PUNJABMAILUSA.COM

16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ

16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ

16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ
August 10
17:51 2018

ਚੰਡੀਗੜ੍ਹ, 10 ਅਗਸਤ (ਪੰਜਾਬ ਮੇਲ)-ਪੰਜਾਬ ਸਰਕਾਰ ਨੇ 16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ ਵਿੱਚ ਸ੍ਰੀ ਮਨੀਕਾਂਤ ਪ੍ਰਸ਼ਾਦ ਸਿੰਘ ਨੂੰ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ, ਮਾਲ ਤੇ ਮੁੜ ਵਸੇਬਾ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ, ਕਰ, ਸ੍ਰੀਮਤੀ ਵਿੰਨੀ ਮਹਾਜਨ ਨੂੰ ਵਧੀਕ ਮੁੱਖ ਸਕੱਤਰ, ਹਾਊਸਿੰਗ ਤੇ ਸ਼ਹਿਰੀ ਵਿਕਾਸ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਉਦਯੋਗ ਤੇ ਕਾਮਰਸ ਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਸੂਚਨਾ ਤਕਨਾਲੋਜੀ ਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਇਨਵੈਸਟਮੈਂਟ ਪ੍ਰੋਮੋਸ਼ਨ, ਸ੍ਰੀ ਸੰਜੇ ਕੁਮਾਰ ਨੂੰ ਪ੍ਰਮੁੱਖ ਸਕੱਤਰ, ਖੇਡਾਂ ਤੇ ਨੌਜਵਾਨ ਸੇਵਾਵਾਂ ਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਯੋਜਨਾ, ਸ੍ਰੀ ਰੌਸ਼ਨ ਸੁਨਕਾਰੀਆ ਨੂੰ ਪ੍ਰਮੁੱਖ ਸਕੱਤਰ, ਅਨੁਸੂਚਿਤ ਜਾਤੀਆਂ ਤੇ ਪਛੜੇ ਵਰਗਾਂ ਦੀ ਭਲਾਈ ਤੇ ਵਾਧੂ ਚਾਰਜ ਵਿੱਤ ਕਮਿਸ਼ਨਰ, ਜੰਗਲਾਤ ਤੇ ਜੰਗਲੀ ਜੀਵਨ, ਸ੍ਰੀ ਆਰ. ਵੈਂਕਟ ਰਤਨਮ ਨੂੰ ਪ੍ਰਮੁੱਖ ਸਕੱਤਰ, ਲੇਬਰ, ਸ੍ਰੀ ਰਾਕੇਸ਼ ਕੁਮਾਰ ਵਰਮਾ ਨੂੰ ਪ੍ਰਮੁੱਖ ਸਕੱਤਰ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ, ਸ੍ਰੀ ਰਾਜ ਕਮਲ ਚੌਧਰੀ ਨੂੰ ਸਕੱਤਰ, ਖਰਚਾ (ਵਿੱਤ ਵਿਭਾਗ) ਤੇ ਵਾਧੂ ਚਾਰਜ ਸਕੱਤਰ, ਸ਼ਿਕਾਇਤ ਨਿਵਾਰਣ ਤੇ ਵਾਧੂ ਚਾਰਜ ਸਕੱਤਰ ਪ੍ਰਸਾਸ਼ਨਿਕ ਸੁਧਾਰਾਂ ਤੇ ਵਾਧੂ ਚਾਰਜ ਸਕੱਤਰ, ਪੰਜਾਬ ਰਾਜ ਪ੍ਰਸਾਸ਼ਨਿਕ ਸੁਧਾਰਾਂ ਕਮਿਸ਼ਨ, ਸ੍ਰੀ ਹਰਜੀਤ ਸਿੰਘ ਨੂੰ ਪਛੜੇ ਵਰਗਾਂ ਦੀ ਭਲਾਈ ਲਈ ਪੰਜਾਬ ਰਾਜ ਕਮਿਸ਼ਨ ਦੇ ਮੈਂਬਰ ਸਕੱਤਰ ਤੇ ਵਾਧੂ ਚਾਰਜ ਕਮਿਸ਼ਨਰ, ਗੁਰਦੁਆਰ ਚੋਣਾਂ, ਪੰਜਾਬ ਤੇ ਵਾਧੂ ਚਾਰਜ ਕਮਿਸ਼ਨਰ, ਫਰੀਦਕੋਟ ਡਵੀਜ਼ਨ, ਫਰੀਦਕੋਟ, ਸ੍ਰੀ ਬਲਦਿਓ ਪੁਰੂਸ਼ਾਰਥਾ ਨੂੰ ਸਕੱਤਰ, ਲੋਕਪਾਲ ਤੇ ਵਾਧੂ ਚਾਰਜ ਕਮਿਸ਼ਨਰ, ਜਲੰਧਰ ਡਵੀਜ਼ਨ, ਜਲੰਧਰ, ਸ੍ਰੀਮਤੀ ਤਨੂੰ ਕਸ਼ਿਅੱਪ ਨੂੰ ਸੰਯੁਕਤ ਵਿਕਾਸ ਕਮਿਸ਼ਨਰ, ਸੰਗਠਿਤ ਪੇਂਡੂ ਵਿਕਾਸ ਤੇ ਵਾਧੂ ਚਾਰਜ ਕਮਿਸ਼ਨਰ, ਮਨਰੇਗਾ ਤੇ ਵਾਧੂ ਚਾਰਜ ਮੈਂਬਰ ਸਕੱਤਰ, ਪੰਜਾਬ ਰਾਜ ਮਹਿਲਾ ਕਮਿਸ਼ਨ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤਾਂ ਤੇ ਵਾਧੂ ਚਾਰਜ ਮਿਸ਼ਨ ਡਾਇਰੈਕਟਰ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ.) , ਸ੍ਰੀ ਦਲਜੀਤ ਸਿੰਘ ਮਾਂਗਟ ਨੂੰ ਵਿਸ਼ੇਸ਼ ਸਕੱਤਰ ਯੋਜਨਾ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਜਲ ਸਰੋਤ, ਸ੍ਰੀ ਪ੍ਰਾਨੀਤ ਨੂੰ ਡਿਪਟੀ ਕਮਿਸ਼ਨਰ, ਬਠਿੰਡਾ ਤੇ ਵਾਧੂ ਚਾਰਜ ਚੇਅਰਮੈਨ, ਸੁਧਾਰ ਟਰੱਸਟ, ਬਠਿੰਡਾ, ਸ੍ਰੀਮਤੀ ਗੁਰਨੀਤ ਤੇਜ ਨੂੰ ਵਿਸ਼ੇਸ਼ ਸਕੱਤਰ, ਹਾਊਸਿੰਗ ਤੇ ਸ਼ਹਿਰੀ ਵਿਕਾਸ ਤੇ ਵਾਧੂ ਚਾਰਜ ਡਾਇਰੈਕਟਰ, ਟਾਊਨ ਤੇ ਕੰਟਰੀ ਪਲਾਨਿੰਗ, ਸ੍ਰੀ ਤੇਜਿੰਦਰ ਸਿੰਘ ਧਾਲੀਵਾਲ ਨੂੰ ਰਾਜ ਟਰਾਂਸਪੋਰਟ ਕਮਿਸ਼ਨਰ, ਪੰਜਾਬ ਤੇ ਵਾਧੂ ਚਾਰਜ ਡਿਪਟੀ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਸਾਇੰਸ, ਤਕਨਾਲੋਜੀ ਤੇ ਵਾਤਾਵਰਣ, ਸ੍ਰੀ ਦਵਿੰਦਰ ਪਾਲ ਸਿੰਘ ਖਰਬੰਦਾ ਨੂੰ ਡਾਇਰੈਕਟਰ, ਉਦਯੋਗ ਤੇ ਕਾਮਰਸ ਤੇ ਵਾਧੂ ਚਾਰਜ ਮੈਨੈਜਿੰਗ ਡਾਇਰੈਕਟਰ, ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਵਿੱਤ ਕਾਰਪੋਰੇਸ਼ਨ ਲਗਾਇਆ ਗਿਆ ਹੈ ਅਤੇ ਸ੍ਰੀਮਤੀ ਆਸ਼ਿਕਾ ਜੈਨ ਦੀ ਜੁਆਇੰਟ ਕਮਿਸ਼ਨਰ, ਨਗਰ ਨਿਗਮ, ਜਲੰਧਰ ਵਜੋਂ ਨਿਯੁਕਤੀ ਲਈ ਸੇਵਾਵਾਂ ਸਥਾਨਕ ਸਰਕਾਰਾਂ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ।
ਇਸੇ ਤਰ੍ਹਾਂ ਪੀ.ਸੀ.ਐਸ. ਅਧਿਕਾਰੀਆਂ ਵਿੱਚ ਸ੍ਰੀਮਤੀ ਹਰਗੁਨਜੀਤ ਕੌਰ ਨੂੰ ਵਧੀਕ ਸਕੱਤਰ, ਪਰਸੋਨਲ ਤੇ ਵਾਧੂ ਚਾਰਜ ਵਧੀਕ ਮੈਨੇਜਿੰਗ ਡਾਇਰੈਕਟਰ, ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਲਿਮਟਿਡ, ਸ੍ਰੀਮਤੀ ਨੀਰੂ ਕਟਿਆਲ ਗੁਪਤਾ ਨੂੰ ਵਧੀਕ ਡਿਪਟੀ ਕਮਿਸ਼ਨਰ, ਜਗਰਾਉਂ, ਸ੍ਰੀਮਤੀ ਅਮਰਬੀਰ ਕੌਰ ਭੁੱਲਰ ਦੀ ਜਨਰਲ ਮੈਨੇਜਰ (ਪਰਸੋਨਲ ਤੇ ਪ੍ਰਸ਼ਾਸਨ) ਪਨਸੱਪ ਵਜੋਂ ਨਿਯੁਕਤੀ ਲਈ ਸੇਵਾਵਾਂ ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ, ਸ੍ਰੀ ਪਰਮਦੀਪ ਸਿੰਘ ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ, ਫਰੀਦਕੋਟ ਤੇ ਵਾਧੂ ਚਾਰਜ ਸਬ ਡਵੀਜ਼ਨਲ ਮੈਜਿਸਟ੍ਰੇਟ, ਕੋਟਕਪੁਰਾ, ਸ੍ਰੀਮਤੀ ਰਾਜਦੀਪ ਕੌਰ ਨੂੰ ਡਿਪਟੀ ਸਕੱਤਰ, ਰੁਜ਼ਗਾਰ ਉੱਤਪਤੀ ਤੇ ਸਿਖਲਾਈ ਤੇ ਵਾਧੂ ਚਾਰਜ ਵਧੀਕ ਡਾਇਰੈਕਟਰ, ਰੁਜ਼ਗਾਰ ਉੱਤਪਤੀ ਤੇ ਸਿਖਲਾਈ, ਸ੍ਰੀ ਹਰਜੀਤ ਸਿੰਘ ਸੰਧੂ ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ, ਬੁਢਲਾਡਾ, ਮਿਸ ਅਨੁਪ੍ਰੀਤ ਕੌਰ ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ, ਪੱਟੀ ਤੇ ਵਾਧੂ ਚਾਰਜ ਸਬ ਡਵੀਜ਼ਨਲ ਮੈਜਿਸਟ੍ਰੇਟ, ਭੀਖੀਵਿੰਡ, ਸ੍ਰੀ ਸੁਰਿੰਦਰ ਸਿੰਘ ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ, ਤਰਨਤਾਰਨ ਤੇ ਵਾਧੂ ਚਾਰਜ ਸਬ ਡਵੀਜ਼ਨਲ ਮੈਜਿਸਟ੍ਰੇਟ ਖਡੂਰ ਸਹਿਬ, ਸ੍ਰੀਮਤੀ ਅਰਿਨਾ ਦੁੱਗਲ ਦੀ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਵਜੋਂ ਨਿਯੁਕਤੀ ਲਈ ਸੇਵਾਵਾਂ ਸਕੂਲ ਸਿੱਖਿਆ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ ਤੇ ਵਾਧੂ ਚਾਰਜ ਲੈਂਡ ਐਕੂਜਿਸ਼ਨ ਕੁਲੈਕਟਰ, ਗਰੇਟਰ ਮੋਹਾਲੀ ਏਰੀਆ ਡਿਵਲਪਮੈਂਟ ਅਥਾਰਟੀ, ਸ੍ਰੀ ਰਾਜੀਵ ਕੁਮਾਰ ਵਰਮਾ ਦੀ ਸੰਯੁਕਤ ਕਮਿਸ਼ਨਰ, ਨਗਰ ਨਿਗਮ, ਜਲੰਧਰ ਵਜੋਂ ਨਿਯੁਕਤੀ ਲਈ ਸੇਵਾਵਾਂ ਸਥਾਨਕ ਸਰਕਾਰਾਂ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ ਤੇ ਵਾਧੂ ਚਾਰਜ ਸਬ ਡਵੀਜ਼ਨਲ ਮੈਜਿਸਟ੍ਰੇਟ ਨਕੋਦਰ, ਸ੍ਰੀ ਨਿਤਿਸ਼ ਸਿੰਗਲਾ ਦੀ ਸੰਯੁਕਤ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਵਜੋਂ ਨਿਯੁਕਤੀ ਲਈ ਸੇਵਾਵਾਂ ਸਥਾਨਕ ਸਰਕਾਰਾਂ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ, ਸ੍ਰੀ ਸਤਵੰਤ ਸਿੰਘ ਨੂੰ ਲੈਂਡ ਐਕੂਜਿਸ਼ਨ ਕੁਲੈਕਟਰ, ਸੁਧਾਰ ਟਰੱਸਟ, ਲੁਧਿਆਣਾ, ਸ੍ਰੀ ਨਰਿੰਦਰ ਸਿੰਘ-2 ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ, ਜ਼ੀਰਾ, ਮਿਸ ਹਰਕੀਰਤ ਕੌਰ ਚੰਨੇ ਨੂੰ ਸਹਾਇਕ ਕਮਿਸ਼ਨਰ, (ਸ਼ਿਕਾਇਤਾਂ) ਪਟਿਆਲਾ ਤੇ ਵਾਧੂ ਚਾਰਜ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪਟਿਆਲਾ, ਸ੍ਰੀ ਅਮਿਤ ਗੁਪਤਾ ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ, ਫਿਰੋਜ਼ਪੁਰ, ਸ੍ਰੀ ਅਸ਼ੋਕ ਕੁਮਾਰ ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ, ਡੇਰਾ ਬਾਬਾ ਨਾਨਕ ਤੇ ਵਾਧੂ ਚਾਰਜ ਸਬ ਡਵੀਜ਼ਨਲ ਮੈਜਿਸਟ੍ਰੇਟ, ਕਲਾਨੌਰ ਅਤੇ ਸ੍ਰੀ ਅਰਸ਼ਦੀਪ ਸਿੰਘ ਲੋਬਾਣਾ ਨੂੰ ਸਹਾਇਕ ਕਮਿਸ਼ਨਰ, (ਸ਼ਿਕਾਇਤਾਂ) ਪਠਾਨਕੋਟ ਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ, (ਜਨਰਲ) ਪਠਾਨਕੋਟ ਵਿਖੇ ਤੈਨਾਤ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article