PUNJABMAILUSA.COM

14 ਸਾਲਾ ਤੀਰਅੰਦਾਜ਼ ਦੀ ਗਰਦਨ ਤੋਂ ਆਰ-ਪਾਰ ਹੋਇਆ ਤੀਰ; ਵਾਲ-ਵਾਲ ਬਚੀ

14 ਸਾਲਾ ਤੀਰਅੰਦਾਜ਼ ਦੀ ਗਰਦਨ ਤੋਂ ਆਰ-ਪਾਰ ਹੋਇਆ ਤੀਰ; ਵਾਲ-ਵਾਲ ਬਚੀ

14 ਸਾਲਾ ਤੀਰਅੰਦਾਜ਼ ਦੀ ਗਰਦਨ ਤੋਂ ਆਰ-ਪਾਰ ਹੋਇਆ ਤੀਰ; ਵਾਲ-ਵਾਲ ਬਚੀ
October 30
16:47 2017

ਕੋਲਕਾਤਾ, 30 ਅਕਤੂਬਰ (ਪੰਜਾਬ ਮੇਲ)- ਭਾਰਤੀ ਖੇਡ ਅਥਾਰਟੀ (ਬੋਲਪੁਰ) ਦੀ ਇਕ 14 ਸਾਲਾਂ ਤੀਰਅੰਦਾਜ਼ ਵਾਲ-ਵਾਲ ਬੱਚ ਗਈ ਕਿਉਂਕਿ ਸਵੇਰੇ ਪ੍ਰੈਕਟਿਸ ਸੈਸ਼ਨ ਦੌਰਾਨ ਇਕ ਤੀਰ ਉਸ ਦੀ ਗਰਦਨ ਦੇ ਖੱਬੇ ਹਿੱਸੇ ਤੋਂ ਆਰ-ਪਾਰ ਹੋ ਗਿਆ ਸੀ। ਸਾਈ ਦੇ ਖੇਤਰੀ ਨਿਦੇਸ਼ਕ ਐੱਮ.ਐੱਸ. ਗੋਇੰਡੀ ਨੇ ਇਸ ਨੂੰ ‘ਦੁਰਘਟਨਾ’ ਕਰਾਰ ਦਿੱਤਾ ਅਤੇ ਕਿਹਾ ਕਿ ਤੀਰਅੰਦਾਜ਼ ਫਾਜਿਲਾ ਖਾਤੂਨ ਦੀ ਗਰਦਨ ਦੇ ਕੋਲ ਤੋਂ ਤੀਰ ਆਰ-ਪਾਰ ਨਿਕਲ ਗਿਆ ਅਤੇ ਉਹ ਖਤਰੇ ਤੋਂ ਬਾਹਰ ਹੈ। ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਤੀਰ ਉਨ੍ਹਾਂ ਦੀ ਗਰਦਨ ਤੋਂ ਆਰ-ਪਾਰ ਹੋ ਗਿਆ ਪਰ ਖੁਸ਼ਕਿਸਮਤੀ ਨਾਲ ਸਾਹ ਵਾਲੀ ਨਾਲੀ ਤੋਂ ਹੋ ਕੇ ਨਹੀਂ ਗੁਜਰਿਆ ਅਤੇ ਹੁਣ ਉਹ ਖਤਰੇ ਤੋਂ ਬਾਹਰ ਹੈ। ਰਿਪੋਰਟ ਅਨੁਸਾਰ ਸਾਥੀ ਤੀਰਅੰਦਾਜ਼ ਜਵੇਲ ਸ਼ੇਖ ਦੀ ਗਲਤੀ ਨਾਲ ਚੱਲਿਆ ਤੀਰ ਫਾਜਿਲਾ ਨੂੰ ਲੱਗਾ ਸੀ। ਵੀਡੀਓ ‘ਚ ਦਿਖਾਇਆ ਗਿਆ ਹੈ ਕਿ ਫਾਜਿਲਾ ਹਸਪਤਾਲ ‘ਚ ਹੈ। ਗੋਇੰਡੀ ਨੇ ਘਟਨਾ ਦੀ ਵਿਸਥਾਰ ਨਾਲ ਜਾਂਚ ਦਾ ਆਦੇਸ਼ ਦਿੰਦੇ ਹੋਏ ਕਿਹਾ ਕਿ ਨਿਸ਼ਾਨਾ ਲਗਾਉਣ ਨੂੰ ਲੈ ਕੇ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਜਦੋਂ ਕੋਈ ਤੀਰ ਇੱਕਠੇ ਕਰਨ ਗਿਆ ਹੋਵੇ ਉਸ ਸਮੇਂ ਕੋਈ ਨਿਸ਼ਾਨਾ ਨਹੀਂ ਲਗਾਵੇਗਾ। ਉਨ੍ਹਾਂ ਦੇ ਵਾਪਸ ਆਪਣੀ ਜਗ੍ਹਾ ‘ਤੇ ਵਾਪਸ ਆਉਣ ਤੋਂ ਬਾਅਦ ਹੀ ਅਗਲੇ ਦੌਰ ਦੇ ਨਿਸ਼ਾਨੇ ਲਗਾਏ ਜਾਂਦੇ ਹਨ ਪਰ ਮੈਂ ਨਹੀਂ ਜਾਣਦਾ ਇਹ ਕਿਵੇਂ ਹੋਇਆ।
ਉਨ੍ਹਾਂ ਨੇ ਕਿਹਾ ਅੱਗੇ ਤੋਂ ਅਜਿਹਾ ਨਹੀਂ ਹੋਵੇਗਾ। ਗੋਇੰਡੀ ਨੇ ਕਿਹਾ ਕਿ ਸਾਰੇ ਕੋਚ ਜਵਾਬਦੇਹ ਹਨ। ਮੈਂ ਪੂਰੀ ਜਾਂਚ ਕਰਵਾਵਾਂਗਾ ਕਿ ਸਾਡੇ ਤੋਂ ਕੋਈ ਚੂਕ ਹੋਈ ਹੈ। ਮੈਂ ਇਹ ਯਕੀਨੀ ਕਰਾਂਗਾ ਕਿ ਭੱਵਿਖ ‘ਚ ਅਜਿਹੀ ਘਟਨਾ ਨਾ ਘਟੇ। ਉਨ੍ਹਾਂ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕੋਚਿੰਗ ਸਟਾਫ ਦੇ ਵਲੋਂ ਚੂਕ ਹੋਈ ਕਿਉਂਕਿ ਇਕ ਸੇੱਟ ਨਿਸ਼ਾਨੇ ‘ਤੇ ਲਗਾਉਣ ਤੋਂ ਬਾਅਦ ਨਿਸ਼ਾਨ ਨਹੀਂ ਲਗਾਉਣ ਦਾ ਐਲਾਨ ਕਰ ਦਿੱਤਾ ਜਾਂਦਾ ਹੈ। ਫਾਜਿਲਾ ਰਿਕਰਵ ਦੀ ਯੁਵਾ ਤੀਰਅੰਦਾਜ਼ ਹੈ। ਉਹ ਉਨ੍ਹਾਂ 23 ਟ੍ਰੇਨਿਰਾਂ ‘ਚ ਸ਼ਾਮਲ ਹੈ ਜਿਨ੍ਹਾਂ ਨੇ ਜੁਲਾਈ ‘ਚ ਜ਼ਿਲਾ ਪ੍ਰਤੀਯੋਗਤਾਵਾਂ ‘ਚ ਟਰਾਇਲ ਤੋਂ ਬਾਅਦ ਸਾਈ ਕੇਂਦਰ ਲਈ ਚੁੱਣਿਆ ਗਿਆ ਸੀ। ਉਹ ਅਗਲੇ ਮਹੀਨੇ ਹੋਣ ਵਾਲੇ ਅੰਤਰ ਸਾਈ ਟੂਰਨਾਮੈਂਟ ਲਈ ਤਿਆਰੀਆਂ ਕਰ ਰਹੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article