PUNJABMAILUSA.COM

13 ਸਾਲ ਤੋਂ ਘੱਟ ਉਮਰ ਵਾਲੇ ਯੂਜ਼ਰਸ ਦੇ ਫੇਸਬੁੱਕ ਅਕਾਊਂਟ ਹੋਣਗੇ ਬੰਦ

13 ਸਾਲ ਤੋਂ ਘੱਟ ਉਮਰ ਵਾਲੇ ਯੂਜ਼ਰਸ ਦੇ ਫੇਸਬੁੱਕ ਅਕਾਊਂਟ ਹੋਣਗੇ ਬੰਦ

13 ਸਾਲ ਤੋਂ ਘੱਟ ਉਮਰ ਵਾਲੇ ਯੂਜ਼ਰਸ ਦੇ ਫੇਸਬੁੱਕ ਅਕਾਊਂਟ ਹੋਣਗੇ ਬੰਦ
July 22
10:00 2018

ਨਿਊਯਾਰਕ, 22 ਜੁਲਾਈ (ਪੰਜਾਬ ਮੇਲ)- ਸੋਸ਼ਲ ਨੈੱਟਵਰਕਿੰਗ ਸਾਈਟ ਫੇਸਬੁੱਕ ਤੇ ਇੰਸਟਾਗ੍ਰਾਮ ਆਪਣੀ ਯੂਜ਼ਰਸ ਪਾਲਿਸੀ ‘ਚ ਵੱਡਾ ਬਦਲਾਅ ਕਰਨ ਜਾ ਰਿਹਾ ਹੈ। ਕੰਪਨੀ ਹੁਣ ਘੱਟ ਉਮਰ ਦੇ ਯੂਜ਼ਰਸ ਦੀ ਖਾਸ ਨਿਗਰਾਨੀ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਦੇ ਤਹਿਤ ਫੇਸਬੁੱਕ ਜਾਂ ਇੰਸਟਾਗ੍ਰਾਮ ‘ਤੇ ਆਪਣਾ ਅਕਾਊਂਟ ਬਣਾਉਣ ਲਈ ਯੂਜ਼ਰਸ ਨੂੰ ਅਧਿਕਾਰਕ ਫੋਟੋ ਆਈ.ਡੀ. ਦੇ ਜ਼ਰੀਏ ਆਪਣੀ ਉਮਰ ਦਾ ਸਬੂਤ ਦੇਣਾ ਹੋਵੇਗਾ। ਇਸ ਆਨਲਾਈਨ ਪਲੇਟਫਾਰਮ ‘ਤੇ ਕੰਮ ਕਰਨ ਵਾਲੇ ਮਾਡਰੇਟਰਸ ਹੁਣ ਕਿਸੇ ਯੂਜ਼ਰ ਦੀ ਅਧਿਕਾਰਕ ਉਮਰ 13 ਸਾਲ ਤੋਂ ਘੱਟ ਹੋਣ ਦਾ ਖਦਸ਼ਾ ਹੋਣ ‘ਤੇ ਉਸ ਦਾ ਪ੍ਰੋਫਾਇਲ ਲਾਕ ਕਰ ਸਕਣਗੇ। ਹਾਲੇ ਉਹ ਸਿਰਫ ਘੱਟ ਉਮਰ ਦੇ ਯੂਜ਼ਰਸ ਦੇ ਅਕਾਊਂਟ ਦੀ ਜਾਂਚ ਕਰ ਸਕਦੀ ਹੈ।
ਸੋਸ਼ਲ ਨੈੱਟਵਰਕਿੰਗ ਕੰਪਨੀ ਨੇ ਇਹ ਬਦਲਾਅ ਚੈਨਲ 4 ‘ਤੇ ਦਿਖਾਈ ਗਈ ਇਕ ਡਾਕਿਊਮੈਂਟਰੀ ਤੋਂ ਬਾਅਦ ਕੀਤਾ ਹੈ। ਇਸ ‘ਚ ਕੰਪਨੀ ਦੇ ਮਾਡਰੇਟਰਸ ਵੱਲੋਂ ਇਸਤੇਮਾਲ ਕੀਤੀ ਜਾ ਰਹੀ ਮੌਜੂਦਾ ਪਾਲਿਸੀ ਬਾਰੇ ਦੱਸਿਆ ਗਿਆ ਸੀ। ਪਿਛਲੇ ਸਾਲ ਨਵੰਬਰ ‘ਚ ਆਫਕਾਮ ਦੀ ਇਕ ਰਿਪੋਰਟ ‘ਚ ਖੁਲਾਸਾ ਕੀਤਾ ਗਿਆ ਸੀ ਕਿ ਬ੍ਰਿਟੇਨ ‘ਚ 12 ਸਾਲ ਦੀ ਉਮਰ ਦੇ ਅੱਧੇ ਤੋਂ ਜ਼ਿਆਦਾ ਬੱਚੇ ਤੇ 10 ਸਾਲ ਦੀ ਉਮਰ ਦੇ ਇਕ ਚੌਥਾਈ ਬੱਚਿਆਂ ਦਾ ਸੋਸ਼ਲ ਮੀਡੀਆ ‘ਤੇ ਆਪਣਾ ਅਕਾਊਂਟ ਹੈ। ਫੇਸਬੁੱਕ ਤੇ ਇੰਸਟਾਗ੍ਰਾਮ ‘ਤੇ ਅਕਾਊਂਟ ਬਣਾਉਣ ਲਈ ਯੂਜ਼ਰਸ ਦੀ ਉਮਰ 13 ਸਾਲ ਤੋਂ ਵਧ ਹੋਣ ਦਾ ਕਾਨੂੰਨ ਹੈ। ਦਰਅਸਲ ਅਮਰੀਕਾ ‘ਚ ਚਾਇਲਡ ਆਨਲਾਈਨ ਪ੍ਰਾਇਵੇਸੀ ਐਕਟ ਮੁਤਾਬਕ ਲੋਕਾਂ ਦਾ ਨਿਜੀ ਡਾਟਾ ਇਕੱਠਾ ਕਰਨ ਲਈ ਕੰਪਨੀਆਂ ਨੂੰ 13 ਸਾਲ ਤੋਂ ਵਧ ਉਮਰ ਦੇ ਲੋਕਾਂ ਦੇ ਮਾਤਾ-ਪਿਤਾ ਜਾਂ ਗਾਰਡੀਅਨ ਤੋਂ ਇਜਾਜ਼ਤ ਲੈਣਾ ਜ਼ਰੂਰੀ ਹੈ। ਹੁਣ ਤਕ ਫੇਸਬੁੱਕ ਤੇ ਇੰਸਟਾਗ੍ਰਾਮ ਨੇ ਇਸ ਕਾਨੂੰਨ ਦੇ ਤਹਿਤ ਦਿਸ਼ਾ ਨਿਰਦੇਸ਼ ਬਣਾਉਣ ਲਈ ਕੋਈ ਖਾਸ ਉਪਾਅ ਨਹੀਂ ਕੀਤਾ ਗਿਆ ਸੀ ਪਰ ਹੁਣ ਇਸ ‘ਚ ਕਾਫੀ ਵੱਡਾ ਬਦਲਾਅ ਕੀਤਾ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article