PUNJABMAILUSA.COM

13 ਮਈ ਨੂੰ 6 ਭਾਰਤੀ-ਅਮਰੀਕੀਆਂ ਹੋਣਗੇ ਸਰਬ ਉਚ ਨਾਗਰਿਕ ਸਨਮਾਨ ਨਾਲ ਸਨਮਾਨਤ

13 ਮਈ ਨੂੰ 6 ਭਾਰਤੀ-ਅਮਰੀਕੀਆਂ ਹੋਣਗੇ ਸਰਬ ਉਚ ਨਾਗਰਿਕ ਸਨਮਾਨ ਨਾਲ ਸਨਮਾਨਤ

13 ਮਈ ਨੂੰ 6 ਭਾਰਤੀ-ਅਮਰੀਕੀਆਂ ਹੋਣਗੇ ਸਰਬ ਉਚ ਨਾਗਰਿਕ ਸਨਮਾਨ ਨਾਲ ਸਨਮਾਨਤ
March 25
07:58 2017

bharti
ਹਿਊਸਟਨ, 25 ਮਾਰਚ (ਪੰਜਾਬ ਮੇਲ)- ਪੈਪਸੀਕੋ ਦੀ ਸੀਈਓ ਇੰਦਰਾ ਨੂਈ ਅਤੇ ਲੇਖਕ ਫਰੀਦ ਜਕਾਰੀਆ ਸਮੇਤ ਛੇ ਭਾਰਤੀ-ਅਮਰੀਕੀਆਂ ਨੂੰ ਮਿਆਰੀ ਐਲਿਸ ਆਈਲੈਂਡ ਆਉ ਆਨਰ 2017 ਲਈ ਚੁਣਿਆ ਗਿਆ ਹੈ। ਇਹ ਅਮਰੀਕਾ ਵਿਚ ਇਮੀਗ੍ਰੇਟਰਾਂ ਨੂੰ ਦਿੱਤਾ ਜਾਣ ਵਾਲਾ ਸਰਬ ਉਚ ਨਾਗਰਿਕ ਸਨਮਾਨ ਹੈ। ਚੁਣੇ ਗਏ 88 ਲੋਕਾਂ ਨੂੰ ਨਿਊਯਾਰਕ ਦੇ ਐਲਿਸ ਆਈਲੈਂਡ ਵਿਚ 13 ਮਈ ਨੂੰ ਸਨਮਾਨਤ ਕੀਤਾ ਜਾਵੇਗਾ।
ਚਾਰ ਹੋਰ ਭਾਰਤੀ-ਅਮਰੀਕੀਆਂ ਵਿਚ ਹਰਮਨ ਇੰਟਰਨੈਸ਼ਨਲ ਇੰਡਸਟਰੀ ਦੇ ਚੇਅਰਮੈਨ ਸੀਈਓ ਦਿਨੇਸ਼ ਪਾਲੀਵਾਲ, ਡਾ. ਅੰਨਾਪੂਰਣਾ ਐਸ ਕਿੰਨੀ, ਯਸ਼ਵੰਤ ਪਟੇਲ, ਮੋਹਨ ਐਚ ਪਟੇਲ ਸ਼ਾਮਲ ਹਨ। ਇਨ੍ਹਾਂ ਦੇ ਨਾਲ ਹੀ ਪਾਕਿਸਤਾਨੀ-ਅਮਰੀਕੀ ਡਾ.ਆਦਿਲ ਹੈਦਰ ਵੀ ਸਨਮਾਨਤ ਕੀਤੇ ਜਾਣਗੇ। ਨੁਈ 2006 ਤੋਂ ਹੀ ਪੈਪਸੀਕੋ ਦੀ ਸੀਈਓ ਹਨ। 2007 ਤੋਂ ਉਹ ਚੇਅਰਮੈਨ ਵੀ ਹਨ। ਇਸ ਤੋਂ ਪਹਿਲਾਂ ਉਹ ਕੰਪਨੀ ਦੀ ਪ੍ਰੈਜ਼ੀਡੈਂਟ ਤੇ ਮੁੱਖ ਵਿੱਤ ਅਧਿਕਾਰੀ ਸਨ। ਨਾਲ ਹੀ ਉਹ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਤੇ ਕਾਰਪੋਰੇਟ ਸਟ੍ਰੈਟੇਜੀ ਐਂਡ ਡਿਵੈਲਪਮੈਂਟ ਦੀ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਹੁਦੇ ਵੀ ਸੰਭਾਲ ਚੁੱਕੇ ਹਨ।
ਜਕਾਰੀਆ ਸੀਐਨਐਨ ਦੇ ‘ਫਰੀਦ ਜਕਾਰੀਆ ਜੀਪੀਐਸ’ ਹੋਸਟ ਹੋਣ ਦੇ ਨਾਲ ਹੀ ਵਾਸ਼ਿੰਗਟਨ ਪੋਸਟ ਦੇ ਕਾਲਮ ਲੇਖਕ ਵੀ ਹਨ। ਉਹ ਨਿਊਜ਼ਵੀਕ ਦੇ ਕਾਲਮ ਲੇਖਕ ਰਹਿ ਚੁੱਕੇ ਹਨ। ਉਹ ਨਿਊਜ਼ਵੀਕ ਇੰਟਰਨੈਸ਼ਨਲ ਦੇ ਵੀ ਸੰਪਾਦਕ ਸਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article