PUNJABMAILUSA.COM

16 ਅਰਬ ਡਾਲਰ ‘ਚ ਵਾਲਮਾਰਟ ਨੇ ਖਰੀਦੀ ਫਲਿਪਕਾਰਟ

16 ਅਰਬ ਡਾਲਰ ‘ਚ ਵਾਲਮਾਰਟ ਨੇ ਖਰੀਦੀ ਫਲਿਪਕਾਰਟ

16 ਅਰਬ ਡਾਲਰ ‘ਚ ਵਾਲਮਾਰਟ ਨੇ ਖਰੀਦੀ ਫਲਿਪਕਾਰਟ
May 10
22:13 2018

ਨਵੀਂ ਦਿੱਲੀ, 10 ਮਈ (ਪੰਜਾਬ ਮੇਲ)- ਸਾਲ 2007 ਵਿਚ ਚੰਡੀਗੜ੍ਹ ਦੇ ਸਚਿਨ ਬਾਂਸਲ ਅਤੇ ਬਿੰਨੀ ਬਾਂਸਲ ਨੇ ਜਿਸ ਈ ਕਾਮਰਸ ਕੰਪਨੀ ਫਲਿਪਕਾਰਟ ਨੂੰ ਸਿਰਫ ਚਾਰ ਲੱਖ ਰੁਪਏ ਵਿਚ ਬੈਂਗਲੁਰੂ ਵਿਚ ਦੋ ਬੈਡਰੂਮ ਦੇ ਇਕ ਫਲੈਟ ਵਿਚ ਦੋ ਕੰਪਿਊਟਰਾਂ ਨਾਲ ਸ਼ੁਰੂ ਕੀਤਾ ਸੀ, 11 ਸਾਲਾਂ ਵਿਚ ਉਸੇ ਕੰਪਨੀ ਦੇ 77 ਫ਼ੀਸਦੀ ਇਕਵਿਟੀ ਹਿੱਸੇਦਾਰੀ 16 ਅਰਬ ਡਾਲਰ (ਕਰੀਬ 1.05 ਲੱਖ ਕਰੋੜ ਰੁਪਏ) ਵਿਚ ਅਮਰੀਕੀ ਕੰਪਨੀ ਵਾਲਮਾਰਟ ਨੂੰ ਵੇਚ ਕੇ ਈਕਾਮਰਸ ਇੰਡਸਟਰੀ ਵਿਚ ਹਲਚਲ ਮਚਾ ਦਿੱਤੀ। ਇਸੇ ਨਾਲ ਦੇਸ਼ ਦੇ ਈ ਕਾਮਰਸ ਖੇਤਰ ਵਿਚ ਸਭ ਤੋਂ ਵੱਡੇ ਐਕਵਾਇਰ ਜ਼ਰੀਏ ਅਮਰੀਕੀ ਕੰਪਨੀ ਵਾਲਮਾਰਟ ਦਾ ਦਾਖ਼ਲਾ ਹੋ ਗਿਆ ਹੈ।
ਅਮਰੀਕੀ ਕੰਪਨੀ ਵਾਲਮਾਰਟ ਨੇ ਦੇਸੀ ਈ ਕਾਮਰਸ ਕੰਪਨੀ ਫਲਿਪਕਾਰਟ ਨੂੰ ਖਰੀਦਣ ਤੋਂ ਬਾਅਦ ਦੋ ਅਰਬ ਡਾਲਰ (ਕਰੀਬ 13,400 ਕਰੋੜ ਰੁਪਏ) ਵਾਧੂ ਨਿਵੇਸ਼ ਦੀ ਵੀ ਯੋਜਨਾ ਬਣਾਈ ਹੈ। ਈ ਕਾਮਰਸ ਵਿਚ ਉਸ ਦਾ ਸਿੱਧਾ ਮੁਕਾਬਲਾ ਅਮਰੀਕਾ ਦੀ ਹੀ ਕੰਪਨੀ ਅਮੇਜਨ ਨਾਲ ਹੋਵੇਗਾ। ਇਸ ਸੌਦੇ ਲਈ ਹਾਲੇ ਵਾਲਮਾਰਟ ਨੂੰ ਕੰਪੀਟੀਸ਼ਨ ਕਮਿਸ਼ਨ ਆਫ਼ ਇੰਡੀਆ ਸਮੇਤ ਕਈ ਪੱਧਰਾਂ ‘ਤੇ ਮਨਜ਼ੂਰੀਆਂ ਲੈਣੀਆਂ ਹੋਣਗੀਆਂ। ਦੱਸਿਆ ਜਾ ਰਿਹਾ ਹੈ ਕਿ ਇਸ ਸੌਦੇ ਵਿਚ ਫਲਿਪਕਾਰਟ ਦੀ ਕੀਮਤ 20.8 ਅਰਬ ਡਾਲਰ ਦੀ ਮਿੱਥੀ ਗਈ ਹੈ। ਹਿੱਸੇਦਾਰੀ ਖਰੀਦ ਦੇ ਇਸ ਸੌਦੇ ਵਿਚ ਫਲਿਪਕਾਰਟ ਦੇ ਸਹਿ ਸੰਸਥਾਪਕ ਰਹੇ ਸਚਿਨ ਬਾਂਸਲ ਦੀ ਹਿੱਸੇਦਾਰੀ ਵੀ ਸ਼ਾਮਲ ਹੈ। ਜਿਹੜੇ ਹੁਣ ਇਸ ਕੰਪਨੀ ਦਾ ਹਿੱਸਾ ਨਹੀਂ ਰਹਿਣਗੇ। ਇਹ ਸੌਦਾ ਇਸ ਸਾਲ ਦੇ ਰਲੇਵੇਂ ਅਤੇ ਐਕਵਾਇਰ ਦਾ ਸਭ ਤੋਂ ਵੱਡਾ ਸੌਦਾ ਦੱਸਿਆ ਜਾ ਰਿਹਾ ਹੈ। ਇਹ ਸੌਦਾ ਇਸ ਲਈ ਵੀ ਦਿਲਚਸਪ ਹੈ ਕਿ ਹਾਲੇ ਦੇਸ਼ ਵਿਚ ਈ ਕਾਮਰਸ ਨੂੰ ਲੈ ਕੇ ਕੋਈ ਸਪਸ਼ਟ ਨੀਤੀ ਨਹੀਂ ਹੈ। ਪਿਛਲੇ ਛੇ ਮਹੀਨਿਆਂ ਤੋਂ ਇਸ ਬਾਰੇ ਵਿਚ ਹੋ ਰਹੀ ਗੱਲਬਾਤ ਦਾ ਖੁਲਾਸਾ ਕਰਦੇ ਹੋਏ ਵਾਲਮਾਰਟ ਨੇ ਬੁਧਵਾਰ ਨੂੰ ਸੌਦੇ ਦਾ ਐਲਾਨ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article