PUNJABMAILUSA.COM

14ਵੇਂ ਵਿਸ਼ਵ ਕਬੱਡੀ ਕੱਪ ‘ਚ ਪਾਣੀ ‘ਤੇ ਜੂਸ ਦੀ ਲਾਈ ਜਾਵੇਗੀ ਛਬੀਲ

 Breaking News

14ਵੇਂ ਵਿਸ਼ਵ ਕਬੱਡੀ ਕੱਪ ‘ਚ ਪਾਣੀ ‘ਤੇ ਜੂਸ ਦੀ ਲਾਈ ਜਾਵੇਗੀ ਛਬੀਲ

14ਵੇਂ ਵਿਸ਼ਵ ਕਬੱਡੀ ਕੱਪ ‘ਚ ਪਾਣੀ ‘ਤੇ ਜੂਸ ਦੀ ਲਾਈ ਜਾਵੇਗੀ ਛਬੀਲ
August 22
11:15 2018

ਮਿਲਪੀਟਸ, 22 ਅਗਸਤ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਮਿਲਪੀਟਸ ਦੇ ਮੁੱਖ ਸੇਵਾਦਾਰ ਸ. ਜਸਵੰਤ ਸਿੰਘ ਹੋਠੀ, ਪੰਜਾਬੀ ਭਾਈਚਾਰੇ ਦੇ ਨਾਮੀ ਕਾਰੋਬਾਰੀ ਅਤੇ ਸਮਾਜ ਸੇਵੀ ਪ੍ਰਦੁੱਮਣ ਸਿੰਘ ਬਿੱਲਾ ਸੰਘੇੜਾ ਵਲੋਂ ਯੂਨਾਈਟਿਡ ਸਪੋਰਟਸ ਕਲੱਬ ਦੇ 14ਵੇਂ ਵਿਸ਼ਵ ਕਬੱਡੀ ਕੱਪ ‘ਚ ਪੂਰਨ ਸਹਿਯੋਗ ਦੇਣ ਦੇ ਨਾਲ-ਨਾਲ ਕਲੱਬ ਅਤੇ ਸ. ਅਮੋਲਕ ਸਿੰਘ ਗਾਖਲ ਵਲੋਂ ਕਬੱਡੀ ਅਤੇ ਪੰਜਾਬੀ ਭਾਈਚਾਰੇ ਦੀ ਇਕਜੁੱਟਤਾ ਲਈ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਇਸ ਵਾਰ ਵੀ ਕਲੱਬ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਗਿਆ। ਗੁਰਦੁਆਰਾ ਸਾਹਿਬ ਸਟਾਕਟਨ ਦੇ ਗੁਲਵਿੰਦਰ ਸਿੰਘ ਗਾਖਲ, ਸਿੰਘ ਸਭਾ ਗੁਰੂਘਰ ਦੇ ਜਸਵੰਤ ਸਿੰਘ ਹੋਠੀ ਅਤੇ ਬਿੱਲਾ ਸੰਘੇੜਾ ਨੇ ਮਾਣ ਨਾਲ ਇਹ ਵੀ ਐਲਾਨ ਕੀਤਾ ਕਿ ਇਸ ਵਾਰ ਦੇ ਵਿਸ਼ਵ ਕਬੱਡੀ ਕੱਪ ਵਿਚ ਗੁਰੂਘਰਾਂ ਵਲੋਂ ਸਾਂਝੇ ਰੂਪ ਵਿਚ ਲੰਗਰ ਦੀ ਵਿਵਸਥਾ ਤਾਂ ਸ਼ਰਧਾ ਨਾਲ ਹੀ ਕੀਤੀ ਹੀ ਜਾ ਰਹੀ ਹੈ, ਸਗੋਂ ਇਸ ਵਾਰ ਪਾਣੀ ਅਤੇ ਜੂਸ ਦੀ ਹਜ਼ਾਰਾਂ ਦਰਸ਼ਕਾਂ ਲਈ ਛਬੀਲ ਵੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਭਾਈਚਾਰੇ ਦੇ ਇਸ ਵੱਡੇ ਇਕੱਠ ਵਿਚ ਸਾਰਿਆਂ ਨੂੰ ਸ਼ਾਮਿਲ ਹੋਣਾ ਚਾਹੀਦਾ ਹੈ ਕਿਉਂਕਿ ਇਹ ਖੇਡ ਮੇਲਾ ਪੰਜਾਬੀਆਂ ਦੀ ਵੱਖਰੀ ਪਹਿਚਾਣ ਤੇ ਮਾਣ ਬਣਦਾ ਜਾ ਰਿਹਾ ਹੈ। ਸ. ਅਮੋਲਕ ਸਿੰਘ ਗਾਖਲ ਤੇ ਯੂਨਾਈਟਿਡ ਸਪੋਰਟਸ ਕਲੱਬ ਵਲੋਂ ਵੀ ਸ. ਹੋਠੀ, ਬਿੱਲਾ ਸੰਘੇੜਾ ਤੇ ਗੁਲਵਿੰਦਰ ਗਾਖਲ ਦਾ ਧੰਨਵਾਦ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article