PUNJABMAILUSA.COM

17 ਜੂਨ ਨੂੰ ਸੈਕਰਾਮੈਂਟੋ ਵਿਖੇ ਹੋਣ ਵਾਲੇ ‘ਪੰਜਾਬੀ ਮੇਲਾ’ ਸ਼ੋਅ ਦੀਆਂ ਤਿਆਰੀਆਂ ਮੁਕੰਬਲ

 Breaking News

17 ਜੂਨ ਨੂੰ ਸੈਕਰਾਮੈਂਟੋ ਵਿਖੇ ਹੋਣ ਵਾਲੇ ‘ਪੰਜਾਬੀ ਮੇਲਾ’ ਸ਼ੋਅ ਦੀਆਂ ਤਿਆਰੀਆਂ ਮੁਕੰਬਲ

17 ਜੂਨ ਨੂੰ ਸੈਕਰਾਮੈਂਟੋ ਵਿਖੇ ਹੋਣ ਵਾਲੇ ‘ਪੰਜਾਬੀ ਮੇਲਾ’ ਸ਼ੋਅ ਦੀਆਂ ਤਿਆਰੀਆਂ ਮੁਕੰਬਲ
June 13
10:26 2018

ਸੈਕਰਾਮੈਂਟੋ, 13 ਜੂਨ (ਦਲਜੀਤ ਢੰਡਾ/ਪੰਜਾਬ ਮੇਲ)- ਪੰਜਾਬ ਪ੍ਰੋਡਕਸ਼ਨਜ਼ ਵੱਲੋਂ 17 ਜੂਨ ਦਿਨ ਐਤਵਾਰ ਨੂੰ ਲੂਥਰ ਬਰਬੈਂਕ ਹਾਈ ਸਕੂਲ 3500 ਫਲੋਰਿਨ ਰੋਡ, ਸੈਕਰਾਮੈਂਟੋ ਵਿਖੇ ਸ਼ਾਮ 5:30 ਵਜੇ ਕਰਵਾਏ ਜਾ ਰਹੇ ‘ਪੰਜਾਬੀ ਮੇਲਾ’ ਸ਼ੋਅ ਵਿਚ ਪ੍ਰਸਿੱਧ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ, ਰਾਜਵੀਰ ਜਵੰਦਾ, ਰੁਪਾਲੀ, ਅਮਨ ਹੇਅਰ, ਜੀਤਾ ਗਿੱਲ ਅਤੇ ਸ਼ਿਵਜੋਤ ਅਤੇ ਐਂਕਰ ਆਸ਼ਾ ਸ਼ਰਮਾ ਸ਼ਿਰਕਤ ਕਰਨਗੇ ਅਤੇ ਬੱਚਿਆਂ ਵੱਲੋਂ ਸਪੈਸ਼ਲ ਗਿੱਧਾ-ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਇਸ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪਰਿਵਾਰਾਂ ਦੇ ਬੈਠਣ ਲਈ ਉਚਿਤ ਪ੍ਰੰਬਧ ਕੀਤੇ ਗਏ ਹਨ। ਇਸ ਸ਼ੋਅ ਦੀਆਂ ਟਿਕਟਾਂ ਦੀ ਭਾਰੀ ਗਿਣਤੀ ‘ਚ ਵਿਕਰੀ ਹੋ ਰਹੀ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੇਲਾ ਪੂਰੀ ਤਰ੍ਹਾਂ ਨਾਲ ਸੱਭਿਆਚਾਰਕ ਤੇ ਪਰਿਵਾਰਕ ਹੋਵੇਗਾ। ਮੇਲੇ ‘ਚ ਸ਼ਰਾਬ ਦੀ ਮਨਾਹੀ ਹੋਵੇਗੀ ਅਤੇ ਸਕਿਓਰਿਟੀ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਟਿਕਟਾਂ ਅਤੇ ਹੋਰ ਵਧੇਰੇ ਜਾਣਕਾਰੀ ਲਈ ਲੋਕਲ ਪ੍ਰਮੋਟਰਜ਼ ਦਲਜੀਤ ਸਿੰਘ ਢੰਡਾ : 916-400-0001, ਸੋਨੂੰ ਹੁੰਦਲ : 209-585-7885, ਗੈਰੀ ਤੁੰਗ : 916-613-3539, ਹਰਪ ਗਿੱਲ :530-632-8758, ਟੀ.ਜੇ. ਹੁੰਦਲ : 209- 535-1096 ਅਤੇ ਹਰਵੀ ਕਾਹਲੋਂ : 916-531-1469 ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਜਾਂ ਪੰਜਾਬ ਮੇਲ ਦੇ ਸਫਾ ਨੰਬਰ 3 ‘ਤੇ ਲੱਗੇ ਇਸ਼ਤਿਹਾਰ ਨੂੰ ਦੇਖਿਆ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article