PUNJABMAILUSA.COM

17 ਅਪ੍ਰੈਲ ਨੂੰ ਵਿਸਾਖੀ ਤੇ ਸਿਆਟਲ ਵਿਰਾਸਤ ਮੇਲੇ ‘ਤੇ ਲੱਗਣਗੀਆਂ ਰੌਣਕਾਂ; ਤਿਆਰੀਆਂ ਮੁਕੰਮਲ

17 ਅਪ੍ਰੈਲ ਨੂੰ ਵਿਸਾਖੀ ਤੇ ਸਿਆਟਲ ਵਿਰਾਸਤ ਮੇਲੇ ‘ਤੇ ਲੱਗਣਗੀਆਂ ਰੌਣਕਾਂ; ਤਿਆਰੀਆਂ ਮੁਕੰਮਲ

17 ਅਪ੍ਰੈਲ ਨੂੰ ਵਿਸਾਖੀ ਤੇ ਸਿਆਟਲ ਵਿਰਾਸਤ ਮੇਲੇ ‘ਤੇ ਲੱਗਣਗੀਆਂ ਰੌਣਕਾਂ; ਤਿਆਰੀਆਂ ਮੁਕੰਮਲ
April 13
10:01 2016

17 April nuਸਿਆਟਲ, 13 ਅਪ੍ਰੈਲ (ਪੰਜਾਬ ਮੇਲ)- ਵਿਸਾਖੀ ਦੇ ਸ਼ੁੱਭ ਅਵਸਰ ਤੇ ਖਾਲਸਾ ਸਾਜਣਾ ਨੂੰ ਸਮਰਪਿਤ ‘ਸਿਆਟਲ ਵਿਸਾਖੀ ਮੇਲਾ’ ਐਬਰਨ ਹਾਈ ਸਕੂਲ ਦੇ ਥੀਏਟਰ ਵਿਚ 17 ਅਪ੍ਰੈਲ ਦਿਨ ਐਤਵਾਰ, ਸ਼ਾਮ 4 ਤੋਂ 8 ਵਜੇ ਤੱਕ ਬੜੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਦਾ 1000 ਤੋਂ ਵੱਧ ਦਰਸ਼ਕ ਆਨੰਦ ਮਾਣ ਸਕਣਗੇ। ਇਸ ਮੌਕੇ ਨਵੀਂ ਪਨੀਰੀ ਨੂੰ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਲਈ ਵੱਖ-ਵੱਖ ਤਰ੍ਹਾਂ ਦੀਆਂ ਸੱਭਿਆਚਾਰਕ ਵੰਨਗੀਆਂ ਦਰਸ਼ਕਾਂ ਦੇ ਮਨੋਰੰਜਨ ਲਈ ਪੇਸ਼ ਕੀਤੀਆਂ ਜਾਣਗੀਆਂ। ਇਸ ਸਮਾਗਮ ਵਿਚ ਦੇਸ਼-ਵਿਦੇਸ਼ ਦੀਆਂ ਕਈ ਨਾਮਵਰ ਸ਼ਖਸੀਅਤਾਂ ਪਹੁੰਚ ਰਹੀਆਂ ਹਨ। 18 ਸਾਲ ਤੱਕ ਜੂਨੀਅਰ ਤੇ 18 ਸਾਲ ਤੋਂ ਉਪਰ ਉਮਰ ਵਰਗ ਲਈ ‘ਸਰਦਾਰ ਪੰਜਾਬੀ ਤੇ ਮਿਸ ਪੰਜਾਬਣ-2016’ ਲਈ ਮੁਕਾਬਲਾ ਹੋਵੇਗਾ, ਜਿਸ ਵਿਚ ਭਾਗ ਲੈਣ ਲਈ ਪ੍ਰਤੀਯੋਗੀ ਘਰੋਂ ਤਿਆਰ ਹੋ ਕੇ ਆ ਸਕਣਗੇ, ਜਿਨ੍ਹਾਂ ਨੂੰ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ‘ਸਮੁੰਦਰੀ’ ਵਾਸ਼ਿੰਗਟਨ ਡੀ.ਸੀ. ਤੇ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਐੱਸ.ਪੀ. ਸਿੰਘ ਓਬਰਾਏ ‘ਦੁੱਬਈ’ ਜੇਤੂਆਂ ਨੂੰ ਸਨਮਾਨਿਤ ਕਰਨਗੇ। ਪ੍ਰਬੰਧਕ ਕਮੇਟੀ ਵੱਲੋਂ ਕੁਸ਼ਤੀ ਦੇ ਖੇਤਰ ਵਿਚ ਲਾਈਫ ਅਚੀਵਮੈਂਟ ਦੇ ਆਧਾਰ ‘ਤੇ ਵਿਸ਼ਵ ਚੈਂਪੀਅਨ ਪਦਮ ਸ਼੍ਰੀ ਕਰਤਾਰ ਸਿੰਘ ਪਹਿਲਵਾਨ ‘ਰੁਸਤਮ-ਏ-ਜਮਾਂ’ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਜਾਵੇਗਾ। ਦਰਸ਼ਕਾਂ ਨੂੰ ਦਸਤਾਰਾਂ ਤੇ ਦੁਪੱਟੇ ਸਜਾ ਕੇ 4-5 ਵਜੇ ਤੱਕ ਪਹੁੰਚਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ। ਕੋਈ ਟਿਕਟ ਨਹੀਂ, ਪਰੰਤੂ ਸੀਟਾਂ ਦੀ ਗਿਣਤੀ ਸੀਮਤ ਹੋਣ ਕਰਕੇ ਕੰਪਲੀਮੈਂਟਰੀ ਪਾਸ ਗੇਟ ‘ਤੇ ਜਾਂ ਐਡਵਾਂਸ ਦਿੱਤੇ ਜਾਣਗੇ। ਸ਼ਰਾਬ ਪੀ ਕੇ ਆਉਣ ਦੀ ਸਖਤ ਮਨਾਹੀ ਹੋਵੇਗੀ। ਸਕਿਓਰਿਟੀ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇੰਡੀਆ ਟਿਕਟ ਲਈ ਯੂ.ਐੱਸ.ਏ. ਟਰੈਵਲ ਵੱਲੋਂ ਲੱਕੀ ਡਰਾਅ ਕੱਢਿਆ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article