PUNJABMAILUSA.COM

161 ਕਿਊਬਕ ਪ੍ਰਵਾਸੀਆਂ ਨੂੰ ਅਮਰੀਕਾ ਨੇ ਭੇਜਿਆ ਵਾਪਸ

161 ਕਿਊਬਕ ਪ੍ਰਵਾਸੀਆਂ ਨੂੰ ਅਮਰੀਕਾ ਨੇ ਭੇਜਿਆ ਵਾਪਸ

161 ਕਿਊਬਕ ਪ੍ਰਵਾਸੀਆਂ ਨੂੰ ਅਮਰੀਕਾ ਨੇ ਭੇਜਿਆ ਵਾਪਸ
August 27
21:10 2016

ca
ਵਾਸ਼ਿੰਗਟਨ, 27 ਅਗਸਤ (ਪੰਜਾਬ ਮੇਲ)- ਅਮਰੀਕਾ ਨੇ ਕਿਊਬਾ ਦੇ 161 ਪ੍ਰਵਾਸੀਆਂ ਨੂੰ ਵਾਪਸ ਸਵਦੇਸ਼ ਭੇਜ ਦਿੱਤਾ ਹੈ।ਇਨ੍ਹਾਂ ਪ੍ਰਵਾਸੀਆਂ ਨੂੰ ਸਮੁੰਦਰ ‘ਚ ਹੀ ਰੋਕਿਆ ਗਿਆ ਸੀ।ਅਮਰੀਕੀ ਤਟ ਰੱਖਿਅਕਾਂ ਨੇ ਦੱਸਿਆ ਕਿ ਇਨ੍ਹਾਂ ਨੂੰ ਇਕ ਹਫਤੇ ਪਹਿਲਾਂ ਉਸ ਵੇਲੇ ਫੜਿਆ ਗਿਆ ਸੀ ਜਦੋਂ ਇਨ੍ਹਾਂ ਨੇ ਸਮੁੰਦਰ ਦੇ ਰਸਤੇ ਅਮਰੀਕਾ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ।
ਏਜੰਸੀ ਨੇ ਇਕ ਬਿਆਨ ‘ਚ ਕਿਹਾ ਕਿ ਤਟ ਰੱਖਿਅਕ ਗਸ਼ਤੀ ਕਿਸ਼ਤੀਆਂ ਨੇ ਸੋਮਵਾਰ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਤਿੰਨ ਵੱਖ ਵੱਖ ਗੇੜਿਆਂ ‘ਚ ਪ੍ਰਵਾਸੀਆਂ ਨੂੰ ਕਿਊਬਾ ਦੇ ਬਹਿਯਾ ਡੀ ਕਬਾਨਸ ਪਹੁੰਚਾਇਆ। ਤਟ ਰੱਖਿਅਕ ਬਲ ਦੇ ਕੈਪਟਲ ਮਾਰਕ ਗਾਰਡਨ ਨੇ ਦੱਸਿਆ ਕਿ ਅਸੀਂ ਨਹੀਂ ਚਾਹੁੰਦੇ ਕਿ ਸਮੁੰਦਰ ਦੇ ਰਸਤੇ ਗੈਰ-ਕਾਨੂੰਨੀ ਢੰਗ ਨਾਲ ਕੋਈ ਵੀ ਅਮਰੀਕਾ ‘ਚ ਦਾਖਲ ਹੋਵੇ, ਕਿਉਂਕਿ ਅਜਿਹਾ ਕਰਨ ‘ਤੇ ਉਨ੍ਹਾਂ ਦੇ ਸਫਲ ਹੋਣ ਦੀ ਸੰਭਾਵਨਾ ਬਹੁਤ ਹੀ ਘੱਟ ਹੁੰਦੀ ਹੈ ਅਤੇ ਉਨ੍ਹਾਂ ਦੀ ਜਾਨ ਖਤਰੇ ‘ਚ ਪੈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਫਲੋਰਿਡਾ ‘ਚ ਗੈਰ ਕਾਨੂੰਨੀ ਪ੍ਰਵਾਸੀਆਂ ਲਈ ਕਿਸ਼ਤੀ ਰਾਹੀਂ ਆਉਣ ਬੇਹੱਦ ਖਤਰਨਾਕ ਹੋ ਸਕਦਾ ਹੈ ਤੇ ਉਨ੍ਹਾਂ ਦੇ ਜ਼ਖ਼ਮੀ ਹੋਣ ਜਾਂ ਮਾਰੇ ਜਾਣ ਦਾ ਖਤਰਾ ਬਣਿਆ ਰਹਿੰਦਾ ਹੈ।ਦਸੰਬਰ 2014 ‘ਚ ਵਾਸ਼ਿੰਗਟਨ ਅਤੇ ਹਵਾਨਾ ਨੇ ਘੋਸ਼ਣਾ ਕੀਤੀ ਸੀ ਕਿ ਉਹ ਆਪਣੇ ਸਬੰਧ ਆਮ ਕਰਨਗੇ।ਇਸ ਮਗਰੋਂ ਤਟ ਰੱਖਿਅਕ ਨੇ ਜ਼ਮੀਨ ਅਤੇ ਸਮੁੰਦਰ ਦੇ ਰਸਤਿਓਂ ਅਮਰੀਕਾ ਆਉਣ ਵਾਲੇ ਕਿਊਬਾਈ ਨਾਗਰਕਾਂ ਦੀ ਗਿਣਤੀ ‘ਚ ਵਾਧਾ ਦੇਖਿਆ ਹੈ।ਅਮਰੀਕਾ ਪੁੱਜੇ ਕਿਊਬਾ ਪ੍ਰਵਾਸੀਆਂ ਲਈ ਹਾਲੇ ਵੀ ਸ਼ੀਤ ਯੁੱਧ ਕਾਲ ਦੀ ਨੀਤੀ ਚੱਲ ਰਹੀ ਹੈ ਅਤੇ ਉਨ੍ਹਾਂ ਦੇ ਨਿਵਾਸ ਅਤੇ ਨਾਗਰਿਕਤਾ ਦੇ ਮੁੱਦਿਆਂ ਨੂੰ ਤੇਜੀ ਨਾਲ ਨਜਿੱਠਿਆ ਜਾਂਦਾ ਹੈ।ਕਈਆਂ ਨੂੰ ਡਰ ਹੈ ਕਿ ਇਸ ‘ਚ ਬਦਲਾਅ ਹੋ ਸਕਦਾ ਹੈ ਕਿਉਂਕਿ ਵਾਸ਼ਿੰਗਟਲ ਅਤੇ ਹਵਾਨਾ ਨੇ ਦਸੰਬਰ 2014 ਤੋਂ ਆਪਣੇ ਸਬੰਧ ਆਮ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰਨ ਦੀ ਗੱਲ ਕਹੀ ਸੀ।ਅਮਰੀਕੀ ਤਟ ਰੱਖਿਅਕਾਂ ਨੇ ਇਕ ਅਕਤੂਬਰ ਤੋਂ ਹੁਣ ਤੱਕ ਅਮਰੀਕੀ ਤਟਾਂ ‘ਤੇ ਪੁੱਜਣ ਦੀਆਂ ਕੋਸ਼ਿਸ਼ਾਂ ਕਰ ਰਹੇ ਘੱਟੋ ਘੱਟ 6318 ਕਿਊਬਾਈਆਂ ਨੂੰ ਨਾਮਜ਼ਦ ਕੀਤਾ ਜਦੋਂਕਿ ਵਿੱਤੀ ਵਰ੍ਹੇ 2015 ‘ਚ ਫਲੋਰਿਡਾ ਸਟ੍ਰੇਟਸ, ਕੈਰੋਬੀਆ ਅਤੇ ਅਨਲਾਂਟਿਕ ‘ਚ 4,473 ਪ੍ਰਵਾਸੀਆਂ ਨੂੰ ਫੜਿਆ ਗਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article