17 ਅਕਤੂਬਰ ਤੱਕ ਵਧੀ ਚਿਦਾਂਬਰਮ ਦੀ ਨਿਆਇਕ ਹਿਰਾਸਤ

October 03
10:35
2019
ਨਵੀਂ ਦਿੱਲੀ, 3 ਅਕਤੂਬਰ (ਪੰਜਾਬ ਮੇਲ) – ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੂੰ ਸੀ.ਬੀ.ਆਈ. ਕੋਰਟ ਵਲੋਂ ਵੱਡਾ ਝਟਕਾ ਲੱਗਾ ਹੈ। ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਚਿਦਾਂਬਰਮ ਦੀ ਨਿਆਇਕ ਹਿਰਾਸਤ 17 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ।