ ਦੇ ਡਾਇਰੈਕਟਰ ਨੇ ਦੱਸਿਆ ਕਿ ਹਵਾਈ ਅੱਡੇ ਦੀ ਸੁਰੱਖਿਆ ਸੂਬਾ ਸਰਕਾਰ ਵਲੋਂ ਪ੍ਰਦਾਨ ਕੀਤੀ ਜਾਵੇਗੀ ਤੇ 13 ਅਪ੍ਰੈਲ ਤੋਂ ਉਡਾਣ ਲਈ ਬੁਕਿੰਗ ਸ਼ੁਰੂ ਹੋ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article