PUNJABMAILUSA.COM

ਭਾਰਤ ਦੇ 14ਵੇਂ ਰਾਸ਼ਟਰਪਤੀ ਲਈ ਚੋਣ ਅੱਜ

ਭਾਰਤ ਦੇ 14ਵੇਂ ਰਾਸ਼ਟਰਪਤੀ ਲਈ ਚੋਣ ਅੱਜ

ਭਾਰਤ ਦੇ 14ਵੇਂ ਰਾਸ਼ਟਰਪਤੀ ਲਈ ਚੋਣ ਅੱਜ
July 16
19:25 2017

ਨਵੀਂ ਦਿੱਲੀ, 16 ਜੁਲਾਈ (ਪੰਜਾਬ ਮੇਲ)– ਭਾਰਤ ਦੇ 14ਵੇਂ ਰਾਸ਼ਟਰਪਤੀ ਲਈ ਚੋਣ ਭਲਕੇ ਹੋਣ ਜਾ ਰਹੀ ਹੈ, ਜਿਸ ਵਿੱਚ ਐਨਡੀਏ ਉਮੀਦਵਾਰ ਰਾਮ ਨਾਥ ਕੋਵਿੰਦ ਦਾ ਵਿਰੋਧੀ ਧਿਰ ਦੀ ਉਮੀਦਵਾਰ ਮੀਰਾ ਕੁਮਾਰ ਦੇ ਮੁਕਾਬਲੇ ਪਲੜਾ ਭਾਰੀ ਲੱਗ ਰਿਹਾ ਹੈ। ਵੋਟਾਂ ਦੀ ਗਿਣਤੀ 20 ਜੁਲਾਈ ਨੂੰ ਨਵੀਂ ਦਿੱਲੀ, ਜਿਥੇ ਵੱਖ ਵੱਖ ਸੂਬਿਆਂ ’ਚੋਂ ਬੈਲੇਟ ਬਕਸੇ ਲਿਆਂਦੇ ਜਾਣਗੇ, ਵਿੱਚ ਹੋਵੇਗੀ। ਵੋਟਰ, ਜਿਨ੍ਹਾਂ ਵਿੱਚ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਤੇ ਵਿਧਾਨ ਸਭਾਵਾਂ ਦੇ ਮੈਂਬਰ ਸ਼ਾਮਲ ਹਨ, ਐਨਡੀਏ ਉਮੀਦਵਾਰ ਦੇ ਪੱਖ ਵਿੱਚ ਹਨ ਪਰ ਵਿਰੋਧੀ ਧਿਰ ਹਾਲੇ ਵੀ ਕੁੱਝ ਖੇਤਰੀ ਪਾਰਟੀਆਂ ਤੋਂ ਸਮਰਥਨ ਹਾਸਲ ਕਰਨ ਲਈ ਹੱਥ ਪੈਰ ਮਾਰ ਰਹੀ ਹੈ।
ਭਾਜਪਾ ਵੱਲੋਂ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਹਾਲੇ ਤਕ ਆਪਣਾ ਉਮੀਦਵਾਰ ਨਹੀਂ ਐਲਾਨਿਆ ਹੈ ਜਦੋਂ ਕਿ ਇਸ ਲਈ ਨਾਮਜ਼ਦਗੀ ਦਾਖ਼ਲ ਕਰਨ ਦੀ ਅੰਤਿਮ ਮਿਤੀ 18 ਜੁਲਾਈ ਹੈ। ਬਿਹਾਰ ਦੇ ਸਾਬਕਾ ਰਾਜਪਾਲ ਸ੍ਰੀ ਕੋਵਿੰਦ ਅਤੇ ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ ਵੱਲੋਂ ਸਮਰਥਨ ਹਾਸਲ ਕਰਨ ਲਈ ਸੂਬਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਹਨ। ਮੌਜੂਦਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਕਾਰਜਕਾਲ 24 ਜੁਲਾਈ ਨੂੰ ਸਮਾਪਤ ਹੋਣ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕੁੱਲ 4896 ਵੋਟਰ ਹਨ, ਜਿਨ੍ਹਾਂ ਵਿੱਚ 4120 ਵਿਧਾਇਕ ਅਤੇ 776 ਸੰਸਦ ਮੈਂਬਰ ਸ਼ਾਮਲ ਹਨ। ਲੋਕ ਸਭਾ ਦਾ ਸਪੀਕਰ ਵੋਟ ਪਾ ਸਕਦਾ ਹੈ ਪਰ ਹੇਠਲੇ ਸਦਨ ਵਿੱਚ ਨਾਮਜ਼ਦ ਕੀਤੇ ਜਾਂਦੇ ਐਂਗਲੋ-ਇੰਡੀਅਨ ਭਾਈਚਾਰੇ ਦੇ ਦੋ ਮੈਂਬਰ ਵੋਟ ਨਹੀਂ ਪਾ ਸਕਦੇ। ਰਾਜ ਸਭਾ ਵਿੱਚ ਨਾਮਜ਼ਦ ਕੀਤੇ ਜਾਂਦੇ 12 ਮੈਂਬਰ ਵੀ ਵੋਟ ਨਹੀਂ ਪਾ ਸਕਦੇ।
ਭਾਜਪਾ ਦੀ ਅਗਵਾਈ ਵਾਲੇ ਐਨਡੀਏ ਕੋਲ ਸ਼ਿਵ ਸੈਨਾ ਸਮੇਤ 537683 ਵੋਟਾਂ ਹਨ ਅਤੇ ਤਕਰੀਬਨ 12 ਹਜ਼ਾਰ ਵੋਟਾਂ ਘਟਦੀਆਂ ਹਨ ਪਰ ਬੀਜੇਡੀ, ਟੀਆਰਐਸ ਅਤੇ ਵਾਈਐਸਆਰ ਕਾਂਗਰਸ ਵੱਲੋਂ ਸਮਰਥਨ ਦਾ ਭਰੋਸਾ ਅਤੇ ਅੰਨਾ ਡੀਐਮਕੇ ਧੜਿਆਂ ਵੱਲੋਂ ਸਮਰਥਨ ਦਿੱਤੇ ਜਾਣ ਦੀ ਸੰਭਾਵਨਾ ਕਾਰਨ ਐਨਡੀਏ ਉਮੀਦਵਾਰ ਦਾ ਪਲੜਾ ਭਾਰੀ ਲੱਗ ਰਿਹਾ ਹੈ। ਗ਼ੌਰਤਲਬ ਹੈ ਕਿ 2012 ਚੋਣ ਵਿੱਚ ਪ੍ਰਣਬ ਮੁਖਰਜੀ ਨੂੰ 713763 ਵੋਟਾਂ ਮਿਲੀਆਂ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article