PUNJABMAILUSA.COM

150 ਤੋਂ ਜ਼ਿਆਦਾ ਮਹਿਲਾਵਾਂ ਦਾ ਸ਼ੋਸ਼ਣ ਕਰਨ ਵਾਲੇ ਡਾਕਟਰ ਨੂੰ 175 ਸਾਲ ਦੀ ਕੈਦ

150 ਤੋਂ ਜ਼ਿਆਦਾ ਮਹਿਲਾਵਾਂ ਦਾ ਸ਼ੋਸ਼ਣ ਕਰਨ ਵਾਲੇ ਡਾਕਟਰ ਨੂੰ 175 ਸਾਲ ਦੀ ਕੈਦ

150 ਤੋਂ ਜ਼ਿਆਦਾ ਮਹਿਲਾਵਾਂ ਦਾ ਸ਼ੋਸ਼ਣ ਕਰਨ ਵਾਲੇ ਡਾਕਟਰ ਨੂੰ 175 ਸਾਲ ਦੀ ਕੈਦ
January 25
08:47 2018

ਲਾਂਸਿੰਗ, 5 ਜਨਵਰੀ (ਪੰਜਾਬ ਮੇਲ)- ਅਮਰੀਕਾ ਦੀ ਓਲੰਪਿਕ ਜਿਮਨਾਸਟਿਕਸ ਟੀਮ ਦੇ ਸਾਬਕਾ ਡਾਕਟਰ ਲੈਰੀ ਨੱਸਾਰ ਨੂੰ ਸਰੀਰਕ ਸ਼ੋਸਣ ਦੇ ਮਾਮਲਿਆਂ ਵਿਚ 175 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। 160 ਪੀੜਤ ਮਹਿਲਾਵਾਂ ਦੀ ਗਵਾਹੀ ਤੋਂ ਬਾਅਦ ਉਨ੍ਹਾਂ ਇਹ ਸਜ਼ਾ ਸੁਣਾਈ ਗਈ ਹੈ। ਨੱਸਾਰ ਨੇ ਮੁਆਫ਼ੀ ਮੰਗਣ ਦੀ ਕੋਸ਼ਿਸ਼ ਕੀਤੀ ਸੀ ਲੇਕਿਨ ਜੱਜ ਨੇ ਇਹ ਕਹਿੰਦੇ ਹੋਏ ਇਸ ਨੂੰ ਖਾਰਜ ਕਰ ਦਿੱਤਾ ਕਿ ਉਨ੍ਹਾਂ ਅਪਣੀ ਬਚੀ ਹੋਈ ਜ਼ਿੰਦਗੀ ਹਨ੍ਹੇਰੇ ਵਿਚ ਗੁਜ਼ਾਰਨੀ ਹੋਵੇਗੀ। ਨੱਸਾਰ ਨੂੰ ਕਈ ਲੜਕੀਆਂ ਦੇ ਨਾਲ ਸਰੀਰਕ ਸ਼ੋਸ਼ਣ ਦਾ ਦੋਸ਼ੀ ਪਾਇਆ ਗਿਆ ਸੀ ਜਿਨ੍ਹਾਂ ਵਿਚ ਕੁਝ ਓਲੰਪਿਕ ਖਿਡਾਰੀ ਵੀ ਸ਼ਾਮਲ ਹਨ। 54 ਸਾਲਾ ਨੱਸਾਰ ਨੂੰ ਪਹਿਲਾਂ ਹੀ ਚਾਈਲਡ ਪੋਰਟ ਰੱਖਣ ਦੇ ਦੋਸ਼ ਵਿਚ 60 ਸਾਲ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ।
ਜੱਜ ਰੋਜਮੈਰੀ ਅਕੀਲੀਨ ਨੇ ਸਜ਼ਾ ਸੁਣਾਉਂਦੇ ਹੋਏ ਨੱਸਾਰ ਦੇ ਲਈ ਬੇਹੱਦ ਕੜੇ ਸ਼ਬਦਾਂ ਦਾ ਇਸਤੇਮਾਲ ਕੀਤਾ। ਉਨ੍ਹਾਂ ਨੇ ਨੱਸਾਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੀੜਤ ਮਹਿਲਾਵਾਂ ਦੀ ਗੱਲਾਂ ਸੁਣਨਾ ਮੇਰੇ ਲਈ ਜਿੰਨੇ ਸਨਮਾਨ ਦੀ ਗੱਲ ਹੈ, ਓਨੇ ਹੀ ਸਨਮਾਨ ਦੀ ਗੱਲ ਆਪ ਨੂੰ ਸਜ਼ਾ ਸੁਣਾਉਣਾ ਹੈ। ਕਿਉਂਕਿ ਸਰ, ਆਪ ਜੇਲ੍ਹ ਦੀ ਦੀਵਾਰਾਂ ਤੋਂ ਬਾਹਰ ਆਉਣ ਲਾÎਇਕ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਂ ਹੁਣ ਹੀ ਆਪ ਦੀ ਮੌਤ ਦੇ ਵਾਰੰਟ ‘ਤੇ ਦਸਤਖਤ ਕਰ ਦਿੱਤੇ ਹਨ।
ਪੀੜਤਾਵਾਂ ਬੀਤੇ ÎਿÂਕ ਹਫ਼ਤੇ ਤੋਂ ਅਦਾਲਤ ਵਿਚ ਗਵਾਹੀ ਦੇ ਰਹੀਆਂ ਸਨ। ਆਖਰ ਵਿਚ ਨੱਸਾਰ ਨੂੰ ਵੀ ਅਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਦੱਸਣ ਦੇ ਲਈ ਮੇਰੇ ਕੋਲ ਸ਼ਬਦ ਨਹੀਂ ਹਨ ਕਿ ਜੋ ਕੁਝ ਹੋਇਆ ਉਸ ਦੇ ਲਈ ਮੈਂ ਕਿੰਨੇ ਅਫ਼ਸੋਸ ਵਿਚ ਹਾਂ। ਚਾਰ ਵਾਰ ਓਲੰਪਿਕ ਚੈਂਪੀਅਨ ਰਹੀ ਸਿਮੋਨ ਬਾਈਲਸ ਨੇ ਵੀ ਹਾਲ ਹੀ ਵਿਚ ਟਵੀਟ ਕਰਕੇ ਜਨਤਕ ਕੀਤਾ ਸੀ ਕਿ ਲੈਰੀ ਨੱਸਾਰ ਨੇ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਕੀਤਾ ਸੀ। ਰਿਓ ਓਲੰਪਿਕਸ ਦੀ ਸਟਾਰ ਨੇ Îਇਕ ਜਜ਼ਬਾਤੀ ਬਿਆਨ ਵਿਚ ਕਿਹਾ ਕਿ ਉਹ ਨੱਸਾਰ ਨੂੰ ਅਪਣਾ ਸੁਖਚੈਨ ਨਹੀਂ ਚੁਰਾਉਣ ਦੇਵੇਗੀ।
ਹਫ਼ਤੇ ਭਰ ਤੋਂ ਚਲ ਰਹੀ ਸੁਣਵਾਈ ਦੇ ਦੌਰਾਨ ਮਹਿਲਾਵਾਂ ਦੀ ਕਹਾਣੀਆਂ ਵਿਚ ਹੈਰਾਨੀਜਨਕ ਸਮਾਨਤਾਵਾਂ ਸੀ। ਨੱਸਾਰ ÎਇÎਨ੍ਹਾਂ ਮਹਿਲਾਵਾਂ ਨੂੰ ਇਲਾਜ ਦੇ ਲਈ ਬੁਲਾਉਂਦੇ ਸਨ ਲੇਕਿਨ ਉਨ੍ਹਾ ਦਾ ਦਰਦ ਦੂਰ ਕਰਨ ਦੀ ਬਜਾਏ ਉਨ੍ਹਾਂ ਦੀ ਮਾਸੂਮੀਅਤ ਨਾਲ ਖਿਲਵਾੜ ਕਰਦੇ ਸਨ। ਉਨ੍ਹਾਂ ਵਿਚੋਂ ਕੁਝ ਇੰਨੀ ਘੱਟ ਉਮਰ ਦੀ ਸੀ ਕਿ ਉਨ੍ਹਾਂ ਲੰਬੇ ਸਮੇਂ ਤੱਕ ਪਤਾ ਹੀ ਨਹੀਂ ਲੱਗਾ ਕਿ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਹੋ ਰਿਹਾ ਸੀ। ਇਸ ਦੌਰਾਨ ਨੱਸਾਰ ਕੁਝ ਹੀ ਮੀਟਰ ਦੂਰ ਬੈਠੇ ਹੋਏ ਸੀ। ਪੀੜਤ ਮਹਿਲਾਵਾਂ ਆਉਂਦੀਆਂ ਗਈਆਂ ਅਤੇ ਉਨ੍ਹਾਂ ਦੀ ਅੱਖਾਂ ਵਿਚ ਦੇਖ ਕੇ ਉਨ੍ਹਾਂ ਸਭ ਕੁਝ ਯਾਦ ਦਿਵਾਂਉਦੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article