PUNJABMAILUSA.COM

1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ
September 20
10:09 2017

ਵੈਨਕੂਵਰ, 20 ਸਤੰਬਰ (ਪੰਜਾਬ ਮੇਲ)- ਕੈਨੇਡਾ ਦੀ ਬਾਰਡਰ ਸਰਵਿਸਸ ਏਜੰਸੀ ਨੇ 1,600 ਤੋਂ ਵਧ ਸ਼ੱਕੀ ਕਲਾਈਂਟਜ਼ ਦੀ ਪਛਾਣ ਕੀਤੀ ਸੀ, ਜੋ ਕਿ ਨਿਊ ਕੈਨ ਕੰਸਲਟੈਂਟ ਦਾ ਸ਼ਿਕਾਰ ਬਣੇ ਸਨ। ਬ੍ਰਿਟਿਸ਼ ਕੋਲੰਬੀਆ ਦੇ ਇਤਿਹਾਸ ਵਿਚ ਇਸ ਨੂੰ ਸਭ ਤੋਂ ਵੱਡੀ ਇੰਮੀਗ੍ਰੇਸ਼ਨ ਧੋਖਾਧੜੀ ਮਾਮਲੇ ਵਜੋਂ ਜਾਣਿਆ ਜਾਂਦਾ ਹੈ। ਇਸੇ ਮਾਮਲੇ ਤਹਿਤ ਚਾਰ ਹੋਰਨਾਂ ਨੂੰ ਸਜ਼ਾ ਦਾ ਐਲਾਨ ਕੀਤਾ ਗਿਆ ਹੈ।
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐੱਸ.ਏ.) ਅਤੇ ਕੈਨੇਡਾ ਰੈਵੇਨਿਊ ਏਜੰਸੀ (ਸੀ.ਆਰ.ਏ.) ਦੀਆਂ ਅਪਰਾਧਕ ਪੜਤਾਲ ਇਕਾਈਆਂ ਨੇ ਨਿਊ ਕੈਨ ਕੰਸਲਟੈਂਟਸ ਲਿਮ. ਅਤੇ ਵੈਲੌਂਗ ਇੰਟਰਨੈਸ਼ਨ ਇਨਵੈਸਟਮੈਂਟ ਲਿਮ. ਇੰਮੀਗ੍ਰੇਸ਼ਨ ਧੋਖਾਧੜੀ ਮਾਮਲੇ ‘ਚ ਇਹ ਐਲਾਨ ਕੀਤਾ। ਜਾਣਕਾਰੀ ਮੁਤਾਬਕ ਜ਼ੈਂਗ ਵੈਨ ਯੇ ਨੂੰ 94,532 ਡਾਲਰ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਦੋ ਸਾਲ ਦੀ ਸ਼ਰਤੀਆ ਸਜ਼ਾ ਸੁਣਾਈ ਗਈ ਹੈ। ਨਿਊ ਕੈਨ ਕੰਸਲਟੈਂਟਸ ਲਿਮ. ਅਤੇ ਵੈਲੌਂਗ ਇੰਟਰਨੈਸ਼ਨ ਇਨਵੈਸਟਮੈਂਟ ਲਿਮ. ਲਈ ਬਗ਼ੈਰ ਲਾਇਸੰਸ ਵਾਲੇ ਸਲਾਹਕਾਰ ਵਜੋਂ ਕੰਮ ਕਰਦਿਆਂ ਜ਼ੈਂਗ ਨੇ 2007 ਤੋਂ 2011 ਦਰਮਿਆਨ 2,25,113 ਡਾਲਰ ਦੀ ਆਮਦਨ ਬਾਰੇ ਇਨਕਮ ਟੈਕਸ ਵਿਭਾਗ ਨੂੰ ਕੋਈ ਸੂਚਨਾ ਨਹੀਂ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article