PUNJABMAILUSA.COM

14 ਸਾਲਾ ਭਾਰਤੀ ਕੈਨੇਡਾ ‘ਚ ਜਹਾਜ਼ ਉਡਾ ਕੇ ਸਭ ਤੋਂ ਘੱਟ ਉਮਰ ਦਾ ਪਾਇਲਟ ਬਣਿਆ

14 ਸਾਲਾ ਭਾਰਤੀ ਕੈਨੇਡਾ ‘ਚ ਜਹਾਜ਼ ਉਡਾ ਕੇ ਸਭ ਤੋਂ ਘੱਟ ਉਮਰ ਦਾ ਪਾਇਲਟ ਬਣਿਆ

14 ਸਾਲਾ ਭਾਰਤੀ ਕੈਨੇਡਾ ‘ਚ ਜਹਾਜ਼ ਉਡਾ ਕੇ ਸਭ ਤੋਂ ਘੱਟ ਉਮਰ ਦਾ ਪਾਇਲਟ ਬਣਿਆ
September 08
08:31 2017

ਸ਼ਾਰਜਾਹ, 8 ਸਤੰਬਰ (ਪੰਜਾਬ ਮੇਲ) – ਸੰਯੁਕਤ ਅਰਬ ਅਮੀਰਾਤ ਵਿਚ ਰਹਿਣ ਵਾਲੇ 14 ਸਾਲਾ ਭਾਰਤੀ ਮੂਲ ਦੇ ਮੰਸੂਰ ਅਨੀਸ ਸਭ ਤੋਂ ਘੱਟ ਉਮਰ ਦੇ ਪਾਇਲਟ ਬਣ ਗਏ ਹਨ। ਅਨੀਸ ਨੇ ਇਹ ਉਪਲਬਧੀ ਕੈਨੇਡਾ ਵਿਚ ਇੱਕ ਇੰਜਣ ਵਾਲੇ ਜਹਾਜ਼ ਨੂੰ ਉਡਾ ਕੇ ਹਾਸਲ ਕੀਤੀ। ਉਨ੍ਹਾਂ ਨੇ ਕਰੀਬ ਦਸ ਮਿੰਟ ਤੱਕ ਜਹਾਜ਼ ਉਡਾਇਆ। ਨੌਵੀਂ ਜਮਾਤ ਵਿਚ ਪੜ੍ਹਨ ਵਾਲੇ ਅਨੀਸ ਨੂੰ ਪਿਛਲੇ ਹਫ਼ਤੇ ਕੈਨੇਡਾ ਦੀ ਏਏਏ ਐਵੀਏਸ਼ਨ ਫਲਾਈਟ ਅਕੈਡਮੀ ਨੇ ਇਸ ਉਪਲਬਧੀ ਦਾ ਸਰਟੀਫਿਕੇਟ ਪੱਤਰ ਦਿੱਤਾ। ਸਰਟੀਫਿਕੇਟ ਵਿਚ ਲਿਖਿਆ ਹੈ, ਅਨੀਸ ਨੇ 14 ਸਾਲ ਦੀ ਉਮਰ ਵਿਚ ਲੇਂਗਲੇ ਰੀਜਨਲ ਏਅਰਪੋਰਟ ਤੋਂ ਸਫਲਤਾਪੂਰਵਕ ਜਹਾਜ਼ ਉਡਾ ਕੇ ਅਪਣੀ ਪਹਿਲੀ ਉਡਾਣ ਪੂਰੀ ਕੀਤੀ। ਇਸ ਉਪਲਬਧੀ ਦੇ ਬਾਅਦ ਯੂਏਈ ਪਰਤੇ ਅਨੀਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਸਭ ਤੋਂ ਘੱਟ ਸਮੇਂ 25 ਘੰਟੇ ਦੀ ਟਰੇਨਿੰਗ ਲੈ ਕੇ ਇਹ ਕਾਰਨਾਮਾ ਕੀਤਾ ਹੈ। ਸਭ ਤੋਂ ਘੱਟ ਉਮਰ ਦੇ ਪਾਇਲਟ ਦੇ ਮਾਮਲੇ ਵਿਚ ਅਨੀਸ ਨੇ ਅਮਰੀਕਾ ਅਤੇ ਜਰਮਨੀ ਦੇ ਪਾਇਲਟਾਂ ਦਾ ਰਿਕਾਰਡ ਤੋੜਿਆ ਜਿਨ੍ਹਾਂ ਨੇ 34 ਘੰਟੇ ਦੀ ਟਰੇਨਿੰਗ ਲੈਣ ਤੋਂ ਬਾਅਦ ਜਹਾਜ਼ ਉਡਾਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article