PUNJABMAILUSA.COM

13 ਲੱਖ ਰੁਪਏ ਦੀ ਧੋਖਾਧੜੀ ਦਾ ਦੋਸ਼ ‘ਚ ਅਮਰੀਕਾ ਵਿਚ 3 ਭਾਰਤੀ ਗ੍ਰਿਫ਼ਤਾਰ

 Breaking News

13 ਲੱਖ ਰੁਪਏ ਦੀ ਧੋਖਾਧੜੀ ਦਾ ਦੋਸ਼ ‘ਚ ਅਮਰੀਕਾ ਵਿਚ 3 ਭਾਰਤੀ ਗ੍ਰਿਫ਼ਤਾਰ

13 ਲੱਖ ਰੁਪਏ ਦੀ ਧੋਖਾਧੜੀ ਦਾ ਦੋਸ਼ ‘ਚ ਅਮਰੀਕਾ ਵਿਚ 3 ਭਾਰਤੀ ਗ੍ਰਿਫ਼ਤਾਰ
September 09
08:43 2019

ਨਿਊਯਾਰਕ, 9 ਸਤੰਬਰ (ਪੰਜਾਬ ਮੇਲ)- ਅਮਰੀਕਾ ਵਿਚ ਤਿੰਨ ਭਾਰਤੀਆਂ ‘ਤੇ 13 ਲੱਖ ਰੁਪਏ ਦੀ ਧੋਖਾਧੜੀ ਦਾ ਦੋਸ਼ ਲੱਗਾ ਹੈ। ਰਿਪੋਰਟ ਮੁਤਾਬਕ ਇਹ ਲੋਕ ਬਜ਼ੁਰਗ ਨਾਗਰਿਕਾਂ ਨੂੰ ਅਪਣਾ ਨਿਸ਼ਾਨਾ ਬਣਾਉਂਦੇ ਸਨ। ਇਹ ਲੋਕਾਂ ਨੂੰ ਫੋਨ ਰਿਪੇਅਰਿੰਗ ਪ੍ਰੋਗਰਾਮ ਦੇ ਜ਼ਰੀਏ ਉਨ੍ਹਾਂ ਦੇ ਕੰਪਿਊਟਰ ਨੂੰ ਠੀਕ ਕਰਨ ਦੀ ਗੱਲ ਕਹਿੰਦੇ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਕੰਪਿਊਟਰ ਨੂੰ ਰਿਮੋਟ ਮੋਡ ਵਿਚ ਲੈ ਕੇ ਉਨ੍ਹਾਂ ਹੀ ਅਪਣੀ ਸੇਵਾਵਾਂ ਵੇਚ ਦਿੰਦੇ ਸੀ। ਨਿਊਯਾਰਕ ਦੇ ਦੱਖਣੀ ਜ਼ਿਲ੍ਹੇ ਦੇ ਅਟਾਰਨੀ ਜੇ. ਬਰਮਨ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿਚ ਗਨਜੀਤ ਮਲਹੋਤਰਾ, ਗੁਰਜੀਤ ਸਿੰਘ, ਜਸਪਾਲ ਦੇ ਨਾਂ ਸ਼ਾਮਲ ਹਨ। ਪੁਲਿਸ ਨੂੰ ਇਨ੍ਹਾਂ ਦੀ ਧੋਖਾਧੜੀ ਨਾਲ ਜੁੜਿਆ ਇੱਕ ਈਮੇਲ ਵੀ ਮਿਲਿਆ ਹੈ। ਜੇਕਰ ਤਿੰਨਾਂ ‘ਤੇ ਇਹ ਦੋਸ਼ ਸਾਬਤ ਹੋ ਜਾਂਦੇ ਹਨ ਤਾਂ ਉਨ੍ਹਾਂ 20 ਸਾਲ ਤੱਕ ਦੀ ਜੇਲ੍ਹ ਹੋ ਸਕਦੀ ਹੈ। ਅਮਰੀਕਾ ਵਿਚ ਕਿਸੇ ਵੀ ਸਰੁੱਖਿਅਤ ਕੰਪਿਊਟਰ ਨੂੰ ਅਕਸੈਸ ਕਰਨ ਦੇ ਦੋਸ਼ ਵਿਚ 5 ਸਾਲ ਤੱਕ ਦੀ ਵਧੀਕ ਸਜ਼ਾ ਦੀ ਤਜਵੀਜ਼ ਹੈ। ਬਰਮਨ ਨੇ ਦੱਸਿਆ ਕਿ ਮੁਲਜ਼ਮਾਂ ਨੇ ਬਜੁਰਗਾਂ ਦੇ ਕੰਪਿਊਟਰਾਂ ਨੂੰ ਹੈਕ ਕੀਤਾ। ਇਸ ਤੋਂ ਬਾਅਦ ਉਨ੍ਹਾਂ ਰਿਪੇਅਰਿੰਗ ਪ੍ਰੋਗਰਾਮ ਖਰੀਦਣ ਦੇ ਲਈ ਮਜਬੂਰ ਕੀਤਾ, ਜਦ ਕਿ ਅਜਿਹਾ ਕੋਈ ਪ੍ਰੋਗਰਾਮ ਵੇਚਿਆ ਹੀ ਨਹੀਂ ਗਿਆ। ਮੁਲਜ਼ਮ, ਲੋਕਾਂ ਨੂੰ ਅਪਣੇ ਬਾਰੇ ਕਿਸੇ ਵੱਡੀ ਸਾਫ਼ਟਵੇਅਰ ਕੰਪਨੀ ਦੇ ਕਰਮਚਾਰੀ ਦੱਸਦੇ ਸੀ। ਇਸੇ ਆਧਾਰ ‘ਤੇ ਇਹ ਲੋਕ ਸਾਲਾਂ ਤੋਂ ਧੋਖਾਧੜੀ ਕਰ ਰਹੇ ਹਨ। ਤਿੰਨੋਂ ਹੁਣ ਤੱਕ 13 ਲੱਖ ਰੁਪਏ ਕਮਾ ਚੁੱਕੇ ਹਨ। ਮੁਲਜ਼ਮਾਂ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾ ਚੁੱਕਾ ਹੈ। ਛੇਤੀ ਹੀ ਇਸ ਮਾਮਲੇ ‘ਤੇ ਸੁਣਵਾਈ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article