PUNJABMAILUSA.COM

18 ਆਈ ਪੀ ਐਸ ਅਤੇ 12 ਪੀ ਪੀ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ

18 ਆਈ ਪੀ ਐਸ ਅਤੇ 12 ਪੀ ਪੀ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ

18 ਆਈ ਪੀ ਐਸ ਅਤੇ 12 ਪੀ ਪੀ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ
July 11
18:44 2018

ਚੰਡੀਗੜ੍ਹ, 11 ਜੁਲਾਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਅੱਜ 18 ਆਈ ਪੀ ਐਸ ਅਤੇ 12 ਪੀ ਪੀ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜ਼ਾਰੀ ਕੀਤੇ ਹਨ।
ਬੁਲਾਰੇ ਅਨੁਸਾਰ ਆਈ ਪੀ ਐਸ ਅਧਿਕਾਰੀਆਂ ਵਿਚ ਸ੍ਰੀ ਜਸਕਰਨ ਸਿੰਘ ਨੂੰ ਆਈ.ਜੀ.ਪੀ. ਪੀ.ਏ.ਪੀ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਏ.ਆਈ.ਜੀ., ਸੀ.ਆਈ ਪੰਜਾਬ, ਸ੍ਰੀ ਸੁਰਜੀਤ ਸਿੰਘ ਨੂੰ ਏ.ਆਈ.ਜੀ ਕ੍ਰਾਈਮ ਪੰਜਾਬ, ਸ੍ਰੀ ਐਸ. ਭੁੱਪਥੀ ਨੂੰ ਏ.ਆਈ.ਜੀ. ਵਿਜੀਲੈਂਸ ਬਿਓਰੋ, ਪੰਜਾਬ, ਸ੍ਰੀ ਸੁਖਮਿੰਦਰ ਸਿੰਘ ਮਾਨ ਨੂੰ ਏ.ਆਈ.ਜੀ/ਐਸ.ਐਸ.ਓ.ਸੀ, ਏ.ਐਸ.ਆਰ ਅਤੇ ਵਾਧੂ ਚਾਰਜ ਏ.ਆਈ.ਜੀ. ਸੀ.ਆਈ. ਅੰਮ੍ਰਿਤਸਰ, ਸ੍ਰੀ ਨਵੀਨ ਸਿੰਗਲਾ ਨੂੰ ਏ.ਆਈ.ਜੀ. ਐਸ.ਬੀ.-1, ਸ੍ਰੀ ਸਵੱਪਨ ਸ਼ਰਮਾ ਨੂੰ ਐਸ.ਐਸ.ਪੀ ਰੋਪੜ, ਸ੍ਰੀ ਪਾਟਿਲ ਕੇਤਨ ਬਲਿਰਾਮ ਨੂੰ ਕਮਾਂਡੈਂਟ 5ਵੀਂ ਆਈ.ਆਰ.ਬੀ. ਅੰਮ੍ਰਿਤਸਰ, ਸ੍ਰੀ ਗੌਰਵ ਗਰਗ ਨੂੰ ਏ.ਆਈ.ਜੀ., ਐਸ.ਪੀ.ਯੂ., ਡਾ. ਨਾਨਕ ਸਿੰਘ ਨੂੰ ਐਸ.ਐਸ.ਪੀ. ਬਠਿੰਡਾ, ਸ੍ਰੀ ਦੀਪਕ ਹਿਲੋਰੀ ਨੂੰ ਐਸ.ਐਸ.ਪੀ, ਐਸ.ਬੀ.ਐਸ.ਨਗਰ, ਸ੍ਰੀ ਸੰਦੀਪ ਗਰਗ ਨੂੰ ਐਸ.ਐਸ.ਪੀ, ਸੰਗਰੂਰ, ਸ੍ਰੀ ਧਰੁਵ ਦਇਆ ਨੂੰ ਐਸ.ਐਸ.ਪੀ ਖੰਨਾ, ਸ੍ਰੀ ਅਖਿਲ ਚੌਧਰੀ ਨੂੰ ਕਮਾਂਡੈਂਟ 36ਵੀਂ ਬਟਾਲੀਅਨ, ਪੀ.ਏ.ਪੀ, ਬਹਾਦੁਰਗੜ੍ਹ, ਸ੍ਰੀ ਗੁਲਨੀਤ ਸਿੰਘ ਖੁਰਾਨਾ ਨੂੰ ਐਸ.ਐਸ.ਪੀ, ਫਾਜ਼ਿਲਕਾ, ਸ੍ਰੀ ਚਰਨਜੀਤ ਸਿੰਘ ਨੂੰ ਐਸ.ਪੀ, ਐਸ.ਪੀ.ਯੂ, ਸ੍ਰੀ ਭਾਗੀਰਥ ਸਿੰਘ ਮੀਨਾ ਨੂੰ ਐਸ.ਪੀ, ਐਸ.ਪੀ.ਯੂ ਅਤੇ ਸ੍ਰੀ ਗੌਰਵ ਟੂਰਾ ਨੂੰ ਏ.ਡੀ.ਸੀ.ਪੀ ਹੈਡਕੁਆਰਟਰਜ਼, ਅੰਮ੍ਰਿਤਸਰ ਤੈਨਾਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਪੀ ਪੀ ਐਸ ਅਧਿਕਾਰੀਆਂ ਵਿੱਚ ਸ੍ਰੀ ਸਵਰਨਦੀਪ ਸਿੰਘ ਨੂੰ ਐਸ.ਐਸ.ਪੀ, ਬਟਾਲਾ, ਸ੍ਰੀ ਸਤਿੰਦਰ ਸਿੰਘ ਨੂੰ ਐਸ.ਐਸ.ਪੀ, ਕਪੂਰਥਲਾ, ਸ੍ਰੀ ਵਰਿੰਦਰ ਸਿੰਘ ਬਰਾੜ ਨੂੰ ਐਸ.ਐਸ.ਪੀ, ਲੁਧਿਆਣਾ (ਦਿਹਾਤੀ), ਸ੍ਰੀ ਨਵਜੋਤ ਸਿੰਘ ਨੂੰ ਐਸ.ਐਸ.ਪੀ, ਜਲੰਧਰ (ਦਿਹਾਤੀ), ਸ੍ਰੀ ਮਨਦੀਪ ਸਿੰਘ ਸਿੱਧੂ ਨੂੰ ਐਸ.ਐਸ.ਪੀ, ਪਟਿਆਲਾ, ਸ੍ਰੀ ਮਨਜੀਤ ਸਿੰਘ ਢੇਸੀ ਨੂੰ ਐਸ.ਐਸ.ਪੀ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਮਨਧੀਰ ਸਿੰਘ ਨੂੰ ਐਸ.ਐਸ.ਪੀ, ਮਾਨਸਾ, ਸ੍ਰੀ ਓਪਿੰਦਰਜੀਤ ਸਿੰਘ ਘੁੰਮਣ ਨੂੰ ਕਮਾਂਡੈਂਟ 27ਵੀਂ ਬਟਾਲੀਅਨ, ਪੀ.ਏ.ਪੀ, ਜਲੰਧਰ ਅਤੇ ਵਾਧੂ ਚਾਰਜ ਏ.ਆਈ.ਜੀ. ਓ.ਸੀ.ਸੀ.ਯੂ, ਜਲੰਧਰ, ਸ੍ਰੀ ਸੁਸ਼ੀਲ ਕੁਮਾਰ ਨੂੰ ਏ.ਆਈ.ਜੀ ਕ੍ਰਾਈਮ ਪੰਜਾਬ, ਸ੍ਰੀ ਪਰਮਵੀਰ ਸਿੰਘ ਪਰਮਾਰ ਨੂੰ ਕਮਾਂਡੈਂਟ 9ਵੀਂ ਬਟਾਲੀਅਨ, ਪੀ.ਏ.ਪੀ. ਅੰਮ੍ਰਿਤਸਰ, ਸ੍ਰੀ ਸੰਦੀਪ ਕੁਮਾਰ ਸ਼ਰਮਾ ਨੂੰ ਏ.ਆਈ.ਜੀ. ਪ੍ਰਸੋਨਲ-3 ਸੀ.ਪੀ.ਓ., ਪੰਜਾਬ, ਅਤੇ ਰਾਜ ਬਚਨ ਸਿੰਘ ਸੰਧੂ ਨੂੰ ਐਸ.ਐਸ.ਪੀ, ਫਰੀਦਕੋਟ ਵਿਖੇ ਤੈਨਾਤ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article