PUNJABMAILUSA.COM

1900ਵਿਆਂ ਦੇ ਸ਼ੁਰੂ ’ਚ ਟਰੰਪ ਦੇ ਦਾਦੇ ਨੂੰ ਜਰਮਨੀ ਤੋਂ ਕੱਢਿਆ ਗਿਆ ਸੀ ਬਾਹਰ

1900ਵਿਆਂ ਦੇ ਸ਼ੁਰੂ ’ਚ ਟਰੰਪ ਦੇ ਦਾਦੇ ਨੂੰ ਜਰਮਨੀ ਤੋਂ ਕੱਢਿਆ ਗਿਆ ਸੀ ਬਾਹਰ

1900ਵਿਆਂ ਦੇ ਸ਼ੁਰੂ ’ਚ ਟਰੰਪ ਦੇ ਦਾਦੇ ਨੂੰ ਜਰਮਨੀ ਤੋਂ ਕੱਢਿਆ ਗਿਆ ਸੀ ਬਾਹਰ
November 25
05:48 2016

donald_trumpਬਰਲਿਨ, 24 ਨਵੰਬਰ (ਪੰਜਾਬ ਮੇਲ) – ਡੋਨਲਡ ਟਰੰਪ ਦੇ ਦਾਦੇ ਨੂੰ ਲਾਜ਼ਮੀ ਫੌਜੀ ਸੇਵਾ ਨਾ ਕਰਨ ਉਤੇ 1900ਵਿਆਂ ਦੇ ਸ਼ੁਰੂ ਵਿੱਚ ਜਰਮਨੀ ਵਿੱਚੋਂ ਬਾਹਰ ਕੱਢਿਆ ਗਿਆ ਸੀ। ਇਕ ਜਰਮਨ ਇਤਿਹਾਸਕਾਰ ਨੇ ਇਹ ਦਾਅਵਾ ਅਜਿਹੇ ਸਮੇਂ ਕੀਤਾ ਹੈ ਕਿ ਜਦੋਂ ਅਮਰੀਕੀ ਰਾਸ਼ਟਰਪਤੀ ਦੀ ਚੋਣ ਜਿੱਤੇ ਟਰੰਪ ਵੱਲੋਂ ਪਰਵਾਸ ਵਿਰੁੱਧ ਬਿਆਨ ਦਾਗ਼ੇ ਜਾ ਰਹੇ ਹਨ।
ਇਤਿਹਾਸਕਾਰ ਰੋਲੈਂਡ ਪੌਲ ਦੇ ਹਵਾਲੇ ਨਾਲ ਸੀਐਨਐਨ ਨੇ ਕਿਹਾ ਕਿ ਸਥਾਨਕ ਕੌਂਸਲ ਨੇ ਫਰੈਡਰਿਕ ਟਰੰਪ, ਜੋ ਅਮਰੀਕੀ ਨਾਗਰਿਕ ਬਣ ਗਿਆ ਸੀ, ਨੂੰ 1905 ਵਿੱਚ ਚਿੱਠੀ ਲਿਖੀ ਸੀ ਕਿ ਉਸ ਨੂੰ ਮੁੜ ਜਰਮਨ ਨਾਗਰਿਕਤਾ ਨਹੀਂ ਦਿੱਤੀ ਜਾਵੇਗੀ ਅਤੇ ਅੱਠ ਹਫ਼ਤਿਆਂ ਵਿੱਚ ਦੇਸ਼ ਛੱਡਣ ਜਾਂ ਹਵਾਲਗੀ ਲਈ ਕਿਹਾ ਗਿਆ ਸੀ। ਸਮਝਿਆ ਜਾ ਰਿਹਾ ਹੈ ਕਿ ਇਹ ਨੋਟਿਸ ਉਦੋਂ ਜਾਰੀ ਕੀਤਾ ਗਿਆ, ਜਦੋਂ ਜਰਮਨ ਅਧਿਕਾਰੀਆਂ ਨੂੰ ਪਤਾ ਚੱਲਿਆ ਕਿ ਫਰੈਡਰਿਕ ਨੇ ਅਮਰੀਕਾ ਪਰਵਾਸ ਤੋਂ ਪਹਿਲਾਂ ਕਦੇ ਵੀ ਫੌਜ ਦੀ ਸੇਵਾ ਨਹੀਂ ਕੀਤੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਫਰੈਡਰਿਕ ਨੇ ਗੈਰ ਕਾਨੂੰਨੀ ਤੌਰ ’ਤੇ ਜਰਮਨੀ ਛੱਡਿਆ। ਉਸ ਨੇ ਆਪਣੇ ਪਰਵਾਸ ਦੀ ਯੋਜਨਾ ਬਾਰੇ ਅਧਿਕਾਰੀਆਂ ਨੂੰ ਨਹੀਂ ਦੱਸਿਆ।
ਕਾਲਫਟੈਟ ਦੇ ਬਾਵਰੀਅਨ ਸ਼ਹਿਰ ਵਿੱਚ ਜਨਮੇ ਫਰੈਡਰਿਕ ਨੇ ਪਰਵਾਸੀ ਵਜੋਂ ਅਮਰੀਕਾ ਆਉਣ ਮਗਰੋਂ ਰੇਸਤਰਾਂ ਤੇ ਘਰ ਕਿਰਾਏ ਉਤੇ ਦੇ ਕੇ ਚੰਗੀ ਦੌਲਤ ਕਮਾਈ। ਇਸ ਖੁਲਾਸੇ ਬਾਰੇ ਸਵਾਲਾਂ ਦਾ ਡੋਨਲਡ ਟਰੰਪ ਦੇ ਧੜੇ ਨੇ ਫੌਰੀ ਕੋਈ ਜਵਾਬ ਨਹੀਂ ਦਿੱਤਾ। ਇਸ ਖੋਜ ਨੇ ਅਮਰੀਕਾ ਵਿੱਚ ਵਿਵਾਦ ਛੇੜ ਦਿੱਤਾ ਹੈ ਕਿ ਕਿਉਂਕਿ ਡੋਨਲਡ ਟਰੰਪ ਨੇ ਆਪਣੀ ਚੋਣ ਪ੍ਰਚਾਰ ਮੁਹਿੰਮ ਦੌਰਾਨ ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਕਾਰਵਾਈ ਦਾ ਅਹਿਦ ਲਿਆ। ਪੌਲ ਨੇ ਕਿਹਾ ਕਿ ਟਰੰਪ ਗ਼ੈਰ ਕਾਨੂੰਨੀ ਪਰਵਾਸ ਵਿਰੁੱਧ ਗੱਲਾਂ ਕਰਦਾ ਹੈ ਪਰ ਉਸ ਨੂੰ ਆਪਣੇ ਪਰਿਵਾਰ ਦੀ ਕਹਾਣੀ ਚੇਤੇ ਰੱਖਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article